12ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਕਾਬੂ, ਮੁਲਜਮ ਲੰਬੇ ਸਮੇ ਤੋਂ ਵੇਚਦਾ ਹੈ ਨਸ਼ਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਧਰ ਪਠਾਨਕੋਟ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ..ਜਿਥੇ ਪੁਲਿਸ ਨੇ 12 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਤਸਕਰ ਨੂੰ ਕਾਬੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਧਰ ਪਠਾਨਕੋਟ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ..ਜਿਥੇ ਪੁਲਿਸ ਨੇ 12 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਹੈ |

heroin recovered

ਮੁਲਜਮ ਦੀ ਪਛਾਣ ਜੋਗਿੰਦਰ ਪਾਲ ਵੱਲੋਂ ਹੋਈ ਹੈ | ਜੋ ਹਲਕਾ ਭੋਆ ਦਾ ਰਹਿਣ ਵਾਲਾ ਹੈ | ਮੁਲਜਮ ਕਾਫੀ ਲੰਬੇ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰਦਾ ਹੈ |ਜਿਸ ਤੇ ਪਹਿਲਾ ਵੀ ਕਈ ਮਾਮਲੇ ਦਰਜ ਨੇ |

Leave a Reply

Your email address will not be published. Required fields are marked *