ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦੇ 14ਵੇਂ ਸੀਜ਼ਨ ਦਾ 31ਵਾਂ ਮੁਕਾਬਲਾ ਅੱਜ ਸੋਮਵਾਰ ਨੂੰ ਰਾਇਲ ਚੈਲੰਜਰ ਬੈਂਗਲੁਰੂ ਤੇ ਕੋਲਕਾਤਾ ਨਾਈਟ ਰਾਈਡਰਸ ਵਿਚਾਲੇ ਖੇਡਿਆ ਜਾਵੇਗਾ। ਦੋਵਾਂ…
View More IPL: ਅੱਜ ਮੈਦਾਨ ‘ਚ ਉਤਰਦੇ ਹੀ ਇਤਿਹਾਸ ਰਚ ਦੇਣਗੇ ਕੋਹਲੀ, ਅਜਿਹਾ ਕਰਨ ਵਾਲੇ ਹੋਣਗੇ ਪਹਿਲੇ ਖਿਡਾਰੀHindi News
ਪੰਜਾਬ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਦਿੱਲੀ ‘ਚ ਮੰਥਨ, ਰਾਹੁਲ ਗਾਂਧੀ ਦੇ ਘਰ ਮੀਟਿੰਗ ਜਾਰੀ
ਨਵੀਂ ਦਿੱਲੀ: ਪੰਜਾਬ ਮੁੱਖ ਮੰਤਰੀ ਨੂੰ ਲੈ ਕੇ ਦਿੱਲੀ ਵਿਚ ਕਾਂਗਰਸ ਹਾਈ ਕਮਾਨ ਵਲੋਂ ਮੰਥਨ ਅਜੇ ਵੀ ਜਾਰੀ ਹੈ। ਇਸ ਵੇਲੇ ਖਬਰ ਸਾਹਮਣੇ ਆ ਰਹੀ…
View More ਪੰਜਾਬ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਦਿੱਲੀ ‘ਚ ਮੰਥਨ, ਰਾਹੁਲ ਗਾਂਧੀ ਦੇ ਘਰ ਮੀਟਿੰਗ ਜਾਰੀPM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਤੋਂ ਉਨ੍ਹਾਂ ਨੂੰ ਮਿਲੇ ਸਮ੍ਰਿਤੀ ਚਿੰਨ੍ਹ ਅਤੇ ਤੋਹਫ਼ਿਆਂ ਦੀ ਨੀਲਾਮੀ ’ਚ ਸ਼ਾਮਲ ਹੋਣ ਦੀ ਅਪੀਲ ਕਰਦੇ…
View More PM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲਕੋਰੋਨਾ ਮਾਮਲੇ ਇਕ ਦਿਨ ਵਿਚ ਫਿਰ 30 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਮਾਮਲੇ ਫਿਰ 30 ਹਜ਼ਾਰ ਤੋਂ ਜ਼ਿਆਦਾ ਹੋ ਗਏ ਹਨ। ਐਤਵਾਰ ਸਵੇਰੇ ਸਿਹਤ ਮੰਤਰਾਲਾ ਵਲੋਂ ਜਾਰੀ…
View More ਕੋਰੋਨਾ ਮਾਮਲੇ ਇਕ ਦਿਨ ਵਿਚ ਫਿਰ 30 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤਪ੍ਰੇਮੀ ਅਰਜੁਨ ਕਪੂਰ ਨਾਲ ਡਿਨਰ ਡੇਟ ‘ਤੇ ਨਿਕਲੀ ਮਲਾਇਕਾ, ਤਸਵੀਰ ਵਾਇਰਲ
ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ‘ਚ ਹਨ। ਅਕਸਰ ਦੋਵੇਂ ਇੱਕਠੇ ਨਜ਼ਰ ਆਉਂਦੇ ਹਨ। ਦੋਵਾਂ…
View More ਪ੍ਰੇਮੀ ਅਰਜੁਨ ਕਪੂਰ ਨਾਲ ਡਿਨਰ ਡੇਟ ‘ਤੇ ਨਿਕਲੀ ਮਲਾਇਕਾ, ਤਸਵੀਰ ਵਾਇਰਲਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇ
ਨਵੀਂ ਦਿੱਲੀ: ਹੁਣ ਦੇਸ਼ ਵਿਚ ਘਾਤਕ ਕੋਰੋਨਾ ਵਾਇਰਸ ਦੇ ਵੱਡੀ ਗਿਣਤੀ ਵਿਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ…
View More ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇਪਾਕਿ PM ਇਮਰਾਨ ਖਾਨ ਨਾਲ ਸ਼ਾਹਰੁਖ ਖਾਨ ਦੀ ਤਸਵੀਰ ਵਾਇਰਲ, ਬਾਈਕਾਟ ਦੀ ਉੱਠੀ ਮੰਗ
ਮੁੰਬਈ : ਸੁਪਰਸਟਾਰ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਟ੍ਰੋਲਜ਼ ਦੇ ਨਿਸ਼ਾਨੇ ’ਤੇ ਆ ਗਏ ਹਨ। ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ’ਤੇ ਸ਼ਾਹਰੁਖ ਖਾਨ ਨੂੰ ਬਾਈਕਾਟ ਕਰਨ ਦੀ…
View More ਪਾਕਿ PM ਇਮਰਾਨ ਖਾਨ ਨਾਲ ਸ਼ਾਹਰੁਖ ਖਾਨ ਦੀ ਤਸਵੀਰ ਵਾਇਰਲ, ਬਾਈਕਾਟ ਦੀ ਉੱਠੀ ਮੰਗPM ਮੋਦੀ ਦੇ ਜਨਮਦਿਨ ਮੌਕੇ ਬਣਿਆ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ, ਪਹਿਲੀ ਵਾਰ ਲੱਗੇ 2 ਕਰੋੜ ਤੋਂ ਵਧੇਰੇ ਟੀਕੇ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਉੱਤੇ ਦੇਸ਼ ਨੇ ਵੈਕਸੀਨੇਸ਼ਨ ਮੁਹਿੰਮ ਵਿਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਕ ਦਿਨ ਵਿਚ ਪਹਿਲੀ ਵਾਰ…
View More PM ਮੋਦੀ ਦੇ ਜਨਮਦਿਨ ਮੌਕੇ ਬਣਿਆ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ, ਪਹਿਲੀ ਵਾਰ ਲੱਗੇ 2 ਕਰੋੜ ਤੋਂ ਵਧੇਰੇ ਟੀਕੇਸੋਨੂ ਸੂਦ ਦੇ ਮੁੰਬਈ ਵਾਲੇ ਘਰ ਲਗਾਤਾਰ ਤੀਜੇ ਦਿਨ ਪਹੁੰਚੇ ਇਨਕਮ ਟੈਕਸ ਅਧਿਕਾਰੀ
ਨਵੀਂ ਦਿੱਲੀ: ਅਭਿਨੇਤਾ ਸੋਨੂ ਸੂਦ ਦੇ ਘਰ ਇਨਕਮ ਟੈਕਸ ਦੇ ਅਧਿਕਾਰੀ ਲਗਾਤਾਰ ਤੀਜੇ ਦਿਨ ਮੌਜੂਦ ਹਨ। ਸ਼ਿਵਸੈਨਾ ਤੇ ਆਮ ਆਦਮੀ ਪਾਰਟੀ ਦੋਵਾਂ ਹੀ ਇਸ ਛਾਪੇਮਾਰੀ…
View More ਸੋਨੂ ਸੂਦ ਦੇ ਮੁੰਬਈ ਵਾਲੇ ਘਰ ਲਗਾਤਾਰ ਤੀਜੇ ਦਿਨ ਪਹੁੰਚੇ ਇਨਕਮ ਟੈਕਸ ਅਧਿਕਾਰੀ…ਤਾਂ ਵਿਰਾਟ ਕੋਹਲੀ ਨੇ ਵਧੇਰੇ ‘ਵਰਕਲੋਡ’ ਕਾਰਨ ਛੱਡੀ ਕਪਤਾਨੀ, ਟਵਿੱਟਰ ‘ਤੇ ਸ਼ੇਅਰ ਕੀਤਾ ਲੈਟਰ
ਨਵੀਂ ਦਿੱਲੀ: ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟੀ-20 ਵਰਲਡ ਕੱਪ ਦੇ ਬਾਅਦ ਟੀ-20 ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਕੋਹਲੀ ਨੇ ਕਿਹਾ…
View More …ਤਾਂ ਵਿਰਾਟ ਕੋਹਲੀ ਨੇ ਵਧੇਰੇ ‘ਵਰਕਲੋਡ’ ਕਾਰਨ ਛੱਡੀ ਕਪਤਾਨੀ, ਟਵਿੱਟਰ ‘ਤੇ ਸ਼ੇਅਰ ਕੀਤਾ ਲੈਟਰ