ਨਵੀਂ ਦਿੱਲੀ : ਵਟਸਐਪ ਨੇ ਇੰਟਰਮੀਡੀਅਰੀ ਗਾਈਡਲਾਈਨਜ਼ ਅਤੇ ਡਿਜੀਟਲ ਮੀਡੀਆ ਐਥਿਕਸ ਕੋਡ ਰੂਲਜ਼, 2021 ਦੇ ਤਹਿਤ ਸਤੰਬਰ ਮਹੀਨੇ ਲਈ ਰਿਪੋਰਟ ਜਾਰੀ ਕੀਤੀ ਹੈ। ਵਟਸਐਪ ਦੀ…
View More WhatsApp ਨੇ ਭਾਰਤ ‘ਚ ਬੈਨ ਕੀਤੇ 22 ਲੱਖ ਤੋਂ ਵਧੇਰੇ ਅਕਾਊਂਟNational
ਗਾਜ਼ੀਪੁਰ : ਝੁੱਗੀ ‘ਚ ਵੜਿਆ ਬੇਕਾਬੂ ਟਰੱਕ, 10 ਨੂੰ ਦਰੜਿਆ, 6 ਦੀ ਮੌਤ
ਗਾਜ਼ੀਪੁਰ : ਯੂਪੀ ਦੇ ਗਾਜ਼ੀਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਦੋਂ ਇੱਕ ਬੇਕਾਬੂ ਟਰੱਕ ਇੱਕ ਝੁੱਗੀ ਵਿੱਚ ਜਾ ਵੜਿਆ । ਇਸ ਹਾਦਸੇ ‘ਚ ਬੇਕਾਬੂ…
View More ਗਾਜ਼ੀਪੁਰ : ਝੁੱਗੀ ‘ਚ ਵੜਿਆ ਬੇਕਾਬੂ ਟਰੱਕ, 10 ਨੂੰ ਦਰੜਿਆ, 6 ਦੀ ਮੌਤਦੇਸ਼ ‘ਚ ਬੀਤੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 10 ਹਜ਼ਾਰ ਤੋਂ ਵਧੇਰੇ ਮਾਮਲੇ, 443 ਲੋਕਾਂ ਦੀ ਮੌਤ
ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 10,423 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 443 ਲੋਕਾਂ ਦੀ ਮੌਤ ਹੋ ਗਈ। ਨਵੇਂ…
View More ਦੇਸ਼ ‘ਚ ਬੀਤੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 10 ਹਜ਼ਾਰ ਤੋਂ ਵਧੇਰੇ ਮਾਮਲੇ, 443 ਲੋਕਾਂ ਦੀ ਮੌਤਅੱਜ ਆਉਣਗੇ ਜ਼ਿਮਨੀ ਚੋਣਾਂ ਦੇ ਨਤੀਜੇ, ਵੋਟਾਂ ਦੀ ਗਿਣਤੀ ਜਾਰੀ
ਨਵੀਂ ਦਿੱਲੀ : ਦੇਸ਼ ਦੀਆਂ ਤਿੰਨ ਲੋਕ ਸਭਾ ਸੀਟਾਂ ਅਤੇ 13 ਰਾਜਾਂ ਦੀਆਂ 29 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਜ਼ਿਮਨੀ ਚੋਣ ‘ਚ…
View More ਅੱਜ ਆਉਣਗੇ ਜ਼ਿਮਨੀ ਚੋਣਾਂ ਦੇ ਨਤੀਜੇ, ਵੋਟਾਂ ਦੀ ਗਿਣਤੀ ਜਾਰੀਮੁੜ ਤੋਂ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ
ਨਵੀਂ ਦਿੱਲੀ : ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਹਨ। ਮੰਗਲਵਾਰ ਨੂੰ ਧਨਤੇਰਸ ਦੇ ਦਿਨ ਤੇਲ ਦੀਆਂ ਕੀਮਤਾਂ ‘ਚ ਵਾਧਾ…
View More ਮੁੜ ਤੋਂ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟਇਨ੍ਹਾਂ 5 ਦੇਸ਼ਾਂ ਨੇ ਭਾਰਤ ਦੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ਨੂੰ ਦਿੱਤੀ ਮਾਨਤਾ, ਦੇਖੋ ਪੂਰੀ ਸੂਚੀ
ਨਵੀਂ ਦਿੱਲੀ- ਭਾਰਤ ਦੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ਨੂੰ ਪੰਜ ਹੋਰ ਦੇਸ਼ਾਂ ਨੇ ਮਾਨਤਾ ਦਿੱਤੀ ਹੈ। ਵਿਦੇਸ਼ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ…
View More ਇਨ੍ਹਾਂ 5 ਦੇਸ਼ਾਂ ਨੇ ਭਾਰਤ ਦੇ ਕੋਵਿਡ-19 ਟੀਕਾਕਰਨ ਸਰਟੀਫਿਕੇਟ ਨੂੰ ਦਿੱਤੀ ਮਾਨਤਾ, ਦੇਖੋ ਪੂਰੀ ਸੂਚੀਪਟਨਾ ਸੀਰੀਅਲ ਬੰਬ ਬਲਾਸਟ ਮਾਮਲੇ ‘ਚ ਹਾਈਕੋਰਟ ਦਾ ਫੈਸਲਾ, ਜਾਣੋ ਕਿਸਨੂੰ ਮਿਲੀ ਕਿੰਨ੍ਹੀ ਸਜ਼ਾ
ਪਟਨਾ : ਅੱਠ ਸਾਲ ਪਹਿਲਾਂ ਬਿਹਾਰ ਦੀ ਰਾਜਧਾਨੀ ਪਟਨਾ ਦੇ ਗਾਂਧੀ ਮੈਦਾਨ ਵਿੱਚ ਨਰਿੰਦਰ ਮੋਦੀ ਦੀ ਹੁੰਕਾਰ ਰੈਲੀ ਵਿੱਚ ਲੜੀਵਾਰ ਬੰਬ ਧਮਾਕੇ ਹੋਏ ਸਨ। NIA…
View More ਪਟਨਾ ਸੀਰੀਅਲ ਬੰਬ ਬਲਾਸਟ ਮਾਮਲੇ ‘ਚ ਹਾਈਕੋਰਟ ਦਾ ਫੈਸਲਾ, ਜਾਣੋ ਕਿਸਨੂੰ ਮਿਲੀ ਕਿੰਨ੍ਹੀ ਸਜ਼ਾਨਵੰਬਰ ਮਹੀਨੇ ‘ਚ ਸਿਰਫ 13 ਦਿਨ ਹੀ ਖੁੱਲ੍ਹਣਗੇ ਬੈਂਕ, ਇਨ੍ਹਾਂ ਤਰੀਕਾਂ ਨੂੰ ਹੋਣਗੀਆਂ ਛੁੱਟੀਆਂ
ਨਵੀਂ ਦਿੱਲੀ : ਅੱਜ ਤੋਂ ਨਵੰਬਰ ਮਹੀਨੇ ਦੀ ਸ਼ੁਰੂਆਤ ਹੋ ਚੁੱਕੀ ਹੈ।ਨਵੰਬਰ ਦਾ ਮਹੀਨਾ ਤਿਉਹਾਰਾਂ ਨਾਲ ਭਰਿਆ ਹੁੰਦਾ ਹੈ। ਇਸ ਮਹੀਨੇ ਮਨਾਏ ਜਾਣ ਵਾਲੇ ਕੁਝ…
View More ਨਵੰਬਰ ਮਹੀਨੇ ‘ਚ ਸਿਰਫ 13 ਦਿਨ ਹੀ ਖੁੱਲ੍ਹਣਗੇ ਬੈਂਕ, ਇਨ੍ਹਾਂ ਤਰੀਕਾਂ ਨੂੰ ਹੋਣਗੀਆਂ ਛੁੱਟੀਆਂਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਕੁੱਟਮਾਰ ਮਾਮਲੇ ‘ਚ ਕੋਰਟ ਨੇ ਅਰਵਿੰਦ ਕੇਜਰੀਵਾਲ ਸਮੇਤ 9 ਵਿਧਾਇਕਾਂ ਨੂੰ ਜਾਰੀ ਕੀਤਾ ਨੋਟਿਸ
ਨਵੀਂ ਦਿੱਲੀ : ਅਦਾਲਤ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਹਮਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼…
View More ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਕੁੱਟਮਾਰ ਮਾਮਲੇ ‘ਚ ਕੋਰਟ ਨੇ ਅਰਵਿੰਦ ਕੇਜਰੀਵਾਲ ਸਮੇਤ 9 ਵਿਧਾਇਕਾਂ ਨੂੰ ਜਾਰੀ ਕੀਤਾ ਨੋਟਿਸਥਾਈਲੈਂਡ ਨੇ ਇਨ੍ਹਾਂ ਦੇਸ਼ਾਂ ਲਈ ਖੋਲ੍ਹੀਆਂ ਸਰਹੱਦਾਂ, ਰੱਖੀਆਂ ਇਹ ਸ਼ਰਤਾਂ
ਨਵੀਂ ਦਿੱਲੀ: ਵਿਦੇਸ਼ਾਂ ਵਿਚ ਘੁੰਮਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਥਾਈਲੈਂਡ ਦੀ ਸਰਕਾਰ 18 ਮਹੀਨਿਆਂ ਦੀਆਂ ਕੋਰੋਨਾ ਵਾਇਰਸ ਪਾਬੰਦੀਆਂ ਤੋਂ ਬਾਅਦ ਹੁਣ 60 ਤੋਂ ਵੱਧ…
View More ਥਾਈਲੈਂਡ ਨੇ ਇਨ੍ਹਾਂ ਦੇਸ਼ਾਂ ਲਈ ਖੋਲ੍ਹੀਆਂ ਸਰਹੱਦਾਂ, ਰੱਖੀਆਂ ਇਹ ਸ਼ਰਤਾਂ