ਅਮਰਾਵਤੀ: ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਕੋਨਾਰਕ ਐਕਸਪ੍ਰੈਸ ਦੀ ਲਪੇਟ ਵਿੱਚ ਆਉਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ…
View More ਆਂਧਰਾ ਪ੍ਰਦੇਸ਼: ਟਰੇਨ ਵੱਲੋਂ ਦਰੜਨ ਕਾਰਨ 6 ਲੋਕਾਂ ਦੀ ਮੌਤNational
ਤਿੱਬਤ ‘ਚ ਚੀਨੀ ਕਬਜ਼ੇ ਦੇ ਵਿਰੋਧ ‘ਚ ਹੁਣ ਤੱਕ 159 ਲੋਕਾਂ ਨੇ ਕੀਤਾ ਆਤਮਦਾਹ
ਲਹਾਸਾ – ਤਿੱਬਤ ਵਿਚ ਚੀਨੀ ਕਬਜ਼ੇ ਦੇ ਵਿਰੋਧ ਵਿਚ ਲੋਕ ਆਤਮਦਾਹ ਕਰ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਇੱਥੇ ਆਤਮਦਾਹ ਦੀਆਂ ਘਟਨਾਵਾਂ ਵਧੀਆਂ ਹਨ। 2009…
View More ਤਿੱਬਤ ‘ਚ ਚੀਨੀ ਕਬਜ਼ੇ ਦੇ ਵਿਰੋਧ ‘ਚ ਹੁਣ ਤੱਕ 159 ਲੋਕਾਂ ਨੇ ਕੀਤਾ ਆਤਮਦਾਹਤ੍ਰਿਕੁਟ ਪਹਾੜੀ ‘ਤੇ ਬਣੇ ਰੋਪਵੇਅ ‘ਤੇ ਫਸੇ 48 ਲੋਕ, ਹਵਾਈ ਫੌਜ ਵਲੋਂ ਬਚਾਅ ਮੁਹਿੰਮ ਜਾਰੀ
ਦੇਵਘਰ- ਝਾਰਖੰਡ ਦੇ ਦੇਵਘਰ ਜ਼ਿਲ੍ਹੇ ‘ਚ ਬਾਬਾ ਬੈਦਿਆਨਾਥ ਮੰਦਰ ਨੇੜੇ ਤ੍ਰਿਕੁਟ ਪਹਾੜੀ ‘ਤੇ 12 ਰੋਪਵੇਅ ਟਰਾਲੀਆਂ ਇਕ ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ‘ਚ ਇਕ…
View More ਤ੍ਰਿਕੁਟ ਪਹਾੜੀ ‘ਤੇ ਬਣੇ ਰੋਪਵੇਅ ‘ਤੇ ਫਸੇ 48 ਲੋਕ, ਹਵਾਈ ਫੌਜ ਵਲੋਂ ਬਚਾਅ ਮੁਹਿੰਮ ਜਾਰੀਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ- ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਮੀਟਿੰਗ ‘ਚ ਪੰਜਾਬ ਦੀ ਜਥੇਬੰਦੀ ‘ਚ ਹੇਠਲੇ ਪੱਧਰ ‘ਤੇ…
View More ਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤਗੁਜਰਾਤ ਦੇ ਭਰੂਚ ’ਚ ਕੈਮੀਕਲ ਕਾਰਖਾਨੇ ’ਚ ਧਮਾਕਾ, 6 ਕਰਮਚਾਰੀਆਂ ਦੀ ਮੌਤ
ਭਰੂਚ- ਗੁਜਰਾਤ ਦੇ ਭਰੂਚ ਜ਼ਿਲ੍ਹੇ ’ਚ ਕੈਮੀਕਲ ਕਾਰਖਾਨੇ ’ਚ ਵੱਡਾ ਹਾਦਸਾ ਵਾਪਰ ਗਿਆ। ਕਾਰਖਾਨੇ ’ਚ ਧਮਾਕਾ ਹੋਣ ਕਾਰਨ 6 ਕਰਮਚਾਰੀਆਂ ਦੀ ਮੌਤ ਹੋ ਗਈ। ਜਾਣਕਾਰੀ…
View More ਗੁਜਰਾਤ ਦੇ ਭਰੂਚ ’ਚ ਕੈਮੀਕਲ ਕਾਰਖਾਨੇ ’ਚ ਧਮਾਕਾ, 6 ਕਰਮਚਾਰੀਆਂ ਦੀ ਮੌਤJNU ‘ਚ Non-veg ਵਿਵਾਦ: ਰਾਮਨੌਮੀ ਮੌਕੇ ਹੋਸਟਲਾਂ ‘ਚ ਮਾਸਾਹਾਰੀ ਪਰੋਸਣ ‘ਤੇ ABVP ਅਤੇ ਲੈਫਟ ਭਿੜੇ
ਨਵੀਂ ਦਿੱਲੀ- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿੱਚ ਐਤਵਾਰ ਸ਼ਾਮ ਨੂੰ ਮਾਸਾਹਾਰੀ ਭੋਜਨ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿੱਚ ਹਿੰਸਕ ਝੜਪ…
View More JNU ‘ਚ Non-veg ਵਿਵਾਦ: ਰਾਮਨੌਮੀ ਮੌਕੇ ਹੋਸਟਲਾਂ ‘ਚ ਮਾਸਾਹਾਰੀ ਪਰੋਸਣ ‘ਤੇ ABVP ਅਤੇ ਲੈਫਟ ਭਿੜੇਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ
ਤ੍ਰਿਸ਼ੂਲ– ਕੇਰਲ ’ਚ ਤ੍ਰਿਸ਼ੂਲ ਜ਼ਿਲ੍ਹੇ ਦੇ ਇਨਚਾਕੁੰਡੂ ਇਲਾਕੇ ’ਚ 30 ਸਾਲਾ ਸ਼ਖਸ ਨੇ ਐਤਵਾਰ ਨੂੰ ਆਪਣੀ ਮਾਂ ਅਤੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਦੇ…
View More ਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟਹਰਿਆਣਾ ‘ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ, CM ਖੱਟੜ ਦਾ ਐਲਾਨ
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਇਕ ਮਿਊਜ਼ੀਅਮ ਦੇ ਨਿਰਮਾਣ ਦਾ ਐਲਾਨ ਕੀਤਾ, ਜਿਸ ‘ਚ ਸਿੱਖ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ…
View More ਹਰਿਆਣਾ ‘ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ, CM ਖੱਟੜ ਦਾ ਐਲਾਨਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾ
ਮੁੰਬਈ- ਹੁਣ ਮੁੰਬਈ ‘ਚ Omicron ਦੇ ਸਬ-ਵੇਰੀਐਂਟ XE ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (BMC) ਨੇ ਪੁਸ਼ਟੀ ਕੀਤੀ ਹੈ ਕਿ ਹੁਣ…
View More ਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾਪ੍ਰੇਮ ਸਬੰਧਾਂ ‘ਚ ਅੜਿੱਕਾ ਬਣਿਆ ਭਰਾ, ਭੈਣ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਖਤਰਨਾਕ ਸਾਜ਼ਿਸ਼
ਲਖਨਊ- ਉੱਤਰ ਪ੍ਰਦੇਸ਼ ਦੇ ਗੋਰਖਪੁਰ ‘ਚ ਇਕ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਭਰਾ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਦਰਅਸਲ, ਲੜਕੀ ਦਾ ਭਰਾ…
View More ਪ੍ਰੇਮ ਸਬੰਧਾਂ ‘ਚ ਅੜਿੱਕਾ ਬਣਿਆ ਭਰਾ, ਭੈਣ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਖਤਰਨਾਕ ਸਾਜ਼ਿਸ਼