ਕਰਨਾਲ (ਇੰਟ.)- ਸਰਕਾਰ ਦੇ 2500 ਦਿਨ ਪੂਰੇ ਹੋ ਚੁੱਕੇ ਹਨ। ਮੁੱਖ ਮੰਤਰੀ ਮਨੋਹਰ ਲਾਲ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਚ ਆਪਣੀ ਸਰਕਾਰ ਦਾ ਲੇਖਾਜੋਖਾ ਪੇਸ਼ ਕੀਤਾ।…
View More ਹਰਿਆਣਾ : ਸੀ.ਐੱਮ. ਮਨੋਹਰ ਲਾਲ ਨੇ ਕਰਨਾਲ ਹਿੰਸਾ ਬਾਰੇ ਆਖੀ ਇਹ ਗੱਲ, ਤੁਸੀਂ ਵੀ ਸੁਣੋNational
ਲਾਠੀਚਾਰਜ ਦੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਕਿਸਾਨਾਂ ਦੀ ਮਹਾਂ ਪੰਚਾਇਤ
ਕਰਨਾਲ (ਇੰਟ.)- ਕਰਨਾਲ ਵਿਚ ਪੁਲਿਸ ਵਲੋਂ ਕਿਸਾਨਾਂ ਵਿਰੁੱਧ ਲਾਠੀਚਾਰਜ ਦੀ ਕਾਰਵਾਈ ਬਾਰੇ ਵਿਚਾਰਾਂ ਕਰਨ ਲਈ ਕਿਸਾਨਾਂ ਨੇ ਮਹਾਂ ਪੰਚਾਇਤ ਰੱਖੀ ਹੈ। 28 ਅਗਸਤ ਨੂੰ ਮਹਾਪੰਚਾਇਤ…
View More ਲਾਠੀਚਾਰਜ ਦੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਕਿਸਾਨਾਂ ਦੀ ਮਹਾਂ ਪੰਚਾਇਤਰਾਤੀ ਗਲਤੀ ਨਾਲ TV ਰਹਿ ਗਿਆ ਚਾਲੂ, ਪਤੀ ਨੇ ਕਰ ਦਿੱਤਾ ਪਤਨੀ ਦਾ ਕਤਲ
ਪੁਣੇ- ਮਹਾਰਾਸ਼ਟਪਰ ਦੇ ਪੁਣੇ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਕਤਲ ਵੀ ਸਿਰਫ ਇਸ ਲਈ ਕਿਉਂਕਿ ਪਤਨੀ ਨੇ ਰਾਤਭਰ ਟੀਵੀ ਚਾਲੂ…
View More ਰਾਤੀ ਗਲਤੀ ਨਾਲ TV ਰਹਿ ਗਿਆ ਚਾਲੂ, ਪਤੀ ਨੇ ਕਰ ਦਿੱਤਾ ਪਤਨੀ ਦਾ ਕਤਲਭਾਰਤ ਵਿਚ ਕੋਰੋਨਾ ਦੇ ਬੀਤੇ 24 ਘੰਟਿਆਂ ਵਿਚ ਆਏ 42 ਹਜ਼ਾਰ ਮਾਮਲੇ, 380 ਦੀ ਗਈ ਜਾਨ
ਨਵੀਂ ਦਿੱਲੀ (ਇੰਟ.)- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 42,909 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 380 ਲੋਕ ਦੀ ਜਾਨ ਗਈ। ਦੇਸ਼…
View More ਭਾਰਤ ਵਿਚ ਕੋਰੋਨਾ ਦੇ ਬੀਤੇ 24 ਘੰਟਿਆਂ ਵਿਚ ਆਏ 42 ਹਜ਼ਾਰ ਮਾਮਲੇ, 380 ਦੀ ਗਈ ਜਾਨਜਾਣੋ ਕਿਉਂ 29 ਅਗਸਤ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ‘ਖੇਡ ਦਿਵਸ’
ਨਵੀਂ ਦਿੱਲੀ (ਇੰਟ.)- ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦੇ ਨਾਂ ਤੋਂ ਹਰ ਕੋਈ ਜਾਣਦਾ ਹੈ। ਅੱਜ ਦੇ ਦਿਨ ਯਾਨੀ 29 ਅਗਸਤ…
View More ਜਾਣੋ ਕਿਉਂ 29 ਅਗਸਤ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ‘ਖੇਡ ਦਿਵਸ’ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 45,000 ਤੋਂ ਵਧੇਰੇ ਆਏ ਕੋਰੋਨਾ ਮਾਮਲੇ, 460 ਹੋਈਆਂ ਮੌਤਾਂ
ਨਵੀਂ ਦਿੱਲੀ (ਇੰਟ.)- ਭਾਰਤ ਵਿਚ ਕੋਰੋਨਾ ਦਾ ਖ਼ਤਰਾ ਇਕ ਵਾਰ ਫਿਰ ਵਧਦਾ ਹੋਇਆ ਵਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਈਆਂ ਕੋਰੋਨਾ ਰਿਪੋਰਟਾਂ…
View More ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 45,000 ਤੋਂ ਵਧੇਰੇ ਆਏ ਕੋਰੋਨਾ ਮਾਮਲੇ, 460 ਹੋਈਆਂ ਮੌਤਾਂ1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ
ਨਵੀਂ ਦਿੱਲੀ (ਇੰਟ.)- 1 ਸਤੰਬਰ ਆਉਣ ਵਾਲੀ ਹੈ। ਇਸ ਦੇ ਨਾਲ ਹੀ ਐੱਫ.ਵਾਈ 22 ਦੀ ਦੂਜੀ ਤਿਮਾਹੀ ਵੀ ਸ਼ੁਰੂ ਹੋ ਜਾਵੇਗੀ। ਇਸ ਤਰੀਕ ਨੂੰ ਬੈਂਕ…
View More 1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼
ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਰਾਸ਼ਟਰ ਨੂੰ ਸੰਬੋਧਿਤ ਕਰ ਰਹੇ ਹਨ।…
View More ਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼ਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ: ਤਾਲਿਬਾਨ ਦੇ ਅਫਗਾਨਿਸਤਾਨ ਦੀ ਸੱਤਾ ਉੱਤੇ ਜ਼ਬਰੀ ਕਬਜ਼ਾ ਜਮਾਉਣ ਦੇ ਬਾਅਦ ਸਰਹੱਦ ਪਾਰ ਅੱਤਵਾਦੀਆਂ ਦੀ ਹਲਚਲ ਵਧ ਗਈ ਹੈ। ਖੂਫੀਆ ਏਜੰਸੀਆਂ ਇਸ ਨੂੰ…
View More ਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’
ਕਰਨਾਲ- ਹਰਿਆਣਾ ਦੇ ਕਰਨਾਲ ’ਚ ਪੁਲਸ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਘਟਨਾ ਦਾ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਵਿਰੋਧ ਕੀਤਾ ਹੈ।…
View More ਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’