ਜਗਰਾਓਂ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਣੇ ਇਕ ਵਿਅਕਤੀ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆ ਹਨ ਤੇ ਪੰਜਾਬ ਵਿੱਚ ਭਾਰੀ ਮਾਤਰਾ ਚ ਨਸ਼ਾ ਫੜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਜਗਰਾਓ ਪੁਲਿਸ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਆਉਣ ਵਾਲਿਆ ਹਨ ਤੇ ਪੰਜਾਬ ਵਿੱਚ ਭਾਰੀ ਮਾਤਰਾ ਚ ਨਸ਼ਾ ਫੜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਜਗਰਾਓ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਸ ਦਈਏ ਕਿ ਪੁਲਿਸ ਨੇ 2 ਗ੍ਰਾਮ ਹੈਰੋਇਨ ਸਣੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

Drugs smuggler

ਉ੍ਰੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਫੜੀ ਗਈ ਹੈਰੋਇਨ ਦੀ ਬਾਜਾਰ ਕੀਮਤ 1 ਕਰੋੜ 25 ਲੱਖ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *