ਸਿੱਧੂ ਦੇ ਅਸਤੀਫੇ ਤੋਂ ਹਾਈਕਮਾਨ ਨਾਰਾਜ਼, ਚੰਨੀ ਨੂੰ ਸੌਂਪੀ ਮਨਾਉਣ ਦੀ ਜ਼ਿੰਮੇਵਾਰੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੁ ਦੇ ਅਸਤੀਫੇ ਤੋਂ ਬਾਅਦ ਹਾਈਕਮਾਨ ਵੱਲੋਂ ਉਨ੍ਹਾਂ ਨੂਮ ਮਣਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਅਤੇ…

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੁ ਦੇ ਅਸਤੀਫੇ ਤੋਂ ਬਾਅਦ ਹਾਈਕਮਾਨ ਵੱਲੋਂ ਉਨ੍ਹਾਂ ਨੂਮ ਮਣਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਅਤੇ ਹਾਈਕਮਾਨ ਵੱਲੋਂ ਉਨ੍ਹਾਂ ਦਾ ਅਸਤੀਫਾ ਵੀ ਨਹੀਂ ਮਨਜ਼ੂਰ ਕੀਤਾ ਗਿਆ।ਪਰ ਹੁਣ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ  ਸਿੱਧੂ ਨੂੰ ਮਨਾਉਣ ਤੋਂ ਹਾਈਕਮਾਨ ਨੇ ਮਨ੍ਹਾ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆਈ ਹੈ ਕਿ ਹੁਣ ਸਿੱਧੂ ਨੂੰ ਮਨਾਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਚੰਨੀ ਨੂੰ ਸੌਂਪੀ ਗਈ ਹੈ।ਜਿਸਦੇ ਚਲਦਿਆਂ ਹਰੀਸ਼ ਰਾਵਤ ਦਾ ਪੰਜਾਬ ਦੌਰਾ ਵੀ ਰੱਦ ਹੋ ਗਿਆ ਹੈ।

Leave a Reply

Your email address will not be published. Required fields are marked *