ਨਵੀਂ ਦਿੱਲੀ- ਜੇਕਰ ਤੁਹਾਡੇ ਕੋਲ 10 ਸਾਲ ਪੁਰਾਣਾ ਡੀਜ਼ਲ ਜਾਂ 15 ਸਾਲ ਪੁਰਾਣਾ ਪੈਟਰੋਲ ਵਾਹਨ ਹੈ ਤਾਂ ਇਸ ਨੂੰ ਸਕ੍ਰੈਪ ਕਰ ਦਿਓ, ਨਹੀਂ ਤਾਂ ਕਿਸੇ…
View More ਪੁਰਾਣੇ ਡੀਜ਼ਲ-ਪੈਟਰੋਲ ਵਾਹਨਾਂ ‘ਤੇ ਇਸ ਸੂਬੇ ਦੀ ਸਖਤੀ, ਸੜਕ ‘ਤੇ ਨਿਕਲੇ ਤਾਂ ਹੋਣਗੇ ਜ਼ਬਤNational
ਕੋਰੋਨਾ ਦੀ ਧੀਮੀ ਪਈ ਰਫਤਾਰ, 24 ਘੰਟਿਆਂ ‘ਚ ਸਾਹਮਣੇ ਆਏ 3.06 ਲੱਖ ਨਵੇਂ ਕੋਰੋਨਾ ਕੇਸ
ਨਵੀਂ ਦਿੱਲੀ- ਭਾਰਤ ਵਿੱਚ ਕੋਰੋਨਾ ਸੰਕ੍ਰਮਣ ਦੀ ਤੀਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 3 ਲੱਖ 6 ਹਜ਼ਾਰ 64 ਨਵੇਂ…
View More ਕੋਰੋਨਾ ਦੀ ਧੀਮੀ ਪਈ ਰਫਤਾਰ, 24 ਘੰਟਿਆਂ ‘ਚ ਸਾਹਮਣੇ ਆਏ 3.06 ਲੱਖ ਨਵੇਂ ਕੋਰੋਨਾ ਕੇਸਹਿਮਾਚਲ ‘ਚ ਭਾਰੀ ਬਰਫਬਾਰੀ, ਟ੍ਰੈਕਿੰਗ ਲਈ ਗਏ 2 ਲੜਕਿਆਂ ਦੀ ਮੌਤ, 700 ਸੜਕਾਂ ਵੀ ਬੰਦ
ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ (Himachal Pradesh) ‘ਚ ਭਾਰੀ ਬਰਫਬਾਰੀ ਕਾਰਨ ਹਾਲਾਤ ਵਿਗੜ ਗਏ ਹਨ। ਜਿੱਥੇ ਸੂਬੇ ਵਿੱਚ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 700 ਤੋਂ…
View More ਹਿਮਾਚਲ ‘ਚ ਭਾਰੀ ਬਰਫਬਾਰੀ, ਟ੍ਰੈਕਿੰਗ ਲਈ ਗਏ 2 ਲੜਕਿਆਂ ਦੀ ਮੌਤ, 700 ਸੜਕਾਂ ਵੀ ਬੰਦPM ਮੋਦੀ ਨੇ ਇੰਡੀਆ ਗੇਟ ‘ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ‘ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ। ਮੂਰਤੀ ਦਾ ਉਦਘਾਟਨ ਕਰਨ ਤੋਂ…
View More PM ਮੋਦੀ ਨੇ ਇੰਡੀਆ ਗੇਟ ‘ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟ
ਨਵੀਂ ਦਿੱਲੀ- ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹੈਦਰਾਬਾਦ ਵਿੱਚ ਹਨ। ਉਨ੍ਹਾਂ ਨੇ ਇੱਕ ਹਫ਼ਤੇ ਲਈ ਸਵੈ-ਆਈਸੋਲੇਸ਼ਨ ਵਿੱਚ ਰਹਿਣ ਦਾ…
View More ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿੱਟਰ ਅਕਾਊਂਟ ਹੈਕ
ਜੈਪੁਰ- ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿਟਰ ਅਕਾਊਂਟ ਐਤਵਾਰ ਨੂੰ ਹੈਕ ਹੋ ਗਿਆ। ਰਾਜ ਭਵਨ ਦੇ ਸੂਤਰਾਂ ਅਨੁਸਾਰ ਹੈਕਰ ਨੇ ਰਾਜਪਾਲ ਦੇ ਟਵਿੱਟਰ ਹੈਂਡਲ…
View More ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿੱਟਰ ਅਕਾਊਂਟ ਹੈਕਭਾਰਤ ‘ਚ ਕਮਿਊਨਿਟੀ ਟਰਾਂਸਮਿਸ਼ਨ ਸਟੇਜ ‘ਚ ਪੁੱਜਿਆ ਓਮੀਕਰੋਨ: ਕੇਂਦਰ
ਨਵੀਂ ਦਿੱਲੀ- ਇੰਡੀਅਨ ਸਾਰਸ-ਕੋਵ-2 ਜੀਨੋਮਿਕ ਕੰਸੋਰਟੀਅਮ (ਆਈ.ਐੱਨ.ਐੱਸ.ਏ.ਸੀ.ਓ.ਜੀ.) ਨੇ ਆਪਣੇ ਤਾਜ਼ਾ ਬੁਲੇਟਿਨ ‘ਚ ਕਿਹਾ ਹੈ ਕਿ ਭਾਰਤ ‘ਚ ਓਮੀਕ੍ਰੋਨ ਰੂਪ ਕਮਿਊਨਿਟੀ ਟਰਾਂਸਮਿਸ਼ਨ ਦੇ ਪੱਧਰ ‘ਤੇ ਹੈ…
View More ਭਾਰਤ ‘ਚ ਕਮਿਊਨਿਟੀ ਟਰਾਂਸਮਿਸ਼ਨ ਸਟੇਜ ‘ਚ ਪੁੱਜਿਆ ਓਮੀਕਰੋਨ: ਕੇਂਦਰਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਨਵੀਂ ਦਿੱਲੀ : ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਕਾਲਕਾ ਪ੍ਰਧਾਨ ਚੁਣੇ ਗਏ ਹਨ।…
View More ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨਵਿਆਹ ‘ਚ ਕਿਸੇ ਹੋਰ ਨਾਲ ਡਾਂਸ ਕਰਨ ‘ਤੇ ਲਾੜੇ ਨੇ ਲਾੜੀ ਦੇ ਮਾਰਿਆ ਥੱਪੜ, ਤਾਂ…
ਨਵੀਂ ਦਿੱਲੀ : ਸੱਤ ਫੇਰੇ ਤੋਂ ਪਹਿਲਾਂ ਵਿਆਹ ਦੀ ਸਟੇਜ ‘ਤੇ ਲਾੜੀ ਨੂੰ ਥੱਪੜ ਮਾਰਨਾ ਲਾੜੇ ਨੂੰ ਮਹਿੰਗਾ ਪਿਆ। ਇਸ ਘਟਨਾ ਤੋਂ ਬਾਅਦ ਲਾੜੀ ਨੇ…
View More ਵਿਆਹ ‘ਚ ਕਿਸੇ ਹੋਰ ਨਾਲ ਡਾਂਸ ਕਰਨ ‘ਤੇ ਲਾੜੇ ਨੇ ਲਾੜੀ ਦੇ ਮਾਰਿਆ ਥੱਪੜ, ਤਾਂ…ਸ਼ੋਪੀਆਂ ਮੁਕਾਬਲੇ ’ਚ LeT ਦੇ 2 ਅੱਤਵਾਦੀ ਢੇਰ, 1 ਗ੍ਰਿਫ਼ਤਾਰ
ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਕਿਲਬਲ ਇਲਾਕੇ ’ਚ ਸ਼ਨੀਵਾਰ ਨੂੰ ਹੋਏ ਮੁਕਾਬਲੇ ’ਚ ਦਿ ਲਸ਼ਕਰ-ਏ-ਤੋਇਬਾ (LeT) ਦੇ 2 ਸਥਾਨਕ ਅੱਤਵਾਦੀ ਮਾਰੇ ਗਏ। ਸੂਤਰਾਂ…
View More ਸ਼ੋਪੀਆਂ ਮੁਕਾਬਲੇ ’ਚ LeT ਦੇ 2 ਅੱਤਵਾਦੀ ਢੇਰ, 1 ਗ੍ਰਿਫ਼ਤਾਰ