ਕਰਨਾਟਕ : ਕਰਨਾਟਕ ਦੇ ਹੁਗਲੀ ਜ਼ਿਲ੍ਹੇ ਦੇ ਸਿੰਗੂਰ ਦੇ ਰਹਿਣ ਵਾਲੇ ਚੌਥੀ ਕਲਾਸ ਦੇ ਇਕ ਛੋਟੇ ਬੱਚੇ ਨੇ 9 ਸਾਲ ਦੀ ਉਮਰ ਵਿਚ ਆਪਣੇ ਸੰਗਤਿ…
View More 9 ਸਾਲਾ ਬੱਚੇ ਨੇ ਬਣਾਇਆ ਰਿਕਾਰਡ, ਮਾਊਥ ਆਰਗਨ ਨਾਲ 1 ਘੰਟੇ ਤਕ ਬਜਾਏ 45 ਗਾਣੇNational
ਗੁਜਰਾਤ : ਮੰਦਰ ਜਾਣ ‘ਤੇ ਦਲਿਤ ਪਰਿਵਾਰ ਦੇ 6 ਲੋਕਾਂ ‘ਤੇ ਹਮਲਾ, 20 ਖਿਲਾਫ ਮਾਮਲਾ ਦਰਜ
ਗੁਜਰਾਤ : ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਗਾਂਧੀਧਾਮ ਦੇ ਸ਼ਹਿਰ ਕੋਲ ਪੈਂਦੇ ਇਕ ਪਿੰਡ ਵਿਚ ਮੰਦਰ ਜਾਣ ਵੲਲੇ ਇਕ ਦਲਿਤ ਪਰਿਵਾਰ ਦੇ 6 ਮੈਂਬਰਾਂ ‘ਤੇ…
View More ਗੁਜਰਾਤ : ਮੰਦਰ ਜਾਣ ‘ਤੇ ਦਲਿਤ ਪਰਿਵਾਰ ਦੇ 6 ਲੋਕਾਂ ‘ਤੇ ਹਮਲਾ, 20 ਖਿਲਾਫ ਮਾਮਲਾ ਦਰਜਦੋਵਾਂ ਟੀਕਿਆਂ ਦੇ ਬਾਵਜੂਦ ਵੀ ਫੈਲ ਸਕਦੈ ਇਨਫੈਕਸ਼ਨ, ਨਾ ਹੋਵੋ ਲਾਪਰਵਾਹ
ਨਵੀਂ ਦਿੱਲੀ: ਜੇਕਰ ਤੁਸੀਂ ਕੋਰੋਨਾ ਰੋਕੂ ਟੀਕਾ ਲਗਵਾ ਲਿਆ ਹੈ ਤਾਂ ਵੀ ਲਾਪਰਵਾਹ ਹੋਣ ਦੀ ਲੋੜ ਨਹੀਂ ਹੈ, ਖ਼ਾਸ ਕਰਕੇ ਉਦੋਂ ਜਦੋਂ ਤੁਸੀਂ ਦਫ਼ਤਰ, ਕੰਮ…
View More ਦੋਵਾਂ ਟੀਕਿਆਂ ਦੇ ਬਾਵਜੂਦ ਵੀ ਫੈਲ ਸਕਦੈ ਇਨਫੈਕਸ਼ਨ, ਨਾ ਹੋਵੋ ਲਾਪਰਵਾਹਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਦੇ 14 ਹਜ਼ਾਰ ਤੋਂ ਵਧੇਰੇ ਮਾਮਲੇ, 549 ਲੋਕਾਂ ਦੀ ਮੌਤ
ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ…
View More ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਦੇ 14 ਹਜ਼ਾਰ ਤੋਂ ਵਧੇਰੇ ਮਾਮਲੇ, 549 ਲੋਕਾਂ ਦੀ ਮੌਤਦੇਸ਼ ਭਰ ‘ਚ ਅੱਜ 3 ਲੋਕ ਸਭਾ ਅਤੇ 29 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
ਨਵੀਂ ਦਿੱਲੀ : ਦੇਸ਼ ਦੇ 13 ਰਾਜਾਂ ਦੀਆਂ ਤਿੰਨ ਲੋਕ ਸਭਾ ਸੀਟਾਂ ਅਤੇ 30 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਲਈ ਅੱਜ ਵੋਟਿੰਗ…
View More ਦੇਸ਼ ਭਰ ‘ਚ ਅੱਜ 3 ਲੋਕ ਸਭਾ ਅਤੇ 29 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂਦੇਸ਼ ‘ਚ ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ
ਨਵੀਂ ਦਿੱਲੀ : ਦੇਸ਼ ਵਿੱਚ ਮਹਿੰਗਾਈ ਦਿਨੋਂ ਦਿਨ ਵੱਧ ਰਹੀ ਹੈ। ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹਈਆਂ ਹਨ। ਦੇਸ਼ ਵਿੱਚ ਅੱਜ ਲਗਾਤਾਰ ਚੌਥੇ ਦਿਨ…
View More ਦੇਸ਼ ‘ਚ ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂਏਲਨਾਬਾਦ ਵਿਧਾਨ ਸਭਾ ਸੀਟ ਲਈ ਸ਼ੁਰੂ ਹੋਈ ਵੋਟਿੰਗ
ਹਰਿਆਣਾ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ‘ਚ ਏਲਨਾਬਾਦ ਵਿਧਾਨ ਸਭਾ ਸੀਟ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਏਲਨਾਬਾਦ ਵਿੱਚ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ…
View More ਏਲਨਾਬਾਦ ਵਿਧਾਨ ਸਭਾ ਸੀਟ ਲਈ ਸ਼ੁਰੂ ਹੋਈ ਵੋਟਿੰਗਤਿਓਹਾਰੀ ਸੀਜ਼ਨ ਨੂੰ ਦੇਖਦਿਆਂ ਸੁਪਰੀਮ ਕੋਰਟ ਦਾ ਬਿਆਨ, ‘ਸਾਰੇ ਪਟਾਕਿਆਂ ‘ਤੇ ਪਾਬੰਦੀ ਨਹੀਂ’
ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਜਸ਼ਨ ਦੀ ਆੜ ਵਿੱਚ ਪਾਬੰਦੀਸ਼ੁਦਾ ਪਟਾਕਿਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਿਸੇ…
View More ਤਿਓਹਾਰੀ ਸੀਜ਼ਨ ਨੂੰ ਦੇਖਦਿਆਂ ਸੁਪਰੀਮ ਕੋਰਟ ਦਾ ਬਿਆਨ, ‘ਸਾਰੇ ਪਟਾਕਿਆਂ ‘ਤੇ ਪਾਬੰਦੀ ਨਹੀਂ’ਸਰਕਾਰ ਨੇ ਕਰਮਚਾਰੀ PF ‘ਤੇ 8.5 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ: ਮੋਦੀ ਸਰਕਾਰ ਨੇ 2020-21 ਲਈ ਕਰਮਚਾਰੀ ਭਵਿੱਖ ਨਿਧੀ ‘ਤੇ 8.5 ਫੀਸਦੀ ਦੀ ਵਿਆਜ ਦਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ…
View More ਸਰਕਾਰ ਨੇ ਕਰਮਚਾਰੀ PF ‘ਤੇ 8.5 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀਬਜ਼ੁਰਗ ਨੂੰ ਕੂੜੇ ‘ਚੋਂ ਮਿਲਿਆ ਬੇਸ਼ਕੀਮਤੀ ਹੀਰਾ, ਕੀਮਤ 20 ਕਰੋੜ ਤੋਂ ਵੀ ਵਧੇਰੇ
ਨਵੀਂ ਦਿੱਲੀ: ਇਕ ਬਜ਼ੁਰਗ ਅਤੇ ਪੈਨਸ਼ਨਧਾਰਕ ਦੀ ਕਿਸਮਤ ਉਦੋਂ ਬਦਲ ਗਈ ਜਦੋਂ ਉਸ ਨੂੰ ਘਰ ਦੇ ਕੂੜੇ ਵਿੱਚੋਂ 34 ਕੈਰੇਟ ਦਾ ਹੀਰਾ ਮਿਲਿਆ। ਬਜ਼ੁਰਗ ਨੂੰ…
View More ਬਜ਼ੁਰਗ ਨੂੰ ਕੂੜੇ ‘ਚੋਂ ਮਿਲਿਆ ਬੇਸ਼ਕੀਮਤੀ ਹੀਰਾ, ਕੀਮਤ 20 ਕਰੋੜ ਤੋਂ ਵੀ ਵਧੇਰੇ