ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਘਰੋਂ ਪਾਸਪੋਰਟ ਨਹੀਂ ਮਿਲਿਆ।
ਅੰਮ੍ਰਿਤਪਾਲ ਨੂੰ ਲੈ ਕੇ ਹਾਈ ਅਲਰਟ ਜਾਰੀ,ਘਰੋਂ ਗਾਇਬ ਹੋਇਆ ਅੰਮ੍ਰਿਤਪਾਲ ਦਾ ਪਾਸਪੋਰਟ !
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ…
