ਆਕਲੈਂਡ (ਇੰਟ.)- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਹਮਲਾ ਹੋਇਆ। ਜਿਸ ਵਿਚ ਛੇ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ…
View More ਨਿਊਜ਼ੀਲੈਂਡ ਵਿਚ ਚਾਕੂ ਨਾਲ ਹਮਲਾ ਕਰ ਕੇ 6 ਲੋਕਾਂ ਨੂੰ ਹਮਲਾਵਰ ਨੇ ਕੀਤਾ ਜ਼ਖਮੀ, ਪੁਲਿਸ ਨੇ ਕੀਤਾ ਢੇਰHindi News
ਕਾਬੁਲ ਛੱਡਣ ਲਈ ਏਅਰਪੋਰਟ ‘ਤੇ ਲੜਕੀਆਂ ਨੂੰ ਕਰਵਾਉਣਾ ਪਿਆ ਜ਼ਬਰੀ ਵਿਆਹ, ਰਿਪੋਰਟ ‘ਚ ਖੁਲਾਸਾ
ਨਵੀਂ ਦਿੱਲੀ- ਅਫਗਾਨਿਸਤਾਨ ਉਤੇ ਜਦੋਂ ਤਾਲਿਬਾਨ ਨੇ ਕਬਜ਼ਾ ਕਰ ਲਿਆ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਕਿਸੇ ਵੀ ਤਰ੍ਹਾਂ ਦੇਸ਼ ਛੱਡ ਦੇਣਾ ਚਾਹੁੰਦੇ ਸਨ। ਬੇਵੱਸੀ…
View More ਕਾਬੁਲ ਛੱਡਣ ਲਈ ਏਅਰਪੋਰਟ ‘ਤੇ ਲੜਕੀਆਂ ਨੂੰ ਕਰਵਾਉਣਾ ਪਿਆ ਜ਼ਬਰੀ ਵਿਆਹ, ਰਿਪੋਰਟ ‘ਚ ਖੁਲਾਸਾਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਹੋਵੇਗਾ ਸਸਕਾਰ
ਮੁੰਬਈ (ਇੰਟ.)- ਅਦਾਕਾਰ ਸਿਧਾਰਥ ਸ਼ੁਕਲਾ ਦੀ ਮ੍ਰਿਤਕ ਦੇਹ ਅੱਜ ਸਵੇਰੇ 11 ਵਜੇ ਪਰਿਵਾਰ ਨੂੰ ਸੌਂਪੀ ਜਾਵੇਗੀ। ਪੋਸਟਮਾਰਟਮ ਰਿਪੋਰਟ ਦੇ ਅਧਾਰ ‘ਤੇ ਮੁੰਬਈ ਪੁਲਿਸ ਉਸੇ ਸਮੇਂ…
View More ਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਹੋਵੇਗਾ ਸਸਕਾਰ’84 ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਿਜ
ਨਵੀਂ ਦਿੱਲੀ- 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਵਿਚ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਖਾਰਿਜ ਕਰ ਦਿੱਤੀ ਹੈ।…
View More ’84 ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਿਜਐਮੀ ਵਿਰਕ ਦੀਆਂ ਵਧੀਆਂ ਮੁਸ਼ਕਲਾਂ, ਪ੍ਰਸ਼ਾਸਨ ਨੂੰ ਕੀਤੀ ਗ੍ਰਿਫਤਾਰ ਕਰਨ ਦੀ ਮੰਗ
ਲੁਧਿਆਣਾ (ਇੰਟ.)- ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਐਮੀ ਵਿਰਕ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ ਕਿਉਂਕਿ ਉਨ੍ਹਾਂ ਖਿਲਾਫ ਗ੍ਰਿਫਤਾਰੀ ਦੀ ਮੰਗ ਉਠ ਰਹੀ ਹੈ। ਐਮੀ…
View More ਐਮੀ ਵਿਰਕ ਦੀਆਂ ਵਧੀਆਂ ਮੁਸ਼ਕਲਾਂ, ਪ੍ਰਸ਼ਾਸਨ ਨੂੰ ਕੀਤੀ ਗ੍ਰਿਫਤਾਰ ਕਰਨ ਦੀ ਮੰਗਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਟੋਕੀਓ (ਇੰਟ.)- ਪੁਰਸ਼ਾਂ ਦਾ ਹਾਈ ਜੰਪ (ਟੀ 64) ‘ਚ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਮੁਕਾਬਲੇ ਵਿਚ ਨੋਇਡਾ ਦੇ ਰਹਿਣ ਵਾਲੇ ਪ੍ਰਵੀਨ ਨੇ…
View More ਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾਅਮਰੀਕਾ ਵਿਚ ਈਡਾ ਤੂਫਾਨ ਨੇ ਮਚਾਇਆ ਕਹਿਰ, ਤਕਰੀਬਨ 41 ਲੋਕਾਂ ਦੀ ਹੋਈ ਮੌਤ
ਨਿਊਯਾਰਕ (ਇੰਟ.)- ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ‘ਚ ਤੂਫਾਨ ਦੀ ਵਜ੍ਹਾ ਨਾਲ ਕਈ ਲੋਕ ਪ੍ਰਭਾਵਿਤ ਹੋਏ ਹਨ। ਈਡਾ ਤੂਫਾਨ ਕਾਰਣ ਮੋਹਲੇਧਾਰ ਮੀਂਹ ਨੇ…
View More ਅਮਰੀਕਾ ਵਿਚ ਈਡਾ ਤੂਫਾਨ ਨੇ ਮਚਾਇਆ ਕਹਿਰ, ਤਕਰੀਬਨ 41 ਲੋਕਾਂ ਦੀ ਹੋਈ ਮੌਤਭਾਰਤ ਵਿਚ ਫਸੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਵਲੋਂ ਰਾਹਤ, ਵੀਜ਼ੇ ਦੀ ਵਧਾਈ ਮਿਆਦ
ਨਵੀਂ ਦਿੱਲੀ (ਇੰਟ.)- ਸਰਕਾਰ ਨੇ ਕੋਰੋਨਾ ਵਾਇਰਸ ਕੌਮਾਂਤਰੀ ਮਹਾਂਮਾਰੀ ਕਾਰਨ ਭਾਰਤ ‘ਚ ਫਸੇ ਸਾਰੇ ਵਿਦੇਸ਼ੀ ਨਾਗਰਿਕਾਂ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਇਥੇ ਫਸੇ ਵਿਦੇਸ਼ੀ…
View More ਭਾਰਤ ਵਿਚ ਫਸੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਵਲੋਂ ਰਾਹਤ, ਵੀਜ਼ੇ ਦੀ ਵਧਾਈ ਮਿਆਦਵਿਰਾਟ ਕੋਹਲੀ ਨੇ 1 ਦੌੜ ਬਣਾਉਂਦਿਆਂ ਹੀ ਹਾਸਲ ਕੀਤਾ ਖਾਸ ਮੁਕਾਮ, ਸਚਿਨ ਨੂੰ ਛੱਡਿਆ ਪਿੱਛੇ
ਨਵੀਂ ਦਿੱਲੀ: ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਵਿਚ ਵਿਸ਼ੇਸ਼ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਵਿਚ 23000 ਦੌੜਾਂ ਪੂਰੀਆਂ…
View More ਵਿਰਾਟ ਕੋਹਲੀ ਨੇ 1 ਦੌੜ ਬਣਾਉਂਦਿਆਂ ਹੀ ਹਾਸਲ ਕੀਤਾ ਖਾਸ ਮੁਕਾਮ, ਸਚਿਨ ਨੂੰ ਛੱਡਿਆ ਪਿੱਛੇਅਭਿਨੇਤਾ ਤੇ ਬਿਗ ਬੌਸ ਵਿਨਰ ਰਹੇ ਸਿਧਾਰਥ ਸ਼ੁਕਲਾ ਦਾ ਹਾਰਟ ਅਟੈਕ ਨਾਲ ਦੇਹਾਂਤ
ਮੁੰਬਈ- ਅਭਿਨੇਤਾ ਅਤੇ ਬਿਗ ਬੌਸ ਜੇਤੂ ਰਹੇ ਸਿਧਾਰਤ ਸ਼ੁਕਲਾ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਮੁੰਬਈ ਦੇ ਕਪੂਰ ਹਸਪਤਾਲ ਵਿਚ ਸਿਧਾਰਥ ਦੇ ਦੇਹਾਂਤ ਦੀ ਪੁਸ਼ਟੀ…
View More ਅਭਿਨੇਤਾ ਤੇ ਬਿਗ ਬੌਸ ਵਿਨਰ ਰਹੇ ਸਿਧਾਰਥ ਸ਼ੁਕਲਾ ਦਾ ਹਾਰਟ ਅਟੈਕ ਨਾਲ ਦੇਹਾਂਤ