ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲੇ ਵਿਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਦਲ ਉੱਤੇ ਗ੍ਰੇਨੇਡ ਹਮਲਾ ਕਰ ਦਿੱਤਾ। ਹਮਲੇ ਵਿਚ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ…
View More ਜੰਮੂ-ਕਸ਼ਮੀਰ: ਬਾਰਾਮੁਲਾ ਦੇ ਸੋਪੋਰ ‘ਚ ਸੁਰੱਖਿਆ ਬਲਾਂ ‘ਤੇ ਗ੍ਰੇਨੇਡ ਹਮਲਾ, ਕੁਲਗਾਮ ‘ਚ ਪਾਕਿ ਅੱਤਵਾਦੀ ਢੇਰNational
ਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਹੋਏ ਨਿਵੇਸ਼ਕਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸੰਮੇਲਨ ਵਿੱਚ ਕੇਂਦਰੀ ਸੜਕ…
View More ਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ
ਨਵੀਂ ਦਿੱਲੀ: ਟਵਿੱਟਰ ਨੇ ਆਪਣੀ ਮਾਸਿਕ ਅਨੁਪਾਲਨ ਰਿਪੋਰਟ ’ਚ ਦੱਸਿਆ ਹੈ ਕਿ ਕੰਪਨੀ ਨੇ 26 ਜੂਨ ਤੋਂ 25 ਜੁਲਾਈ ਵਿਚਕਾਰ 120 ਸ਼ਿਕਾਇਤਾਂ ਦੇ ਆਧਾਰ ’ਤੇ…
View More ਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈਹਿਮਾਚਲ ਵਿਚ ਬਿਨਾਂ RT-PCR ਰਿਪੋਰਟ ਤੇ ਵੈਕਸੀਨੇਸ਼ਨ ਸਰਟੀਫਿਕੇਟ ਨਹੀਂ ਮਿਲੇਗੀ ਐਂਟਰੀ
ਸ਼ਿਮਲਾ (ਇੰਟ.)- ਹਿਮਾਚਲ ਪ੍ਰਦੇਸ਼ ਵਿਚ ਬੀਤੇ ਕੁਝ ਸਮੇਂ ਤੋਂ ਨਵੇਂ ਕੋਰੋਨਾ ਵਾਇਰਸ ਮਰੀਜ਼ਾਂ ਦੇ ਮਾਮਲੇ ਵਿਚ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਜਿਸ ਨੂੰ ਦੇਖ…
View More ਹਿਮਾਚਲ ਵਿਚ ਬਿਨਾਂ RT-PCR ਰਿਪੋਰਟ ਤੇ ਵੈਕਸੀਨੇਸ਼ਨ ਸਰਟੀਫਿਕੇਟ ਨਹੀਂ ਮਿਲੇਗੀ ਐਂਟਰੀਕਰੂਡ ਆਇਲ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਦੇ ਬਾਵਜੂਦ ਨਹੀਂ ਘਟੀਆਂ ਤੇਲ ਕੀਮਤਾਂ
ਨਵੀਂ ਦਿੱਲੀ (ਇੰਟ.)- ਪੈਟਰੋਲ (petrol) ਅਤੇ ਡੀਜ਼ਲ (Diesel) ਦੀਆਂ ਕੀਮਤਾਂ (Price) ਵਿੱਚ ਪਿਛਲੇ 24 ਦਿਨਾਂ ਤੋਂ ਕੋਈ ਕਟੌਤੀ ਨਹੀਂ ਕੀਤੀ ਗਈ ਹੈ।ਇਸ ਸੰਬੰਧ ਵਿੱਚ ਆਮ…
View More ਕਰੂਡ ਆਇਲ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਦੇ ਬਾਵਜੂਦ ਨਹੀਂ ਘਟੀਆਂ ਤੇਲ ਕੀਮਤਾਂਫਿਟ ਇੰਡੀਆ ਫ੍ਰੀਡਮ ਰਨ 2.0 ਖੇਡ ਮੰਤਰੀ ਅਨੁਰਾਗ ਠਾਕੁਰ ਨੇ ਦਿਖਾਈ ਹਰੀ ਝੰਡੀ
ਨਵੀਂ ਦਿੱਲੀ (ਇੰਟ.)- ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Union Sports Minister Anurag Thakur) ਅਤੇ ਖੇਡ ਰਾਜ ਮੰਤਰੀ ਨਿਸਿਥ ਪ੍ਰਮਾਣਿਕ (Minister of State for Sports Nisith…
View More ਫਿਟ ਇੰਡੀਆ ਫ੍ਰੀਡਮ ਰਨ 2.0 ਖੇਡ ਮੰਤਰੀ ਅਨੁਰਾਗ ਠਾਕੁਰ ਨੇ ਦਿਖਾਈ ਹਰੀ ਝੰਡੀਮੋਦੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ, 1625 ਕਰੋੜ ਦੀ ਰਾਸ਼ੀ ਕੀਤੀ ਜਾਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਆਤਮ ਨਿਰਭਰ ਨਾਰੀ-ਸ਼ਕਤੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ, ਉਨ੍ਹਾਂ ਮਹਿਲਾ ਉੱਦਮੀਆਂ ਲਈ 1,625 ਕਰੋੜ…
View More ਮੋਦੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ, 1625 ਕਰੋੜ ਦੀ ਰਾਸ਼ੀ ਕੀਤੀ ਜਾਰੀਪਿਆਰ ਦਾ ਦਰਦਨਾਕ ਅੰਤ, ਦੂਜੀ ਜਾਤੀ ‘ਚ ਵਿਆਹ ਕਰਨ ‘ਤੇ ਲੜਕੀ ਨੂੰ ਉਤਾਰਿਆ ਮੌਤ ਦੇ ਘਾਟ
ਗਵਾਲੀਅਰ- ਮੱਧ ਪ੍ਰਦੇਸ਼ (MP) ਦੇ ਗਵਾਲੀਅਰ ਸ਼ਹਿਰ ‘ਚ ਆਨਰ ਕਿਲਿੰਗ (Honor Killing) ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਦੂਜੀ ਜਾਤੀ ‘ਚ ਪ੍ਰੇਮ ਵਿਆਹ (Love Marriage)…
View More ਪਿਆਰ ਦਾ ਦਰਦਨਾਕ ਅੰਤ, ਦੂਜੀ ਜਾਤੀ ‘ਚ ਵਿਆਹ ਕਰਨ ‘ਤੇ ਲੜਕੀ ਨੂੰ ਉਤਾਰਿਆ ਮੌਤ ਦੇ ਘਾਟਸ਼੍ਰੀਨਗਰ-ਜੰਮੂ ਹਾਈਵੇਅ ‘ਤੇ ਬੀ.ਐੱਸ.ਐੱਫ. ਦੇ ਕਾਫਿਲੇ ਉੱਤੇ ਅੱਤਵਾਦੀ ਹਮਲਾ
ਸ਼੍ਰੀਨਗਰ- ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਅੱਤਵਾਦੀਆਂ ਨੇ ਵੀਰਵਾਰ ਨੂੰ ਬਾਰਡਰ ਸਕਿਓਰਿਟੀ ਫੋਰਸ…
View More ਸ਼੍ਰੀਨਗਰ-ਜੰਮੂ ਹਾਈਵੇਅ ‘ਤੇ ਬੀ.ਐੱਸ.ਐੱਫ. ਦੇ ਕਾਫਿਲੇ ਉੱਤੇ ਅੱਤਵਾਦੀ ਹਮਲਾTwitter ਨੇ ਆਪਣੇ ਡਿਜਾਇਨ ‘ਚ ਕੀਤਾ ਬਦਲਾਅ, ਵੱਖਰਾ ਦਿਖੇਗਾ ਥੀਮ
ਨਵੀਂ ਦਿੱਲੀ: ਜੇ ਤੁਸੀਂ ਟਵਿੱਟਰ ਯੂਜ਼ਰ ਹੋ ਤਾਂ ਇਹ ਤੁਹਾਡੇ ਲਈ ਇਕ ਜ਼ਰੂਰੀ ਖ਼ਬਰ ਹੈ। ਕੰਪਨੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ ਵੈੱਬ ਤੇ…
View More Twitter ਨੇ ਆਪਣੇ ਡਿਜਾਇਨ ‘ਚ ਕੀਤਾ ਬਦਲਾਅ, ਵੱਖਰਾ ਦਿਖੇਗਾ ਥੀਮ