ਫਿਰੋਜ਼ਪੁਰ ‘ਚ ਕਾਉਂਟਰ ਇੰਟੈਲੀਜੈਂਸੀ ਟੀਮ ਨੇ 1 ਕਰੋੜ ਦੀ ਹੈਰੋਇਨ ਕੀਤੀ ਬਰਾਮਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਚ ਕਾਉਂਟਰ ਇੰਟੈਲੀਜੈਂਸੀ ਨੇ ਇਕ ਕਰੋੜ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਉਂਟਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਚ ਕਾਉਂਟਰ ਇੰਟੈਲੀਜੈਂਸੀ ਨੇ ਇਕ ਕਰੋੜ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

heroin

ਮਿਲੀ ਜਾਣਕਾਰੀ ਦੇ ਅਨੁਸਾਰ ਕਾਉਂਟਰ ਇੰਟੈਲੀਜੈਂਸੀ ਦੀ ਟੀਮ ਨੇ ਕੌਮਾਤਰੀ ਸਰਹੱਦ ਤੋਂ ਕਰੀਬ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸਦੀ ਕੌਮਾਂਤਰੀ ਬਜਾਰ ਚ ਕੀਮਤ 1 ਕਰੋੜ ਦੱਸੀ ਜਾ ਰਹੀ ਹੈ। ਫਿਲਹਾਲ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *