ਅੰਮ੍ਰਿਤਸਰ : ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤ (Actress Kangana Ranaut) ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਈ ਹੈ। ਇਸ…
View More ਅਦਾਕਾਰਾ ਕੰਗਨਾ ਰਨੌਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਵੇਖੋ ਤਸਵੀਰਾਂHindi News
ਸੋਨੂੰ ਸੂਦ ਦੇ ਦੁੱਧ ਵਾਲੇ ਨੇ ਕਿਹਾ ਮੈਂ ਪ੍ਰੈਸ਼ਰ ਨਹੀਂ ਝੱਲ ਸਕਦਾ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ
ਮੁੰਬਈ (ਇੰਟ.)- ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਕੋਰੋਨਾ ਕਾਲ ਵਿਚ ਲਗਾਤਾਰ ਲੋਕਾਂ ਦੀ ਮਦਦ ਕਰ ਰਹੇ ਹਨ। ਸੋਨੂੰ ਕਈ ਵਾਰ ਇਸ ਗੱਲ ਨੂੰ ਦੱਸ ਚੁੱਕੇ ਹਨ…
View More ਸੋਨੂੰ ਸੂਦ ਦੇ ਦੁੱਧ ਵਾਲੇ ਨੇ ਕਿਹਾ ਮੈਂ ਪ੍ਰੈਸ਼ਰ ਨਹੀਂ ਝੱਲ ਸਕਦਾ, ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲਹਿਮਾਚਲ ਤੇ ਗੋਆ ਵਿਚ ਹੁਣ 7 ਜੂਨ ਤੱਕ ਲੱਗੇਗਾ ਲਾਕਡਾਉਨ
ਨਵੀਂ ਦਿੱਲੀ (ਇੰਟ.)- ਮੁਲਕ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਘੱਟਣੇ ਸ਼ੁਰੂ ਹੋ ਗਏ ਹਨ। ਰੋਜ਼ਾਨਾ ਆਉਣ ਵਾਲੇ ਕੇਸ ਹੁਣ ਕਾਫੀ ਘੱਟ ਗਏ ਹਨ ਜਦੋਂ ਕਿ…
View More ਹਿਮਾਚਲ ਤੇ ਗੋਆ ਵਿਚ ਹੁਣ 7 ਜੂਨ ਤੱਕ ਲੱਗੇਗਾ ਲਾਕਡਾਉਨਕੋਵੀਸ਼ੀਲਡ ਦੀਆਂ ਦੋਵੇਂ ਡੋਜ਼ ਲੈਣ ਤੋਂ ਬਾਅਦ ਕੋਵੈਕਸੀਨ ਵੀ ਲੈ ਰਹੇ ਨੇ ਲੋਕ, ਡਾਕਟਰਾਂ ਨੇ ਜਤਾਈ ਚਿੰਤਾ
ਨਵੀਂ ਦਿੱਲੀ (ਇੰਟ.)- ਭਾਰਤ ਵਿਚ ਵੈਕਸੀਨ ਪ੍ਰੋਗਰਾਮ ਦਰਮਿਆਨ ਨਵੀਂ ਪ੍ਰੇਸ਼ਾਨੀ ਨੇ ਦਸਤਕ ਦੇ ਦਿੱਤੀ ਹੈ। ਡਾਕਟਰਾਂ ਸਾਹਮਣੇ ਅਜਿਹੇ ਕਈ ਮਾਮਲੇ ਆਏ ਹਨ, ਜਿੱਥੇ ਲੋਕ ਕੋਵੀਸ਼ੀਲਡ…
View More ਕੋਵੀਸ਼ੀਲਡ ਦੀਆਂ ਦੋਵੇਂ ਡੋਜ਼ ਲੈਣ ਤੋਂ ਬਾਅਦ ਕੋਵੈਕਸੀਨ ਵੀ ਲੈ ਰਹੇ ਨੇ ਲੋਕ, ਡਾਕਟਰਾਂ ਨੇ ਜਤਾਈ ਚਿੰਤਾਰੋਹਿਣੀ ਕੋਰਟ ਸਾਹਮਣੇ ਥੋੜ੍ਹੀ ਦੇਰ ਵਿਚ ਸੁਸ਼ੀਲ ਕੁਮਾਰ ਨੂੰ ਕੀਤਾ ਜਾਵੇਗਾ ਪੇਸ਼
ਨਵੀਂ ਦਿੱਲੀ (ਇੰਟ.)- ਦੋ ਵਾਰ ਦੇ ਓਲੰਪੀਅਨ ਅਤੇ ਪਹਿਲਵਾਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਦਿੱਲੀ ਪੁਲਸ ਵਲੋਂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਥੋੜ੍ਹੀ…
View More ਰੋਹਿਣੀ ਕੋਰਟ ਸਾਹਮਣੇ ਥੋੜ੍ਹੀ ਦੇਰ ਵਿਚ ਸੁਸ਼ੀਲ ਕੁਮਾਰ ਨੂੰ ਕੀਤਾ ਜਾਵੇਗਾ ਪੇਸ਼ਪਹਿਲਵਾਨ ਸੁਸ਼ੀਲ ਕੁਮਾਰ ਦੇ ਸਾਥੀ ਰੋਹਿਤ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ (ਇੰਟ.)- ਛੱਤਰਸਾਲ ਸਟੇਡੀਅਮ ਵਿਚ ਚਾਰ ਮਈ ਦੀ ਰਾਤ ਨੂੰ ਹੋਏ ਸਾਗਰ ਧਨਕੜ ਕਤਲਕਾਂਡ ਵਿਚ ਦਿੱਲੀ ਪੁਲਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ।…
View More ਪਹਿਲਵਾਨ ਸੁਸ਼ੀਲ ਕੁਮਾਰ ਦੇ ਸਾਥੀ ਰੋਹਿਤ ਨੂੰ ਪੁਲਸ ਨੇ ਕੀਤਾ ਗ੍ਰਿਫਤਾਰਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ
ਨਵੀਂ ਦਿੱਲੀ (ਇੰਟ.)- ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਗਿਣਤੀ ਭਾਰਤ ਵਿੱਚ ਹੁਣ ਮੱਠੀ ਪੈਂਦੀ ਨਜ਼ਰ ਆ ਰਹੀ ਹੈ। ਬੀਤੇ 24 ਘੰਟਿਆਂ ਵਿਚ 2 ਲੱਖ…
View More ਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇਰਣਦੀਪ ਹੁੱਡਾ ਦੀ ਸੋਸ਼ਲ ਮੀਡੀਆ ‘ਤੇ ਉਠ ਰਹੀ ਹੈ ਗ੍ਰਿਫਤਾਰੀ ਦੀ ਮੰਗ, ਜਾਣੋ ਕੀ ਹੈ ਮਾਮਲਾ
ਨਵੀਂ ਦਿੱਲੀ (ਇੰਟ.)- ਬਾਲੀਵੁੱਡ ਅਤੇ ਟੀ.ਵੀ. ਸੈਲੇਬਸ ਇਨ੍ਹੀਂ ਦਿਨੀਂ ਵਿਵਾਦਤ ਬਿਆਨਾਂ ਕਾਰਣ ਸੁਰਖੀਆਂ ਵਿਚ ਬਣੇ ਰਹਿੰਦੇ ਹਨ। ਮੁਨਮੁਨ ਦੱਤਾ (Munmun Dutta) ਅਤੇ ਯੁਵਿਕਾ ਚੌਧਰੀ (Yuvika…
View More ਰਣਦੀਪ ਹੁੱਡਾ ਦੀ ਸੋਸ਼ਲ ਮੀਡੀਆ ‘ਤੇ ਉਠ ਰਹੀ ਹੈ ਗ੍ਰਿਫਤਾਰੀ ਦੀ ਮੰਗ, ਜਾਣੋ ਕੀ ਹੈ ਮਾਮਲਾਜਦੋਂ ਅਚਾਨਕ ਕੌਫੀ ਸ਼ੌਪ ਦੇ ਬਾਹਰ ਮੀਕਾ ਸਿੰਘ ਤੇ ਰਾਖੀ ਸਾਵੰਤ ਦੀ ਹੋਈ ਮੁਲਾਕਾਤ
ਨਵੀਂ ਦਿੱਲੀ (ਇੰਟ.)- ਰਾਖੀ ਸਾਵੰਤ (Rakhi Sawant)ਅਤੇ ਮੀਕਾ ਸਿਂਘ (Mika Singh) ਦੀ ਇਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ…
View More ਜਦੋਂ ਅਚਾਨਕ ਕੌਫੀ ਸ਼ੌਪ ਦੇ ਬਾਹਰ ਮੀਕਾ ਸਿੰਘ ਤੇ ਰਾਖੀ ਸਾਵੰਤ ਦੀ ਹੋਈ ਮੁਲਾਕਾਤਕੋਰੋਨਾ ਵਿਰੁੱਧ ਜੰਗ ਵਿਚ ਨਵੀਂ ਵੈਕਸੀਨ ਨੇ ਜਗਾਈ ਉਮੀਦ, ਜਾਣੋ ਕਿਵੇਂ ਕਰੇਗੀ
ਨਵੀਂ ਦਿੱਲੀ (ਇੰਟ.)- ਕੋਰੋਨਾ ਵਾਇਰਸ ਦੇ ਖਿਲਾਫ ਜੰਗ ਵਿਚ ਇਕ ਡੀ.ਐੱਨ.ਏ. ਵੈਕਸੀਨ ਨੇ ਨਵੀਂ ਉਮੀਦ ਜਤਾਈ ਹੈ। ਤਾਈਵਾਨ ਦੇ ਵਿਗਿਆਨੀਆਂ ਨੇ ਡੀ.ਐੱਨ.ਏ. ਅਧਾਰਿਤ ਕੋਰੋਨਾ ਵੈਕਸੀਨ…
View More ਕੋਰੋਨਾ ਵਿਰੁੱਧ ਜੰਗ ਵਿਚ ਨਵੀਂ ਵੈਕਸੀਨ ਨੇ ਜਗਾਈ ਉਮੀਦ, ਜਾਣੋ ਕਿਵੇਂ ਕਰੇਗੀ