ਨਵੀਂ ਦਿੱਲੀ : ਸੋਸ਼ਲ ਮੀਡੀਆ ‘ਤੇ ਅਕਸਰ ਅਜੀਬੋ ਗਰੀਬ ਚੀਜਾਂ ਦੇਖਣ ਅਤੇ ਪੜ੍ਹਣ ਨੂੰ ਮਿਲਦੀਆਂ ਹਨ।ਅਜਿਹੇ ‘ਚ ਕਈ ਵਾਰ ਸਾਨੂੰ ਅਜਿਹੀਆਂ ਚੀਜ਼ਾਂ ਵੀ ਦੇਖਣ ਨੂੰ…
View More ਬਿਸਕੁੱਟ ਵਾਲੇ ਨੇ ਲਿਖਿਆ ਅਜਿਹਾ Love Letter, ਜਿਸਨੂੰ ਪੜ੍ਹ ਤੁਹਾਡੇ ਚਿਹਰੇ ਤੇ ਵੀ ਆਏਗੀ ਮੁਸਕਾਨNational
ਕੋਰੋਨਾ ਤੋਂ ਜਿੱਤ ਨੇੜੇ ਪੁੱਜਾ ਭਾਰਤ! 287 ਦਿਨਾਂ ‘ਚ ਸਭ ਤੋਂ ਘੱਟ ਨਵੇਂ ਮਾਮਲੇ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਰੋਜ਼ਾਨਾ ਰਾਹਤ ਦੇਖਣ ਨੂੰ ਮਿਲ ਰਹੀ ਹੈ। ਰੋਜ਼ਾਨਾ ਸਾਹਮਣੇ ਆ ਰਹੇ ਅੰਕੜੇ ਘਟਦੇ ਜਾ…
View More ਕੋਰੋਨਾ ਤੋਂ ਜਿੱਤ ਨੇੜੇ ਪੁੱਜਾ ਭਾਰਤ! 287 ਦਿਨਾਂ ‘ਚ ਸਭ ਤੋਂ ਘੱਟ ਨਵੇਂ ਮਾਮਲੇਆਲੂ ਵੇਚਣ ਵਾਲੇ ਵਿਅਕਤੀ ਨੇ ਖਰੀਦਿਆ BSNL ਦਾ VIP ਨੰਬਰ, ਕੀਮਤ ਜਾਣ ਹੋ ਜਾਵੋਗੇ ਹੈਰਾਨ
ਨਵੀਂ ਦਿੱਲੀ : ਅੱਜ ਦੇ ਦੌਰ ਵਿੱਚ ਵੀਆਈਪੀ (VIP) ਨੰਬਰਾਂ ਦਾ ਰੁਝਾਨ ਹੈ। ਹਰ ਕੋਈ ਚਾਹੁੰਦਾ ਹੈ ਕਿ ਉਸਦਾ ਮੋਬਾਈਲ ਨੰਬਰ ਵਿਲੱਖਣ ਹੋਵੇ। ਕੁਝ ਲੋਕ…
View More ਆਲੂ ਵੇਚਣ ਵਾਲੇ ਵਿਅਕਤੀ ਨੇ ਖਰੀਦਿਆ BSNL ਦਾ VIP ਨੰਬਰ, ਕੀਮਤ ਜਾਣ ਹੋ ਜਾਵੋਗੇ ਹੈਰਾਨਕਿਸ ਰਿਟਾਇਰ ਜੱਜ ਕੋਲ ਜਾਵੇਗੀ ਲਖੀਮਪੁਰ ਖੇੜੀ ਮਾਮਲੇ ਦੀ ਜਾਂਚ, 17 ਨਵੰਬਰ ਨੂੰ SC ‘ਚ ਹੋਵੇਗੀ ਸੁਣਵਾਈ
ਨਵੀਂ ਦਿੱਲੀ- ਲਖੀਮਪੁਰ ਖੇੜੀ ਮਾਮਲੇ ‘ਚ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ…
View More ਕਿਸ ਰਿਟਾਇਰ ਜੱਜ ਕੋਲ ਜਾਵੇਗੀ ਲਖੀਮਪੁਰ ਖੇੜੀ ਮਾਮਲੇ ਦੀ ਜਾਂਚ, 17 ਨਵੰਬਰ ਨੂੰ SC ‘ਚ ਹੋਵੇਗੀ ਸੁਣਵਾਈਦਿੱਲੀ ਪ੍ਰਦੂਸ਼ਣ ਮਾਮਲੇ ‘ਤੇ SC ਦੀ ਸਖ਼ਤ ਟਿੱਪਣੀ, ਕਿਹਾ-‘ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੱਢਣ ਹੱਲ’
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੀ ਹਵਾ ‘ਚ ਘੁਲ ਰਹੇ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਇਸ ਵਿੱਚ ਸੁਪਰੀਮ ਕੋਰਟ ਦੀ…
View More ਦਿੱਲੀ ਪ੍ਰਦੂਸ਼ਣ ਮਾਮਲੇ ‘ਤੇ SC ਦੀ ਸਖ਼ਤ ਟਿੱਪਣੀ, ਕਿਹਾ-‘ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੱਢਣ ਹੱਲ’ਹੈਵਾਨੀਅਤ ਦੀ ਹੱਦ ! 16 ਸਾਲਾ ਨਾਬਾਲਗ ਨਾਲ 400 ਲੋਕਾਂ ਨੇ ਕੀਤਾ ਜਬਰ-ਜਨਾਹ
ਮੁੰਬਈ : ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁਲਿਸ ਮੁਲਾਜ਼ਮ ਸਮੇਤ 400 ਲੋਕਾਂ ਨੇ ਨਾਬਾਲਗ ਨਾਲ…
View More ਹੈਵਾਨੀਅਤ ਦੀ ਹੱਦ ! 16 ਸਾਲਾ ਨਾਬਾਲਗ ਨਾਲ 400 ਲੋਕਾਂ ਨੇ ਕੀਤਾ ਜਬਰ-ਜਨਾਹਪ੍ਰਦੂਸ਼ਣ: ਦਿੱਲੀ ’ਚ ਮੁਕੰਮਲ ਲਾਕਡਾਊਨ ਲਈ ਕੇਜਰੀਵਾਲ ਸਰਕਾਰ ਤਿਆਰ
ਨਵੀਂ ਦਿੱਲੀ : ਸੁਪਰੀਮ ਕੋਰਟ ਵਿਚ ਸੋਮਵਾਰ ਨੂੰ ਦਿੱਲੀ ਸਰਕਾਰ ਵਲੋਂ ਹਲਫ਼ਨਾਮਾ ਦਾਇਰ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਸਣੇ ਐਨਸੀਆਰ ਖੇਤਰ…
View More ਪ੍ਰਦੂਸ਼ਣ: ਦਿੱਲੀ ’ਚ ਮੁਕੰਮਲ ਲਾਕਡਾਊਨ ਲਈ ਕੇਜਰੀਵਾਲ ਸਰਕਾਰ ਤਿਆਰ‘ਮੱਝ ਦੁੱਧ ਨਹੀਂ ਦੇ ਰਹੀ, ਦਰੋਗਾ ਜੀ ਮਦਦ ਕਰੋ’, ਸ਼ਖਸ ਦੀ ਸ਼ਿਕਾਇਤ ‘ਤੇ ਹੱਕੀ-ਬੱਕੀ ਰਹਿ ਗਈ ਪੁਲਿਸ
ਭੋਪਾਲ- ਲੋਕ ਹੁਣ ਅਜੀਬੋ-ਗਰੀਬ ਸ਼ਿਕਾਇਤਾਂ ਲੈ ਕੇ ਥਾਣੇ ਪੁੱਜਣ ਲੱਗੇ ਹਨ। ਤਾਜ਼ਾ ਮਾਮਲਾ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ…
View More ‘ਮੱਝ ਦੁੱਧ ਨਹੀਂ ਦੇ ਰਹੀ, ਦਰੋਗਾ ਜੀ ਮਦਦ ਕਰੋ’, ਸ਼ਖਸ ਦੀ ਸ਼ਿਕਾਇਤ ‘ਤੇ ਹੱਕੀ-ਬੱਕੀ ਰਹਿ ਗਈ ਪੁਲਿਸਇਨ੍ਹਾਂ ਸੂਬਿਆਂ ‘ਚ ਪੈ ਸਕਦੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ: ਕੇਰਲ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨੀਵਾਰ ਰਾਤ ਤੋਂ ਹੋ ਰਹੀ ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ (IMD) ਨੇ ਮੱਧ ਕੇਰਲ ਦੇ ਏਰਨਾਕੁਲਮ, ਇਡੁੱਕੀ…
View More ਇਨ੍ਹਾਂ ਸੂਬਿਆਂ ‘ਚ ਪੈ ਸਕਦੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟਦਿੱਲੀ ਦੀ ਆਬੋ-ਹਵਾ ‘ਬੇਹੱਦ ਖਰਾਬ’, ਸਾਹ ਲੈਣਾ ਵੀ ਹੋਇਆ ਜ਼ਹਿਰੀਲਾ
ਨਵੀਂ ਦਿੱਲੀ- ਦਿੱਲੀ ਵਿਚ ਹਵਾ ਗੁਣਵੱਤਾ ਐਤਵਾਰ ਨੂੰ ‘ਗੰਭੀਰ’ ਸ਼੍ਰੇਣੀ ਤੋਂ ਸੁਧਰ ਕੇ ‘ਬੇਹੱਦ ਖਰਾਬ’ ਸ਼੍ਰੇਣੀ ਵਿਚ ਪਹੁੰਚ ਗਈ ਹੈ। ਹਵਾ ਗੁਣਵੱਤਾ ਸੂਚਕਾਂਕ (ਏ. ਕਿਊ.…
View More ਦਿੱਲੀ ਦੀ ਆਬੋ-ਹਵਾ ‘ਬੇਹੱਦ ਖਰਾਬ’, ਸਾਹ ਲੈਣਾ ਵੀ ਹੋਇਆ ਜ਼ਹਿਰੀਲਾ