ਟੋਕੀਓ (ਇੰਟ.)- ਟੋਕੀਓ ਓਲੰਪਿਕ ਖੇਡਾਂ ਵਿਚ ਭਾਰਤ ਨੂੰ ਪਹਿਲਾ ਤਮਗਾ ਮਿਲ ਗਿਆ ਹੈ। ਪਹਿਲੀ ਵਾਰ ਪੈਰਾਲੰਪਿਕ ਵਿਚ ਸ਼ਾਮਲ ਹੋਈ ਟੇਬਲ ਟੈਨਿਸ ਖਿਡਾਰੀ ਭਾਵਿਨਾਬੇਨ ਪਟੇਲ ਨੇ…
View More ਭਾਵਿਨਾ ਪਟੇਲ ਨੇ ਜਿੱਤਿਆ ਪੈਰਾਲੰਪਿਕ ਵਿਚ ਸਿਲਵਰ ਤਮਗਾ, ਕੀਤਾ ਦੇਸ਼ਵਾਸੀਆਂ ਨੂੰ ਸਮਰਪਿਤHindi News
ਜਾਣੋ ਕਿਉਂ 29 ਅਗਸਤ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ‘ਖੇਡ ਦਿਵਸ’
ਨਵੀਂ ਦਿੱਲੀ (ਇੰਟ.)- ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦੇ ਨਾਂ ਤੋਂ ਹਰ ਕੋਈ ਜਾਣਦਾ ਹੈ। ਅੱਜ ਦੇ ਦਿਨ ਯਾਨੀ 29 ਅਗਸਤ…
View More ਜਾਣੋ ਕਿਉਂ 29 ਅਗਸਤ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ‘ਖੇਡ ਦਿਵਸ’ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 45,000 ਤੋਂ ਵਧੇਰੇ ਆਏ ਕੋਰੋਨਾ ਮਾਮਲੇ, 460 ਹੋਈਆਂ ਮੌਤਾਂ
ਨਵੀਂ ਦਿੱਲੀ (ਇੰਟ.)- ਭਾਰਤ ਵਿਚ ਕੋਰੋਨਾ ਦਾ ਖ਼ਤਰਾ ਇਕ ਵਾਰ ਫਿਰ ਵਧਦਾ ਹੋਇਆ ਵਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਈਆਂ ਕੋਰੋਨਾ ਰਿਪੋਰਟਾਂ…
View More ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 45,000 ਤੋਂ ਵਧੇਰੇ ਆਏ ਕੋਰੋਨਾ ਮਾਮਲੇ, 460 ਹੋਈਆਂ ਮੌਤਾਂ1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ
ਨਵੀਂ ਦਿੱਲੀ (ਇੰਟ.)- 1 ਸਤੰਬਰ ਆਉਣ ਵਾਲੀ ਹੈ। ਇਸ ਦੇ ਨਾਲ ਹੀ ਐੱਫ.ਵਾਈ 22 ਦੀ ਦੂਜੀ ਤਿਮਾਹੀ ਵੀ ਸ਼ੁਰੂ ਹੋ ਜਾਵੇਗੀ। ਇਸ ਤਰੀਕ ਨੂੰ ਬੈਂਕ…
View More 1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼
ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਰਾਸ਼ਟਰ ਨੂੰ ਸੰਬੋਧਿਤ ਕਰ ਰਹੇ ਹਨ।…
View More ਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼ਘਰੇਲੂ ਹਿੰਸਾ ਮਾਮਲਾ: ਦੂਜੀ ਵਾਰ ਵੀ ਪੇਸ਼ ਨਹੀਂ ਹੋਏ Yo Yo Honey Singh, ਕੋਰਟ ਨੇ ਪਾਈ ਝਾੜ
ਨਵੀਂ ਦਿੱਲੀ: ਮਸ਼ਹੂਰ ਰੈਪਰ ਹਨੀ ਸਿੰਘ ਉੱਤੇ ਉਨ੍ਹਾਂ ਦੀ ਪਤਨੀ ਨੇ ਗੰਭੀਰ ਦੋਸ਼ ਲਾਏ ਹਨ। ਰੈਪਰ ਦੀ ਪਤਨੀ ਨੇ ਹਨੀ ਸਿੰਘ ਦੇ ਖਿਲਾਫ ਘਰੇਲੂ ਹਿੰਸਾ…
View More ਘਰੇਲੂ ਹਿੰਸਾ ਮਾਮਲਾ: ਦੂਜੀ ਵਾਰ ਵੀ ਪੇਸ਼ ਨਹੀਂ ਹੋਏ Yo Yo Honey Singh, ਕੋਰਟ ਨੇ ਪਾਈ ਝਾੜNCB ਵਲੋਂ ਟੀਵੀ ਅਭਿਨੇਤਾ ਗੌਰਵ ਦੀਕਸ਼ਿਤ ਗ੍ਰਿਫਤਾਰ, ਘਰੋਂ ਡਰੱਗਸ ਤੇ ਚਰਸ ਬਰਾਮਦ
ਮੁੰਬਈ: ਬਾਲੀਵੁੱਡ ਡਰੱਗਸ ਮਾਮਲੇ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਜਾਂਚ ਜਾਰੀ ਹੈ। ਸ਼ੁੱਕਰਵਾਰ ਨੂੰ ਐੱਨਸੀਬੀ ਨੇ ਟੀਵੀ ਅਦਾਕਾਰ ਗੌਰਵ ਦੀਕਸ਼ਿਤ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ…
View More NCB ਵਲੋਂ ਟੀਵੀ ਅਭਿਨੇਤਾ ਗੌਰਵ ਦੀਕਸ਼ਿਤ ਗ੍ਰਿਫਤਾਰ, ਘਰੋਂ ਡਰੱਗਸ ਤੇ ਚਰਸ ਬਰਾਮਦਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ: ਤਾਲਿਬਾਨ ਦੇ ਅਫਗਾਨਿਸਤਾਨ ਦੀ ਸੱਤਾ ਉੱਤੇ ਜ਼ਬਰੀ ਕਬਜ਼ਾ ਜਮਾਉਣ ਦੇ ਬਾਅਦ ਸਰਹੱਦ ਪਾਰ ਅੱਤਵਾਦੀਆਂ ਦੀ ਹਲਚਲ ਵਧ ਗਈ ਹੈ। ਖੂਫੀਆ ਏਜੰਸੀਆਂ ਇਸ ਨੂੰ…
View More ਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟਐਮੀ ਵਿਰਕ ਦੇ ਹੱਕ ‘ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲ
ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰ ਗਏ ਹਨ। ਦਰਅਸਲ ਇਹ ਵਿਵਾਦ ਐਮੀ ਵਿਰਕ ਦੀਆਂ ਕੁਝ ਦੋ-ਤਿੰਨ ਫ਼ਿਲਮਾਂ ਨੂੰ ਲੈ…
View More ਐਮੀ ਵਿਰਕ ਦੇ ਹੱਕ ‘ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’
ਕਰਨਾਲ- ਹਰਿਆਣਾ ਦੇ ਕਰਨਾਲ ’ਚ ਪੁਲਸ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਘਟਨਾ ਦਾ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਵਿਰੋਧ ਕੀਤਾ ਹੈ।…
View More ਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’