ਨਵੀਂ ਦਿੱਲੀ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ (Protest Against Farm Laws) ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ (Independence Day)…
View More 15 ਅਗਸਤ ਨੂੰ ਕਿਸਾਨ ਮਨਾਉਣਗੇ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ’, ਨਿਕਲੇਗੀ ‘ਤਿਰੰਗਾ ਰੈਲੀ’National
15 ਅਗਸਤ ਤੋਂ ਪਹਿਲਾਂ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ, ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰ
ਸ਼੍ਰੀਨਗਰ: ਸੁਤੰਤਰਤਾ ਦਿਵਸ ਤੋਂ ਇਕ ਦਿਨ ਪਹਿਲਾਂ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ ਹੋ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਜੈਸ਼ ਦੇ ਮਾਡਿਊਲ ਦਾ ਪਰਦਾਫਾਸ਼…
View More 15 ਅਗਸਤ ਤੋਂ ਪਹਿਲਾਂ ਹਮਲੇ ਦੀ ਵੱਡੀ ਸਾਜ਼ਿਸ਼ ਨਾਕਾਮ, ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰਟਵਿੱਟਰ ਨੇ ਰਿਸਟੋਰ ਕੀਤਾ ਰਾਹੁਲ ਗਾਂਧੀ ਦਾ ਹੈਂਡਲ, ਹਫਤਾ ਪਹਿਲਾਂ ਕੀਤਾ ਸੀ ਲਾਕ
ਨਵੀਂ ਦਿੱਲੀ: ਟਵਿੱਟਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਅਕਾਊਂਟ ਰਿਸਟੋਰ ਕਰ ਦਿੱਤਾ ਹੈ। ਦਿੱਲੀ ਦੀ ਨੌ ਸਾਲ ਦੀ ਰੇਪ ਪੀੜਤਾ ਦੇ ਪਰਿਵਾਰ…
View More ਟਵਿੱਟਰ ਨੇ ਰਿਸਟੋਰ ਕੀਤਾ ਰਾਹੁਲ ਗਾਂਧੀ ਦਾ ਹੈਂਡਲ, ਹਫਤਾ ਪਹਿਲਾਂ ਕੀਤਾ ਸੀ ਲਾਕਰਾਹਤ: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 478 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮੌਜੂਦਾ ਹਾਲਾਤ ਹੌਲੀ-ਹੌਲੀ ਆਮ ਹੁੰਦੇ ਜਾ ਰਹੇ ਹਨ। ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 38,667…
View More ਰਾਹਤ: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 478 ਲੋਕਾਂ ਦੀ ਗਈ ਜਾਨPM ਮੋਦੀ ਦਾ ਵੱਡਾ ਐਲਾਨ: 14 ਅਗਸਤ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਗਸਤ ਦੇ ਦਿਨ ਨੂੰ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਗੱਲ ਪ੍ਰਧਾਨ…
View More PM ਮੋਦੀ ਦਾ ਵੱਡਾ ਐਲਾਨ: 14 ਅਗਸਤ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਭਰਾ ਦਾ ਦਿਹਾਂਤ, ਟਵੀਟ ਰਾਹੀਂ ਸਾਂਝੀ ਕੀਤੀ ਜਾਣਕਾਰੀ
ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਛੋਟੇ ਭਰਾ ਗੁਲਸ਼ਨ ਖੱਟੜ ਦਾ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ’ਚ ਦਿਹਾਂਤ ਹੋ ਗਿਆ। ਉਹ…
View More ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਭਰਾ ਦਾ ਦਿਹਾਂਤ, ਟਵੀਟ ਰਾਹੀਂ ਸਾਂਝੀ ਕੀਤੀ ਜਾਣਕਾਰੀਇਸ ਥਾਂ ਹੁੰਦਾ ਹੈ ਮਹਿਲਾਵਾਂ ਦਾ ਅਨੋਖਾ ਦੰਗਲ, ਪੁਰਸ਼ਾਂ ਦੀ ਐਂਟਰੀ ਹੈ ਬੈਨ
ਮੀਰਪੁਰ- ਭਾਰਤ ਸੰਸਕ੍ਰਿਤੀ ਵਿਚ ਹਰੇਕ ਤਿਓਹਾਰ ਮਨਾਉਣ ਦੇ ਵੱਖ-ਵੱਖ ਤਰੀਕੇ ਹਨ। ਜਿਵੇਂ ਸਾਰੇ ਤਿਓਹਾਰਾਂ ਨੂੰ ਮਨਾਉਣ ਪਿੱਛੇ ਕੋਈ ਨਾ ਕੋਈ ਇਤਿਹਾਸ ਉਵੇਂ ਹੀ ਉਸ ਨੂੰ…
View More ਇਸ ਥਾਂ ਹੁੰਦਾ ਹੈ ਮਹਿਲਾਵਾਂ ਦਾ ਅਨੋਖਾ ਦੰਗਲ, ਪੁਰਸ਼ਾਂ ਦੀ ਐਂਟਰੀ ਹੈ ਬੈਨਜੰਮੂ-ਕਸ਼ਮੀਰ: ਬਾਰਾਮੁਲਾ ਦੇ ਸੋਪੋਰ ‘ਚ ਸੁਰੱਖਿਆ ਬਲਾਂ ‘ਤੇ ਗ੍ਰੇਨੇਡ ਹਮਲਾ, ਕੁਲਗਾਮ ‘ਚ ਪਾਕਿ ਅੱਤਵਾਦੀ ਢੇਰ
ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲੇ ਵਿਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਦਲ ਉੱਤੇ ਗ੍ਰੇਨੇਡ ਹਮਲਾ ਕਰ ਦਿੱਤਾ। ਹਮਲੇ ਵਿਚ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ…
View More ਜੰਮੂ-ਕਸ਼ਮੀਰ: ਬਾਰਾਮੁਲਾ ਦੇ ਸੋਪੋਰ ‘ਚ ਸੁਰੱਖਿਆ ਬਲਾਂ ‘ਤੇ ਗ੍ਰੇਨੇਡ ਹਮਲਾ, ਕੁਲਗਾਮ ‘ਚ ਪਾਕਿ ਅੱਤਵਾਦੀ ਢੇਰਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਹੋਏ ਨਿਵੇਸ਼ਕਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸੰਮੇਲਨ ਵਿੱਚ ਕੇਂਦਰੀ ਸੜਕ…
View More ਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ
ਨਵੀਂ ਦਿੱਲੀ: ਟਵਿੱਟਰ ਨੇ ਆਪਣੀ ਮਾਸਿਕ ਅਨੁਪਾਲਨ ਰਿਪੋਰਟ ’ਚ ਦੱਸਿਆ ਹੈ ਕਿ ਕੰਪਨੀ ਨੇ 26 ਜੂਨ ਤੋਂ 25 ਜੁਲਾਈ ਵਿਚਕਾਰ 120 ਸ਼ਿਕਾਇਤਾਂ ਦੇ ਆਧਾਰ ’ਤੇ…
View More ਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ