ਛੱਤੀਸਗੜ੍ਹ- ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਇਕ ਪ੍ਰੋਗਰਾਮ ਦੌਰਾਨ ਭੋਜਨ ਖਾਣ ਮਗਰੋਂ ਲੱਗਭਗ 100 ਲੋਕ ਬੀਮਾਰ ਹੋ ਗਏ। ਬੀਮਾਰਾਂ ਵਿਚ ਜ਼ਿਆਦਾਤਰ ਬੱਚੇ ਹਨ। ਮਹਾਸਮੁੰਦ ਜ਼ਿਲ੍ਹੇ…
View More ਛੱਤੀਸਗੜ੍ਹ : ਪ੍ਰੋਗਰਾਮ ’ਚ ਭੋਜਨ ਖਾਣ ਮਗਰੋਂ 50 ਬੱਚਿਆਂ ਸਮੇਤ 100 ਲੋਕ ਬੀਮਾਰHindi News
ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਪਾਂਡੇ ਤੇ ਲਵਕੁਸ਼ ਗ੍ਰਿਫਤਾਰ, ਹੋਰ ਤਿੰਨਾਂ ਤੋਂ ਪੁੱਛਗਿੱਛ ਜਾਰੀ
ਲਖਨਊ: ਲਖੀਮਪੁਰ ਖੀਰੀ ਵਿਚ ਐਤਵਾਰ ਨੂੰ ਵਾਪਰੇ ਘਟਨਾਕ੍ਰਮ ਵਿਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਕਿਸਾਨਾਂ ਦੀ…
View More ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਪਾਂਡੇ ਤੇ ਲਵਕੁਸ਼ ਗ੍ਰਿਫਤਾਰ, ਹੋਰ ਤਿੰਨਾਂ ਤੋਂ ਪੁੱਛਗਿੱਛ ਜਾਰੀਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ, ਕੱਲ ਫਿਰ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ਉੱਤੇ ਸੁਣਵਾਈ ਸ਼ੁੱਕਰਵਾਰ ਤੱਕ ਲਈ ਟਾਲ ਦਿੱਤੀ ਹੈ। ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਮਾਮਲੇ ਵਿਚ ਕੱਲ…
View More ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ, ਕੱਲ ਫਿਰ ਹੋਵੇਗੀ ਸੁਣਵਾਈਲਖੀਮਪੁਰ ਖੀਰੀ ਘਟਨਾ: ਯੂਪੀ ਪੁਲਿਸ ਨੂੰ ਨਹੀਂ ਪਤਾ ਕਿਥੇ ਹੈ ਮੰਤਰੀ ਦਾ ਬੇਟਾ ਆਸ਼ੀਸ਼
ਲਖਨਊ: ਲਖੀਮਪੁਰ ਖੀਰੀ ਕਾਂਡ ਉੱਤੇ ਆਈਜੀ ਲਕਸ਼ਮੀ ਸਿੰਘ ਦਾ ਵੱਡਾ ਬਿਆਨ ਅਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਤਲਾਸ਼…
View More ਲਖੀਮਪੁਰ ਖੀਰੀ ਘਟਨਾ: ਯੂਪੀ ਪੁਲਿਸ ਨੂੰ ਨਹੀਂ ਪਤਾ ਕਿਥੇ ਹੈ ਮੰਤਰੀ ਦਾ ਬੇਟਾ ਆਸ਼ੀਸ਼ਸ਼੍ਰੀਨਗਰ ਦੇ ਸਕੂਲ ‘ਚ ਅੱਤਵਾਦੀ ਹਮਲਾ, ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ
ਸ਼੍ਰੀਨਗਰ : ਅੱਤਵਾਦੀਆਂ ਨੇ ਅੱਜ ਜੰਮੂ -ਕਸ਼ਮੀਰ ਦੇ ਸ਼੍ਰੀਨਗਰ ਦੇ ਈਦਗਾਹ ਇਲਾਕੇ ਦੇ ਇੱਕ ਸਕੂਲ ‘ਤੇ ਹਮਲਾ ਕੀਤਾ ਹੈ। ਇਸ ਦੌਰਾਨ ਅੱਤਵਾਦੀਆਂ ਨੇ ਦੋ ਅਧਿਆਪਕਾਂ…
View More ਸ਼੍ਰੀਨਗਰ ਦੇ ਸਕੂਲ ‘ਚ ਅੱਤਵਾਦੀ ਹਮਲਾ, ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਕਰਨਗੇ ਲਖੀਮਪੁਰ ਮਾਮਲੇ ਦੀ ਜਾਂਚ
ਨਵੀਂ ਦਿੱਲੀ : ਲਖੀਮਪੁਰ ਹਿੰਸਾ ਦੀ ਜਾਂਚ ਦੇ ਲਈ ਯੂਪੀ ਸਰਕਾਰ ਨੇ ਜਾਂਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਇਕ ਮੈਂਬਰੀ ਕਮੇਟੀ…
View More ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਕਰਨਗੇ ਲਖੀਮਪੁਰ ਮਾਮਲੇ ਦੀ ਜਾਂਚਕੇਂਦਰ ਸਰਕਾਰ ਦਾ ਵੱਡਾ ਐਲਾਨ, ਪੁਰਾਣੇ ਵਾਹਨਾਂ ਨੂੰ ਹਟਾਉਣ ‘ਤੇ ਸੜਕ ਟੈਕਸ’ ਚ ਮਿਲੇਗੀ 25 ਫੀਸਦੀ ਤੱਕ ਦੀ ਛੋਟ
ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਕ੍ਰੈਪੇਜ ਨੀਤੀ ਦੇ ਸੰਬੰਧ ਵਿੱਚ ਇੱਕ ਹੋਰ ਐਲਾਨ ਕੀਤਾ ਹੈ। ਦਰਅਸਲ, ਨਵੀਂ ਰਾਸ਼ਟਰੀ ਆਟੋਮੋਬਾਈਲ ਸਕ੍ਰੈਪੇਜ…
View More ਕੇਂਦਰ ਸਰਕਾਰ ਦਾ ਵੱਡਾ ਐਲਾਨ, ਪੁਰਾਣੇ ਵਾਹਨਾਂ ਨੂੰ ਹਟਾਉਣ ‘ਤੇ ਸੜਕ ਟੈਕਸ’ ਚ ਮਿਲੇਗੀ 25 ਫੀਸਦੀ ਤੱਕ ਦੀ ਛੋਟਸੁਪਰੀਮ ਕੋਰਟ ਨੇ ਲਖੀਮਪੁਰ ‘ਚ ਹੋਈ ਹਿੰਸਾ ਦਾ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਦਾ ਖੁਦ ਨੋਟਿਸ ਲਿਆ ਹੈ। ਚੀਫ ਜਸਟਿਸ ਐਨਵੀ ਰਮਨਾ ਦੀ…
View More ਸੁਪਰੀਮ ਕੋਰਟ ਨੇ ਲਖੀਮਪੁਰ ‘ਚ ਹੋਈ ਹਿੰਸਾ ਦਾ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈਬੱਸ ਅਤੇ ਟਰੱਕ ਦੀ ਜਬਰਦਸਤ ਟੱਕਰ, 9 ਦੀ ਮੌਤ,50 ਤੋਂ ਵੱਧ ਜ਼ਖਮੀ
ਯੂਪੀ : ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਡਬਲ ਡੇਕਰ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਹ…
View More ਬੱਸ ਅਤੇ ਟਰੱਕ ਦੀ ਜਬਰਦਸਤ ਟੱਕਰ, 9 ਦੀ ਮੌਤ,50 ਤੋਂ ਵੱਧ ਜ਼ਖਮੀਲਖੀਮਪੁਰ ਖੀਰੀ ਪਹੁੰਚੇ ਰਾਹੁਲ ਤੇ ਪ੍ਰਿਅੰਕਾ ਗਾਂਧੀ, ਪੰਜਾਬ CM ਵੀ ਨਾਲ ਮੌਜੂਦ
ਚੰਡੀਗੜ੍ਹ: ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਦਾ ਕਾਫਿਲਾ ਲਖੀਮਪੁਰ ਖੀਰੀ ਸ਼ਹਿਰ ਪਹੁੰਚ ਗਿਆ ਹੈ। ਇਥੋਂ ਉਹ ਨਿਘਾਸਨ ਦੇ ਲਈ ਰਵਾਨਾ ਹੋਏ ਹਨ। ਉਨ੍ਹਾਂ ਦੇ…
View More ਲਖੀਮਪੁਰ ਖੀਰੀ ਪਹੁੰਚੇ ਰਾਹੁਲ ਤੇ ਪ੍ਰਿਅੰਕਾ ਗਾਂਧੀ, ਪੰਜਾਬ CM ਵੀ ਨਾਲ ਮੌਜੂਦ