ਨੋਇਡਾ- ਉੱਤਰ ਪ੍ਰਦੇਸ਼ ਦੇ ਨੋਇਡਾ ਵਿਚ ਦੋ ਮਾਸੂਮ ਬੱਚਿਆਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਨੋਇਡਾ ਵਿਚ ਦੋਹਰੇ ਕਤਲ ਦੀ ਇਸ ਘਟਨਾ ਕਾਰਨ…
View More ਨੋਇਡਾ ‘ਚ 2 ਬੱਚਿਆਂ ਦਾ ਬੇਰਹਿਮੀ ਨਾਲ ਕਤਲ, ਸੈਕਟਰ-34 ‘ਚ ਮਿਲੀਆਂ ਲਾਸ਼ਾਂNational
ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ, ਪੰਚਕੂਲਾ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਪੰਚਕੂਲਾ (ਇੰਟ.)- ਰੋਹਤਕ (Rohatak) ਦੀ ਸੁਨਾਰੀਆ ਜੇਲ (Sunaria jail) ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀਆਂ ਮੁਸਕਲਾਂ ਵੱਧ ਗਈਆਂ…
View More ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ, ਪੰਚਕੂਲਾ ਕੋਰਟ ਨੇ ਫੈਸਲਾ ਰੱਖਿਆ ਰਾਖਵਾਂਜਲਾਲਾਬਾਦ ਵਿਚ ਝੰਡੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ ਲੋਕ, ਤਾਲੀਬਾਨੀਆਂ ਨੇ ਚਲਾਈਆਂ ਗੋਲੀਆਂ
ਕਾਬੁਲ (ਇੰਟ.)- ਅਫਗਾਨਿਸਤਾਨ (Afghanistan) ਵਿਚ ਵਿਗੜਦੀ ਸਥਿਤੀ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦਾ ਉਥੋਂ ਆਪਣੇ ਲੋਕਾਂ ਨੂੰ ਕੱਢਣਾ ਜ਼ਰੂਰੀ ਹੈ, ਭਾਰਤ ਨੇ ਬੀਤੇ ਦਿਨ ਕਈ…
View More ਜਲਾਲਾਬਾਦ ਵਿਚ ਝੰਡੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ ਲੋਕ, ਤਾਲੀਬਾਨੀਆਂ ਨੇ ਚਲਾਈਆਂ ਗੋਲੀਆਂਸੁਪਰੀਮ ਕੋਰਟ ਦਾ ਹੁਕਮ: NDA ਪ੍ਰੀਖਿਆ ‘ਚ ਬੈਠ ਸਕਣਗੀਆਂ ਲੜਕੀਆਂ, 8 ਸਤੰਬਰ ਨੂੰ ਹੈ ਪ੍ਰੀਖਿਆ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਲੜਕੀਆਂ ਨੂੰ NDA ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦੇ ਦਿੱਤੀ ਹੈ। ਦਰਅਸਲ, ਸਰਕਾਰ ਦੇ ਫੈਸਲੇ ਤੋਂ ਬਾਅਦ ਵੀ…
View More ਸੁਪਰੀਮ ਕੋਰਟ ਦਾ ਹੁਕਮ: NDA ਪ੍ਰੀਖਿਆ ‘ਚ ਬੈਠ ਸਕਣਗੀਆਂ ਲੜਕੀਆਂ, 8 ਸਤੰਬਰ ਨੂੰ ਹੈ ਪ੍ਰੀਖਿਆਅਮਰੀਕਾ ਦੇ ਹਥਿਆਰ ਤੇ ਖਜ਼ਾਨਾ ਹੀ ਵਧਾ ਰਿਹੈ ਤਾਲਿਬਾਨ ਦੀ ਤਾਕਤ
ਕਾਬੁਲ (ਇੰਟ.)- ਅਫਗਾਨਿਸਤਾਨ (Afghanistan) ‘ਤੇ ਤਾਲਿਬਾਨ (Taliban) ਦਾ ਰਾਜ ਕਾਇਮ ਹੋਇਆ ਤਾਂ ਸਵਾਲਾਂ ਦੇ ਘੇਰੇ ਵਿਚ ਸਭ ਤੋਂ ਪਹਿਲਾਂ ਅਮਰੀਕਾ (America) ਆਇਆ। ਹਰ ਪਾਸਿਓਂ ਆਵਾਜ਼…
View More ਅਮਰੀਕਾ ਦੇ ਹਥਿਆਰ ਤੇ ਖਜ਼ਾਨਾ ਹੀ ਵਧਾ ਰਿਹੈ ਤਾਲਿਬਾਨ ਦੀ ਤਾਕਤਗਰਲਫ੍ਰੈਂਡ ਨੂੰ ਸੀ ਫੇਲ ਹੋਣ ਦਾ ਡਰ, ਬੁਆਏਫ੍ਰੈਂਡ ‘ਕੁੜੀ’ ਬਣ ਦੇਣ ਪੁੱਜਾ ਪ੍ਰੀਖਿਆ ਤੇ ਫਿਰ…
ਨਵੀਂ ਦਿੱਲੀ: ਪਿਆਰ ਅਤੇ ਜੰਗ ਵਿਚ ਸਭ ਕੁਝ ਜਾਇਜ਼ ਹੈ। ਇਸ ਕਹਾਵਤ ਨੂੰ ਇਕ ਵਿਅਕਤੀ ਨੇ ਹਕੀਕਤ ‘ਚ ਬਦਲ ਦਿੱਤਾ ਹੈ। ਦਰਅਸਲ ਸੇਨੇਗਲ ਵਿਚ ਇਕ…
View More ਗਰਲਫ੍ਰੈਂਡ ਨੂੰ ਸੀ ਫੇਲ ਹੋਣ ਦਾ ਡਰ, ਬੁਆਏਫ੍ਰੈਂਡ ‘ਕੁੜੀ’ ਬਣ ਦੇਣ ਪੁੱਜਾ ਪ੍ਰੀਖਿਆ ਤੇ ਫਿਰ…ਸੁਨੰਦਾ ਪੁਸ਼ਕਰ ਕਤਲ ਮਾਮਲੇ ‘ਚ ਸ਼ਸ਼ੀ ਥਰੂਰ ਸਾਰੇ ਦੋਸ਼ਾਂ ਤੋਂ ਬਰੀ, ਸਾਢੇ ਸੱਤ ਸਾਲ ਬਾਅਦ ਮਿਲੀ ਰਾਹਤ
ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਮਾਮਲੇ ਵਿਚ ਦਿੱਲੀ ਦੀ ਅਦਾਲਤ ਤੋਂ ਰਾਹਤ ਮਿਲੀ ਹੈ। ਦਿੱਲੀ ਦੀ…
View More ਸੁਨੰਦਾ ਪੁਸ਼ਕਰ ਕਤਲ ਮਾਮਲੇ ‘ਚ ਸ਼ਸ਼ੀ ਥਰੂਰ ਸਾਰੇ ਦੋਸ਼ਾਂ ਤੋਂ ਬਰੀ, ਸਾਢੇ ਸੱਤ ਸਾਲ ਬਾਅਦ ਮਿਲੀ ਰਾਹਤਦੇਸ਼ ਵਿਚ ਲੰਘੇ 24 ਘੰਟਿਆਂ ਵਿਚ ਆਏ 35,178 ਨਵੇਂ ਕੋਰੋਨਾ ਮਾਮਲੇ, 440 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ (ਇੰਟ.)- ਸਿਹਤ ਮੰਤਰਾਲਾ (Ministry of Health) ਮੁਤਾਬਕ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ (Corona Virus) ਦੇ 35,178 ਨਵੇਂ ਮਾਮਲੇ ਸਾਹਮਣੇ ਆਏ…
View More ਦੇਸ਼ ਵਿਚ ਲੰਘੇ 24 ਘੰਟਿਆਂ ਵਿਚ ਆਏ 35,178 ਨਵੇਂ ਕੋਰੋਨਾ ਮਾਮਲੇ, 440 ਲੋਕਾਂ ਦੀ ਗਈ ਜਾਨਇਕ ਮਹੀਨੇ ਬਾਅਦ ਸਸਤਾ ਹੋਇਆ ਡੀਜ਼ਲ, ਜਾਣੋ ਕੀ ਹੈ ਪੈਟਰੋਲ-ਡੀਜ਼ਲ ਦੀ ਕੀਮਤ
ਨਵੀਂ ਦਿੱਲੀ (ਇੰਟ.)- ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਬੁੱਧਵਾਰ ਨੂੰ ਇਕ ਵਾਰ ਫਿਰ ਸਥਿਰ ਰਹਿਣ ਨਾਲ ਪੈਟਰੋਲ (Petrol) ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਆਇਆ। ਉਥੇ…
View More ਇਕ ਮਹੀਨੇ ਬਾਅਦ ਸਸਤਾ ਹੋਇਆ ਡੀਜ਼ਲ, ਜਾਣੋ ਕੀ ਹੈ ਪੈਟਰੋਲ-ਡੀਜ਼ਲ ਦੀ ਕੀਮਤਅਫਗਾਨਿਸਤਾਨ ਨੂੰ ਲੈ ਕੇ PM ਰਿਹਾਇਸ਼ ‘ਤੇ ਅਹਿਮ ਬੈਠਕ, NSA ਡੋਭਾਲ ਵੀ ਮੌਜੂਦ
ਨਵੀਂ ਦਿੱਲੀ- ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਇਸ ਵੇਲੇ 7 ਲੋਕ ਕਲਿਆਣ ਮਾਰਗ (7 ਐੱਲਕੇਐੱਮ) ਵਿਖੇ…
View More ਅਫਗਾਨਿਸਤਾਨ ਨੂੰ ਲੈ ਕੇ PM ਰਿਹਾਇਸ਼ ‘ਤੇ ਅਹਿਮ ਬੈਠਕ, NSA ਡੋਭਾਲ ਵੀ ਮੌਜੂਦ