ਲਖਨਊ : ਲਖੀਮਪੁਰ ਖੇੜੀ ਵਿਚ ਵਾਪਰੀ ਹਿੰਸਾ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖਨਊ ਪਹੁੰਚ ਚੁੱਕਾ ਹੈ। ਇਸ ਦੌਰਾਨ…
View More ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੁੱਜਾ ਲਖਨਊ , ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤNational
RBI ਦਾ ਵੱਡਾ ਤੋਹਫਾ, ਦੇਸ਼ਭਰ ‘ਚ ਬਿਨਾਂ ਇੰਟਰਨੈੱਟ ਕਰੋ ਪੈਸਿਆਂ ਦਾ ਲੈਣ-ਦੇਣ
ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ ਇੰਡੀਆ ਨੇ ਗਾਹਕਾਂ ਦੇ ਲਈ ਖਾਸ ਸਰਵਿਸ ਦਾ ਐਲਾਨ ਕੀਤਾ ਹੈ। ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਐੱਮਪੀਸੀ ਦੀ ਬੈਠਕ…
View More RBI ਦਾ ਵੱਡਾ ਤੋਹਫਾ, ਦੇਸ਼ਭਰ ‘ਚ ਬਿਨਾਂ ਇੰਟਰਨੈੱਟ ਕਰੋ ਪੈਸਿਆਂ ਦਾ ਲੈਣ-ਦੇਣਲਖੀਮਪੁਰ ਕਾਂਡ ‘ਤੇ ਬੋਲੇ CM ਯੋਗੀ, ਕਿਹਾ- ਬਗੈਰ ਸਬੂਤ ਨਹੀਂ ਹੋਵੇਗੀ ਕਿਸੇ ਦੀ ਗ੍ਰਿਫਤਾਰੀ
ਗੋਰਖਪੁਰ- ਅੱਜ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖੀਮਪੁਰ ਖੀਰੀ ਹਿੰਸਾ ‘ਤੇ ਕਿਹਾ ਕਿ ਇਹ ਘਟਨਾ ਦੁਖਦਾਈ ਅਤੇ ਮੰਦਭਾਗੀ ਹੈ। ਸਰਕਾਰ…
View More ਲਖੀਮਪੁਰ ਕਾਂਡ ‘ਤੇ ਬੋਲੇ CM ਯੋਗੀ, ਕਿਹਾ- ਬਗੈਰ ਸਬੂਤ ਨਹੀਂ ਹੋਵੇਗੀ ਕਿਸੇ ਦੀ ਗ੍ਰਿਫਤਾਰੀਲਖੀਮਪੁਰ ਹਿੰਸਾ: ਕਾਫਲੇ ‘ਚ ਮੌਜੂਦ ਸੀ ਮੰਤਰੀ ਦਾ ਬੇਟਾ, ਨੇਪਾਲ ਭੱਜਣ ਦੀ ਖ਼ਬਰ
ਨਵੀਂ ਦਿੱਲੀ: ਲਖੀਮਪੁਰ ਵਿੱਚ ਕਿਸਾਨਾਂ ਦੀ ਮੌਤ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਜਿਸ ਥਾਰ ਨੇ ਕਿਸਾਨਾਂ ਨੂੰ ਕੁਚਲਿਆ ਸੀ, ਆਸ਼ੀਸ਼ ਮਿਸ਼ਰਾ…
View More ਲਖੀਮਪੁਰ ਹਿੰਸਾ: ਕਾਫਲੇ ‘ਚ ਮੌਜੂਦ ਸੀ ਮੰਤਰੀ ਦਾ ਬੇਟਾ, ਨੇਪਾਲ ਭੱਜਣ ਦੀ ਖ਼ਬਰਲਖੀਮਪੁਰ ਹਿੰਸਾ: CJI ਦੀ ਯੂਪੀ ਸਰਕਾਰ ਨੂੰ ਫਟਕਾਰ, ਕਿਹਾ-‘ਜੇਕਰ ਦੋਸ਼ੀ ਆਮ ਆਦਮੀ ਹੁੰਦਾ ਤਾਂ…’
ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਉੱਤੇ ਸੁਪਰੀਮ ਕੋਰਟ ਵਿਚ ਅੱਜ ਦੂਜੇ ਦਿਨ ਵੀ ਸੁਣਵਾਈ ਜਾਰੀ ਹੈ। ਉੱਤਰ ਪ੍ਰਦੇਸ਼…
View More ਲਖੀਮਪੁਰ ਹਿੰਸਾ: CJI ਦੀ ਯੂਪੀ ਸਰਕਾਰ ਨੂੰ ਫਟਕਾਰ, ਕਿਹਾ-‘ਜੇਕਰ ਦੋਸ਼ੀ ਆਮ ਆਦਮੀ ਹੁੰਦਾ ਤਾਂ…’ਕਸ਼ਮੀਰ ਹਿੰਸਾ: ਸੁਰੱਖਿਆ ਮਿਲਣ ਤੱਕ ਕੰਮ ਨਹੀਂ ਕਰਨਗੇ ਸਿੱਖ, ਕਸ਼ਮੀਰੀ ਪੰਡਤ ਬੋਲੇ- ‘ਸਰਕਾਰ ਹਿਲਾ ਦਿਆਂਗੇ’
ਸ਼੍ਰੀਨਗਰ- ਕਸ਼ਮੀਰੀ ਪੰਡਤਾਂ ਦੇ ਬਾਅਦ ਜੰਮੂ-ਕਸ਼ਮੀਰ ਵਿਚ ਹੋਏ 2 ਅਧਿਆਪਕਾਂ ਦੇ ਕਤਲ ਦਾ ਸਿੱਖ ਭਾਈਚਾਰੇ ਨੇ ਜਮ ਕੇ ਵਿਰੋਧ ਕੀਤਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਨ ਕਮੇਟੀ…
View More ਕਸ਼ਮੀਰ ਹਿੰਸਾ: ਸੁਰੱਖਿਆ ਮਿਲਣ ਤੱਕ ਕੰਮ ਨਹੀਂ ਕਰਨਗੇ ਸਿੱਖ, ਕਸ਼ਮੀਰੀ ਪੰਡਤ ਬੋਲੇ- ‘ਸਰਕਾਰ ਹਿਲਾ ਦਿਆਂਗੇ’ਨੋਟਾਂ ਤੋਂ ਬਾਪੂ ਗਾਂਧੀ ਦੀ ਤਸਵੀਰ ਹਟਾਉਣ ਲਈ PM ਮੋਦੀ ਨੂੰ ਲਿਖੀ ਗਈ ਚਿੱਠੀ, ਦੱਸਿਆ ਇਹ ਕਾਰਨ
ਕੋਟਾ- ਕਾਂਗਰਸ ਦੇ ਇਕ ਵਿਧਾਇਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ 500 ਅਤੇ 2 ਹਜ਼ਾਰ ਰੁਪਏ ਦੇ ਨੋਟਾਂ ਤੋਂ ਮਹਾਤਮਾ ਗਾਂਧੀ ਦੀਆਂ…
View More ਨੋਟਾਂ ਤੋਂ ਬਾਪੂ ਗਾਂਧੀ ਦੀ ਤਸਵੀਰ ਹਟਾਉਣ ਲਈ PM ਮੋਦੀ ਨੂੰ ਲਿਖੀ ਗਈ ਚਿੱਠੀ, ਦੱਸਿਆ ਇਹ ਕਾਰਨਨੋਟਿਸ ਦੇ ਬਾਵਜੂਦ ਵੀ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਏ ਆਸ਼ੀਸ਼ ਮਿਸ਼ਰਾ
ਯੂਪੀ : ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਏ। ਕ੍ਰਾਈਮ ਬ੍ਰਾਂਚ ਨੇ ਆਸ਼ੀਸ਼ ਦੇ ਘਰ ਨੋਟਿਸ…
View More ਨੋਟਿਸ ਦੇ ਬਾਵਜੂਦ ਵੀ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਏ ਆਸ਼ੀਸ਼ ਮਿਸ਼ਰਾਹੁਣ ਅਰੁਣਾਚਲ ਪ੍ਰਦੇਸ਼ ‘ਚ ਆਹਮੋ-ਸਾਹਮਣੇ ਆਏ ਭਾਰਤ-ਚੀਨੀ ਸੈਨਿਕ, ਜਵਾਨਾਂ ਵਿਚਾਲੇ ਹੋਈ ਝੜਪ
ਨਵੀਂ ਦਿੱਲੀ : ਲੇਹ ਵਿੱਚ ਭਾਰਤ ਅਤੇ ਚੀਨ ਦੇ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਤਣਾਅ ਦੇ ਵਿੱਚ, ਹੁਣ ਅਰੁਣਾਚਲ ਪ੍ਰਦੇਸ਼ ਤੋਂ ਵੀ ਤਣਾਅ ਦੀ…
View More ਹੁਣ ਅਰੁਣਾਚਲ ਪ੍ਰਦੇਸ਼ ‘ਚ ਆਹਮੋ-ਸਾਹਮਣੇ ਆਏ ਭਾਰਤ-ਚੀਨੀ ਸੈਨਿਕ, ਜਵਾਨਾਂ ਵਿਚਾਲੇ ਹੋਈ ਝੜਪਦੇਸ਼ ‘ਚ ਘਟੇ ਕੋਰਨਾ ਦੇ ਮਾਮਲੇ, ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 21,257 ਨਵੇਂ ਕੇਸ
ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 21,257 ਨਵੇਂ ਮਰੀਜ਼ ਪਾਏ ਗਏ ਹਨ। ਇਸ ਦੇ ਨਾਲ, ਹੁਣ ਤੱਕ…
View More ਦੇਸ਼ ‘ਚ ਘਟੇ ਕੋਰਨਾ ਦੇ ਮਾਮਲੇ, ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 21,257 ਨਵੇਂ ਕੇਸ