ਗਾਜ਼ੀਆਬਾਦ- ਸ਼ਰਾਬ ਅਤੇ ਨਸ਼ੀਲੇ ਪਦਾਰਥ ਦੇ ਆਦੀ ਇਕ ਨੌਜਵਾਨ ਨੇ ਦੀਵਾਲੀ ਦੀ ਰਾਤ ਆਪਣੀ ਹੀ ਮਾਂ ਦੇ ਗਲ਼ੇ ’ਤੇ ਚਾਕੂ ਰੱਖ ਜਾਨੋਂ ਮਾਰਨ ਦੀ ਧਮਕੀ…
View More ਰਿਸ਼ਤੇ ਤਾਰ-ਤਾਰ! ਨਸ਼ੇੜੀ ਪੁੱਤ ਨੇ ਚਾਕੂ ਦੀ ਨੋਕ ’ਤੇ ਆਪਣੀ ਹੀ ਮਾਂ ਨਾਲ ਕੀਤਾ ਜ਼ਬਰ-ਜਨਾਹHindi News
ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ 6 ਨੇਤਾ ਅਦਾਲਤ ਤੋਂ ਬਰੀ, TLP ਅੱਤਵਾਦੀਆਂ ਨੂੰ ਵੀ ਮਿਲੀ ਜ਼ਮਾਨਤ
ਨਵੀਂ ਦਿੱਲੀ : ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਸ਼ਨੀਵਾਰ ਨੂੰ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਪਾਬੰਦੀਸ਼ੁਦਾ ਸੰਗਠਨ ਜਮਾਤ-ਉਦ-ਦਾਵਾ (JUD) ਦੇ ਛੇ ਅੱਤਵਾਦੀਆਂ…
View More ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ 6 ਨੇਤਾ ਅਦਾਲਤ ਤੋਂ ਬਰੀ, TLP ਅੱਤਵਾਦੀਆਂ ਨੂੰ ਵੀ ਮਿਲੀ ਜ਼ਮਾਨਤਭਲਕੇ ਤੋਂ ਬੰਦ ਹੋ ਜਾਵੇਗੀ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੀ ਇਹ ਸੁਵਿਧਾ, ਜਾਣੋ ਨਵੀਂ ਗਾਈਡਲਾਈਨਜ਼
ਨਵੀਂ ਦਿੱਲੀ : ਕੋਵਿਡ ਮਹਾਮਾਰੀ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹੁਣ ਖਤਮ ਕੀਤਾ ਜਾ ਰਿਹਾ ਹੈ। ਇਹ ਰਿਆਇਤਾਂ 8 ਨਵੰਬਰ ਤੋਂ…
View More ਭਲਕੇ ਤੋਂ ਬੰਦ ਹੋ ਜਾਵੇਗੀ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੀ ਇਹ ਸੁਵਿਧਾ, ਜਾਣੋ ਨਵੀਂ ਗਾਈਡਲਾਈਨਜ਼BJP ਦੀ ਕਾਰਜਕਾਰਨੀ ਬੈਠਕ ਹੋਈ ਸ਼ੁਰੂ, ਵਿਧਾਨਸਭਾ ਚੋਣਾਂ ‘ਤੇ ਹੋਵੇਗਾ ਮੰਥਨ
ਨਵੀਂ ਦਿੱਲੀ : ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਰਾਜਧਾਨੀ ਦਿੱਲੀ ‘ਚ ਹੋ ਰਹੀ ਹੈ। ਮੀਟਿੰਗ ਵਿੱਚ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ…
View More BJP ਦੀ ਕਾਰਜਕਾਰਨੀ ਬੈਠਕ ਹੋਈ ਸ਼ੁਰੂ, ਵਿਧਾਨਸਭਾ ਚੋਣਾਂ ‘ਤੇ ਹੋਵੇਗਾ ਮੰਥਨਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਬੀਤੇ 24 ਘੰਟਿਆ ‘ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇ
ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਹਾਲਾਂਕਿ, ਹੁਣ ਨਵੇਂ ਮਾਮਲਿਆਂ ਵਿੱਚ ਕੁਝ ਗਿਰਾਵਟ ਦੇਖੀ ਜਾ ਰਹੀ…
View More ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਬੀਤੇ 24 ਘੰਟਿਆ ‘ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹ
ਗੁਜਰਾਤ : ਬੀਤੀ ਰਾਤ ਗੁਜਰਾਤ ਵਿਚ ਖੇੜਾ ਜ਼ਿਲ੍ਹੇ ਦੇ ਖੇੜਾ ਟਾਊਨ ਪੁਲਿਸ ਸਟੇਸ਼ਨ ਦੀ ਹਦੂਦ ਵਿੱਚ ਅੱਗ ਲੱਗਣ ਕਾਰਨ ਬਾਈਕ, ਆਟੋਰਿਕਸ਼ਾ ਅਤੇ ਕਾਰਾਂ ਸਮੇਤ 25 ਤੋਂ…
View More ਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹਪਾਕਿ ਦੀ ਜਿੱਤ ‘ਤੇ ਚਲਾਏ ਪਟਾਕੇ ਤਾਂ ਪਤੀ ਨੇ ਪਤਨੀ ਅਤੇ ਸੁਹਰਿਆਂ ਖਿਲਾਫ ਦਰਜ ਕਰਵਾਈ FIR
ਯੂਪੀ : ਟੀ-20 ਵਿਸ਼ਵ ਕੱਪ ਮੈਚ ‘ਚ ਭਾਰਤ ਖਿਲਾਫ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਅਕਤੀ ਦੀ ਪਤਨੀ ਅਤੇ ਸਹੁਰੇ ਖਿਲਾਫ ਐੱਫ.ਆਈ.ਆਰ. ਮਾਮਲਾ ਉੱਤਰ…
View More ਪਾਕਿ ਦੀ ਜਿੱਤ ‘ਤੇ ਚਲਾਏ ਪਟਾਕੇ ਤਾਂ ਪਤੀ ਨੇ ਪਤਨੀ ਅਤੇ ਸੁਹਰਿਆਂ ਖਿਲਾਫ ਦਰਜ ਕਰਵਾਈ FIRਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਵਿਕਾਸ ਦੀ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਹਨ’
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
View More ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਵਿਕਾਸ ਦੀ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਹਨ’ਆਰਿਅਨ ਖਾਨ ਡਰੱਗ ਮਾਮਲੇ ਦੀ ਜਾਂਚ ਤੋਂ ਹਟਾਏ ਗਏ ਸਮੀਰ ਵਨਖੜੇ, ਹੁਣ ਇਸ ਅਧਿਕਾਰੀ ਨੂੰ ਸੌਂਪੀ ਹਈ ਜ਼ਿੰਮੇਵਾਰੀ
ਮੁੰਬਈ : ਮੁੰਬਈ ਜ਼ੋਨ ਦੇ NCB ਡਾਇਰੈਕਟਰ ਸਮੀਰ ਵਾਨਖੇੜੇ ਨੂੰ ਆਰਿਅਨ ਖਾਨ ਡਰੱਗਜ਼ ਮਾਮਲੇ ਦੀ ਜਾਂਚ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ…
View More ਆਰਿਅਨ ਖਾਨ ਡਰੱਗ ਮਾਮਲੇ ਦੀ ਜਾਂਚ ਤੋਂ ਹਟਾਏ ਗਏ ਸਮੀਰ ਵਨਖੜੇ, ਹੁਣ ਇਸ ਅਧਿਕਾਰੀ ਨੂੰ ਸੌਂਪੀ ਹਈ ਜ਼ਿੰਮੇਵਾਰੀਮਨੀ ਲਾਂਡਰਿੰਗ ਕੇਸ : ਅਨਿਲ ਦੇਸ਼ਮੁੱਖ ਨੂੰ ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਮੁੰਬਈ : ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮੁੰਬਈ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਨੇ 14…
View More ਮਨੀ ਲਾਂਡਰਿੰਗ ਕੇਸ : ਅਨਿਲ ਦੇਸ਼ਮੁੱਖ ਨੂੰ ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ