ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤੇਜ਼ ਹਵਾਵਾਂ ਤੇ ਤਪਦੀ ਗਰਮੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ |
ਉਧਰਫਰੀਦਕੋਟ ਵਿਚ ਅੱਜ ਗੜੇਮਾਰੀ ਹੋਈ ਹੈ | ਲੋਕਾਂ ਦਾ ਕਹਿਣਾ ਹੈ ਕਿ ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀਹੈ | ਉਥੇ ਹੀ ਫਸਲਾਂ ਲਈ ਵੀ ਇਹ ਮੀਂਹ ਵਰਦਾਨ ਸਾਬਿਤ ਹੋ ਰਿਹਾ ਹੈ |
Watch Video
