ਕੋਰੋਨਾ ਮਾਮਲੇ ਵਧਣ ਕਰਕੇ ਆਂਧਰਾ ਪ੍ਰਦੇਸ਼ ਵਿਚ 31 ਮਈ ਤੱਕ ਵਧਾਇਆ ਗਿਆ ਲਾਕਡਾਊਨ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਸਰਕਾਰ ਵੱਲੋਂ ਸਖ਼ਤੀ ਕਰ ਦਿੱਤੀ ਗਈ ਹੈ। ਇਸ ਵਿਚਾਲੇ ਅੱਜ ਆਂਧਰਾ ਪ੍ਰਦੇਸ਼ ਸਰਕਾਰ ਨੇ ਕੋਰੋਨਾ ਮਹਾਂਮਾਰੀ…

View More ਕੋਰੋਨਾ ਮਾਮਲੇ ਵਧਣ ਕਰਕੇ ਆਂਧਰਾ ਪ੍ਰਦੇਸ਼ ਵਿਚ 31 ਮਈ ਤੱਕ ਵਧਾਇਆ ਗਿਆ ਲਾਕਡਾਊਨ

ਰੱਖਿਆ ਮੰਤਰੀ ਤੇ ਸਿਹਤ ਮੰਤਰੀ ਨੇ ਲਾਂਚ ਕੀਤੀ ਡੀਆਰਡੀਓ ਦੀ ਐਂਟੀ ਕੋਵਿਡ ਦਵਾਈ 2-ਡੀਜੀ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਬਚਨ ਲਈ ਵੈਕਸੀਨ ਤਿਆਰ ਕੀਤੀਆਂ ਜਾ ਰਹੀਆਂ ਹੈ। ਇਸ ਵਿਚਾਲੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸਿਹਤ…

View More ਰੱਖਿਆ ਮੰਤਰੀ ਤੇ ਸਿਹਤ ਮੰਤਰੀ ਨੇ ਲਾਂਚ ਕੀਤੀ ਡੀਆਰਡੀਓ ਦੀ ਐਂਟੀ ਕੋਵਿਡ ਦਵਾਈ 2-ਡੀਜੀ

TMC ਕਾਂਗਰਸ ਦੇ ਮੰਤਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ CBI ਦਫ਼ਤਰ ਪੁੱਜੀ ਮਮਤਾ ਬੈਨਰਜੀ, ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰ

ਕੋਲਕਾਤਾ: ਪੱਛਮ ਬੰਗਾਲ ‘ਚ ਮਮਤਾ ਬੈਨਰਜੀ ਦੀ ਸਰਕਾਰ ਬਣਦੇ ਹੀ ਨਾਰਦਾ ਮਾਮਲੇ ‘ਚ ਉਨ੍ਹਾਂ ਦੇ ਮੰਤਰੀ ਖਿਲਾਫ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੇ ਚਲਦੇ…

View More TMC ਕਾਂਗਰਸ ਦੇ ਮੰਤਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ CBI ਦਫ਼ਤਰ ਪੁੱਜੀ ਮਮਤਾ ਬੈਨਰਜੀ, ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰ

Coronavirus case Updates: 27 ਦਿਨਾਂ ਵਿਚ ਪਹਿਲੀ ਵਾਰ 3 ਲੱਖ ਤੋਂ ਘੱਟ ਕੇਸ ਆਏ ਸਾਹਮਣੇ, 4106 ਪੀੜਤਾਂ ਦੀ ਮੌਤ

ਨਵੀਂ ਦਿੱਲੀ: ਦੇਸ਼ ਲਈ ਰੋਨਾ ਮਾਮਲਿਆਂ ‘ਚ ਥੋੜੀ ਰਾਹਤ ਵੇਖਣ ਨੂੰ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਾਮਲਿਆ ਵਿਚ ਗਿਰਾਵਟ ਵੇਖਣ ਨੂੰ ਮਿਲੀ…

View More Coronavirus case Updates: 27 ਦਿਨਾਂ ਵਿਚ ਪਹਿਲੀ ਵਾਰ 3 ਲੱਖ ਤੋਂ ਘੱਟ ਕੇਸ ਆਏ ਸਾਹਮਣੇ, 4106 ਪੀੜਤਾਂ ਦੀ ਮੌਤ

ਛੇ ਮਹੀਨੇ ਬਾਅਦ ਖੁੱਲ੍ਹੇ ਕੇਦਾਰਨਾਥ ਦੇ ਦਰਵਾਜ਼ੇ, 11 ਕੁਇੰਟਲ ਫੁੱਲਾਂ ਨਾਲ ਸਜਾਇਆ ਮੰਦਰ, ਦਰਸ਼ਨ ਕਰਨ ਦੀ ਨਹੀਂ ਹੈ ਆਗਿਆ

ਉਤਰਾਖੰਡ: ਕੋਰੋਨਾ ਮਾਮਲੇ ਵਧਣ ਕਰਕੇ ਬਹੁਤ ਸਮੇਂ ਤੋਂ ਧਾਰਮਿਕ ਸਥਾਨ ਬੰਦ ਹਨ। ਇਸ ਵਿਚਾਲੇ ਛੇ ਮਹੀਨੇ ਬਾਅਦ ਉਤਰਾਖੰਡ ਦੇ ਉੱਚ ਹਿਮਾਲਿਆਈ ਖੇਤਰ ‘ਚ ਸਥਿਤ, ਵਿਸ਼ਵ-ਪ੍ਰਸਿੱਧ…

View More ਛੇ ਮਹੀਨੇ ਬਾਅਦ ਖੁੱਲ੍ਹੇ ਕੇਦਾਰਨਾਥ ਦੇ ਦਰਵਾਜ਼ੇ, 11 ਕੁਇੰਟਲ ਫੁੱਲਾਂ ਨਾਲ ਸਜਾਇਆ ਮੰਦਰ, ਦਰਸ਼ਨ ਕਰਨ ਦੀ ਨਹੀਂ ਹੈ ਆਗਿਆ

ਕੇਰਲ, ਕਰਨਾਟਕ ਅਤੇ ਗੋਆ ‘ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਗੁਜਰਾਤ ਵੱਲ ਦਿਖਿਆ ਅਸਰ, ਕਈ ਲੋਕਾਂ ਦੀ ਮੌਤ

ਨਵੀਂ ਦਿੱਲੀ: ਦੇਸ਼ ਦੇ ਕਈ  ਸੂਬਿਆਂ ਵਿਚ ਤੇਜ਼ ਹਵਾਵਾਂ, ਚੱਕਰਵਾਤ, ਤੂਫਾਨ ਵਗਰੀ ਸਥਿਤੀ ਬਣੀ ਹੋਈ ਹੈ। ਇਸ ਦੇ ਚਲਦੇ ਬੀਤੇ ਦਿਨੀਂ ਕੇਰਲ, ਕਰਨਾਟਕ ਅਤੇ ਗੋਆ…

View More ਕੇਰਲ, ਕਰਨਾਟਕ ਅਤੇ ਗੋਆ ‘ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਗੁਜਰਾਤ ਵੱਲ ਦਿਖਿਆ ਅਸਰ, ਕਈ ਲੋਕਾਂ ਦੀ ਮੌਤ

ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਮਰਗੋਂ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇਅ ਕੀਤੇ ਜਾਮ

ਅੰਬਾਲਾ: ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਡਟੇ ਹੋਏ ਹਨ। ਇਸ…

View More ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਮਰਗੋਂ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇਅ ਕੀਤੇ ਜਾਮ

ਦਿੱਲੀ ਪੁਲਿਸ ਨੇ ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਕਾਰੋਬਾਰੀ ਨਵਨੀਤ ਕਾਲਰਾ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ – ਦੇਸ਼ ਵਿਚ ਵੱਖ ਵੱਖ ਸੂਬਿਆਂ ਵਿੱਚੋਂ ਆਕਸੀਜਨ ਦੀ ਕਾਲਾ ਬਾਜ਼ਾਰੀ ਦੀ ਖ਼ਬਰਾਂ ਰੋਜਾਨਾ ਵੇਖਣ ਨੂੰ ਮਿਲ ਰਹੀਆਂ  ਹਨ। ਇਸ ਦੇ ਚਲਦੇ ਅੱਜ…

View More ਦਿੱਲੀ ਪੁਲਿਸ ਨੇ ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਕਾਰੋਬਾਰੀ ਨਵਨੀਤ ਕਾਲਰਾ ਨੂੰ ਕੀਤਾ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਵਾਲੇ ਪੋਸਟਰ ‘ਤੇ ਸਿਆਸੀ ਬਵਾਲ, ਰਾਹੁਲ ਗਾਂਧੀ ਨੇ ਪੋਸਟਰ ਸ਼ੇਅਰ ਕਰ ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰ

ਨਵੀਂ ਦਿੱਲੀ: ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਹਾਲਾਤ ਬੇਕਾਬੂ ਹੋ ਗਏ ਹਨ। ਇਸ ਵਿਚਾਲੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਵੈਕਸੀਨ ਅਤੇ ਕੋਰੋਨਾ ਮਾਮਲਿਆਂ ਨੂੰ ਲੈ…

View More ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਵਾਲੇ ਪੋਸਟਰ ‘ਤੇ ਸਿਆਸੀ ਬਵਾਲ, ਰਾਹੁਲ ਗਾਂਧੀ ਨੇ ਪੋਸਟਰ ਸ਼ੇਅਰ ਕਰ ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰ

ਹਿਸਾਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇ

ਸੋਨੀਪਤ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਗਰਮੀ ਦੇ ਚੱਲਦੇ ਹੇਠਾਂ ਸੌਣ ਵਿਚ ਕਿਸਾਨਾਂ…

View More ਹਿਸਾਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇ