ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕੇ ਯਾਨੀ ਕਿ 27 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।…
View More ਕਿਸਾਨਾਂ ਵਲੋਂ ਭਾਰਤ ਬੰਦ ਭਲਕੇ, ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਜਨਤਾ ਨੂੰ ਕੀਤੀ ਅਪੀਲHindi News
ਅਮਰੀਕਾ ਫੇਰੀ ਤੋਂ ਵਾਪਸ ਪਰਤੇ PM ਮੋਦੀ, 65 ਘੰਟਿਆਂ ‘ਚ ਕੀਤੀਆਂ 24 ਮੀਟਿੰਗਾਂ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ 65 ਘੰਟੇ ਦੀ ਅਮਰੀਕਾ ਫੇਰੀ ਦੌਰਾਨ 20 ਮੀਟਿੰਗਾਂ ਕੀਤੀਆਂ। ਇਸ ਦੇ ਨਾਲ ਹੀ ਲੰਮੀ ਉਡਾਣ ਦੇ ਦੌਰਾਨ…
View More ਅਮਰੀਕਾ ਫੇਰੀ ਤੋਂ ਵਾਪਸ ਪਰਤੇ PM ਮੋਦੀ, 65 ਘੰਟਿਆਂ ‘ਚ ਕੀਤੀਆਂ 24 ਮੀਟਿੰਗਾਂਯੋਗੀ ਮੰਤਰੀ ਮੰਡਲ ਦਾ ਵਿਸਥਾਰ ਅੱਜ, 7-8 ਮੰਤਰੀ ਚੁੱਕ ਸਕਦੇ ਨੇ ਸਹੁੰ, ਰਾਜ ਭਵਨ ‘ਚ ਤਿਆਰੀਆਂ ਸ਼ੁਰੂ
ਯੂਪੀ : ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਰਾਜ ਵਿੱਚ ਯੋਗੀ ਸਰਕਾਰ ਅੱਜ ਮੰਤਰੀ ਮੰਡਲ ਦਾ ਵਿਸਤਾਰ ਕਰ ਸਕਦੀ ਹੈ। ਦੱਸਿਆ…
View More ਯੋਗੀ ਮੰਤਰੀ ਮੰਡਲ ਦਾ ਵਿਸਥਾਰ ਅੱਜ, 7-8 ਮੰਤਰੀ ਚੁੱਕ ਸਕਦੇ ਨੇ ਸਹੁੰ, ਰਾਜ ਭਵਨ ‘ਚ ਤਿਆਰੀਆਂ ਸ਼ੁਰੂ‘ਗੁਲਾਬ’ ਚੱਕਰਵਾਤੀ ਤੂਫਾਨ ਕਾਰਨ ਇਨ੍ਹਾਂ 3 ਸੂਬਿਆਂ ’ਚ ਹਾਈ ਅਲਰਟ
ਨਵੀਂ ਦਿੱਲੀ: ਦੇਸ਼ ਦੇ ਇਕ ਵੱਡੇ ਹਿੱਸੇ ’ਚ ਵਾਪਸ ਆ ਰਹੇ ਮੌਨਸੂਨ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ। ਇਸੀ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਨਵੇਂ…
View More ‘ਗੁਲਾਬ’ ਚੱਕਰਵਾਤੀ ਤੂਫਾਨ ਕਾਰਨ ਇਨ੍ਹਾਂ 3 ਸੂਬਿਆਂ ’ਚ ਹਾਈ ਅਲਰਟArjun Rampal ਦੀ ਗਰਲਫ੍ਰੈਂਡ Gabriella ਦਾ ਭਰਾ NCB ਵਲੋਂ ਗ੍ਰਿਫਤਾਰ
ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀ ਟੀਮ ਨੇ ਅਰਜੁਨ ਰਾਮਪਾਲ ਦੀ ਗਰਲਫ੍ਰੈਂਡ ਗੈਬਰੀਏਲਾ ਡੇਮੇਟ੍ਰੀਏਡਸ ਦੇ ਭਰਾ ਐਗਿਸਿਲਸ ਡੇਮੇਟ੍ਰੀਏਡਸ ਨੂੰ ਗੋਆ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਨ…
View More Arjun Rampal ਦੀ ਗਰਲਫ੍ਰੈਂਡ Gabriella ਦਾ ਭਰਾ NCB ਵਲੋਂ ਗ੍ਰਿਫਤਾਰਮਹਾਰਾਸ਼ਟਰ ‘ਚ ਮੁੜ ਖੁੱਲ੍ਹਣਗੇ ਥੀਏਟਰ, ਮਲਟੀਪਲੈਕਸ ਤੇ ਮੰਦਰਾਂ ਦੇ ਦਰਵਾਜ਼ੇ; ਨਵੇਂ ਦਿਸ਼ਾ ਨਿਰਦੇਸ਼ ਜਾਰੀ
ਮੁੰਬਈ- ਰਾਜ ਵਿਚ ਧਾਰਮਿਕ ਸਥਾਨਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਸਿਨੇਮਾ ਹਾਲ ਖੋਲ੍ਹਣ ਦਾ ਐਲਾਨ ਕੀਤਾ ਹੈ। ਦੇਸ਼ ਵਿਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ…
View More ਮਹਾਰਾਸ਼ਟਰ ‘ਚ ਮੁੜ ਖੁੱਲ੍ਹਣਗੇ ਥੀਏਟਰ, ਮਲਟੀਪਲੈਕਸ ਤੇ ਮੰਦਰਾਂ ਦੇ ਦਰਵਾਜ਼ੇ; ਨਵੇਂ ਦਿਸ਼ਾ ਨਿਰਦੇਸ਼ ਜਾਰੀਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰ
ਮੁੰਬਈ- ਮੁੰਬਈ ਪੁਲਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ਉੱਤੇ ਦਰਜ ਧੋਖਾਧੜੀ ਦੇ ਮਾਮਲੇ ਵਿਚ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦੇ ਬੇਟੇ ਬੇਨਿਟੋ ਛਾਬੜੀਆ…
View More ਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ
ਜੀਂਦ: ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ 108ਵੀਂ ਜੈਅੰਤੀ ਉੱਤੇ ਜੀਂਦ ਦੀ ਨਵੀਂ ਅਨਾਜ ਮੰਡੀ ਵਿਚ ਇਨੇਲੋ ਸਨਮਾਨ ਦਿਵਸ ਰੈਲੀ ਕਰ ਰਿਹਾ ਹੈ। ਇਸ…
View More ਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਨੌਜਵਾਨਾਂ ਦੀ ਹੋਈ ਮੌਤ
ਰਾਜਸਥਾਨ : ਰਾਜਸਥਾਨ ਦੇ ਚਾਕਸੂ, ਜੈਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਬਾਈਪਾਸ ‘ਤੇ ਇੱਕ ਈਕੋ ਵੈਨ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ…
View More ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਨੌਜਵਾਨਾਂ ਦੀ ਹੋਈ ਮੌਤਨਿਊਯਾਰਕ ਪਹੁੰਚੇ PM ਮੋਦੀ, ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਤ
ਨਵੀਂ ਦਿੱਲੀ : ਵਾਸ਼ਿੰਗਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਊਯਾਰਕ ਪਹੁੰਚ ਗਏ ਹਨ। ਪੀਐਮ ਮੋਦੀ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਤ ਕਰਨਗੇ। ਇਸ…
View More ਨਿਊਯਾਰਕ ਪਹੁੰਚੇ PM ਮੋਦੀ, ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਤ