ਮੁੰਬਈ: ਦੇਸ਼ ਵਿਚ (Corona)ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ (Oxygen) ਆਕਸੀਜਨ ਦੀ ਕਮੀ ਹੋਣ ਕਰਕੇ ਮੌਤਾਂ ਦਾ ਆਂਕੜਾ ਵੀ ਵੱਧ ਗਿਆ…
View More Big BOSS ਫੇਮ ਅਦਾਕਾਰਾ ਸੰਭਾਵਨਾ ਸੇਠ ਨੇ ਪਿਤਾ ਦੀ ਮੌਤ ਦੀ ਵੀਡੀਓ ਸ਼ੇਅਰ ਕਰ ਕੀਤਾ ਵੱਡਾ ਖੁਲਾਸਾHindi News
ਰਣਜੀਤ ਬਾਵਾ ਨੇ ਨਵੀਂ ਫ਼ੀਚਰ ਫਿਲਮ ਕੀਤੀ ਅਨਾਊਂਸ, ਜਲਦ ਹੋਵੇਗੀ ਸ਼ੂਟਿੰਗ ਸ਼ੁਰੂ
ਚੰਡੀਗੜ੍ਹ: ਪੰਜਾਬੀ ਫ਼ਿਲਮਾਂ (Punjabi Films) ਦੀ ਗੱਲ ਕਰੀਏ ਤੇ ਕੋਰੋਨਾ ਕਰਕੇ ਸਿਨੇਮਾ ਘਰ ਕਾਫੀ ਸਮੇਂ ਤੋਂ ਬੰਦ ਹੈ। ਇਸ ਵਿਚਾਲੇ ਪੰਜਾਬੀ ਇੰਡਸਟਰੀ ਦੀ ਗ੍ਰੋਥ ਲਈ…
View More ਰਣਜੀਤ ਬਾਵਾ ਨੇ ਨਵੀਂ ਫ਼ੀਚਰ ਫਿਲਮ ਕੀਤੀ ਅਨਾਊਂਸ, ਜਲਦ ਹੋਵੇਗੀ ਸ਼ੂਟਿੰਗ ਸ਼ੁਰੂਮੁੰਬਈ ਇੰਡੀਅਨ ਦੇ ਇਸ ਖਿਡਾਰੀ ਨੇ ਰੋਹਿਤ ਸ਼ਰਮਾ ਬਾਰੇ ਕੀਤਾ ਵੱਡਾ ਖੁਲਾਸਾ
ਨਵੀਂ ਦਿੱਲੀ (ਇੰਟ.)- ਰੋਹਿਤ ਸ਼ਰਮਾ ਆਈ.ਪੀ.ਐੱਲ. ਦੇ ਸਭ ਤੋਂ ਸਫਲ ਕਪਤਾਨ ਹਨ ਅਤੇ ਉਨ੍ਹਾਂ ਦੀ ਕਪਤਾਨੀ ਵਿਚ ਮੁੰਬਈ ਇੰਡੀਅਨਸ ਨੇ ਰਿਕਾਰਡ 5 ਵਾਰ ਖਿਤਾਬ ਜਿੱਤੇ…
View More ਮੁੰਬਈ ਇੰਡੀਅਨ ਦੇ ਇਸ ਖਿਡਾਰੀ ਨੇ ਰੋਹਿਤ ਸ਼ਰਮਾ ਬਾਰੇ ਕੀਤਾ ਵੱਡਾ ਖੁਲਾਸਾਯੂ.ਪੀ. ਵਿਚ ਇਸ ਪਿੰਡ ਦੇ ਲੋਕਾਂ ਨੇ ਵੈਕਸੀਨੇਸ਼ਨ ਦੇ ਡਰੋਂ ਨਦੀ ਵਿਚ ਮਾਰੀਆਂ ਛਾਲਾਂ
ਬਾਰਾਬੰਕੀ (ਇੰਟ.)- ਕੋਰੋਨਾ ਵੈਕਸੀਨ (Corona Vaccine) ਨੂੰ ਲੈ ਕੇ ਭਰਮ ਦੇ ਚੱਲਦਿਆਂ ਬਾਰਾਬੰਕੀ ਜ਼ਿਲ੍ਹੇ ਦੇ ਸਿਸੌੜਾ ਪਿੰਡ ਵਿਚ ਸਿਹਤ ਵਿਭਾਗ ਦੀ ਟੀਮ ਨੂੰ ਦੇਖਦਿਆਂ ਹੀ…
View More ਯੂ.ਪੀ. ਵਿਚ ਇਸ ਪਿੰਡ ਦੇ ਲੋਕਾਂ ਨੇ ਵੈਕਸੀਨੇਸ਼ਨ ਦੇ ਡਰੋਂ ਨਦੀ ਵਿਚ ਮਾਰੀਆਂ ਛਾਲਾਂਤੀਜੀ ਲਹਿਰ ਦਾ ਬੱਚਿਆਂ ਵਿਚ ਵਧੇਰੇ ਖਤਰਾ, ਇਹ ਵੈਕਸੀਨ ਸਾਬਿਤ ਹੋਵੇਗੀ ਗੇਮ ਚੇਂਜਰ : ਸਵਾਮੀਨਾਥਨ
ਨਵੀਂ ਦਿੱਲੀ (ਇੰਟ.)- ਮੁਲਕ ਵਿਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਅਜੇ ਵੀ ਜਾਰੀ ਹੈ ਅਤੇ ਮਾਹਰਾਂ ਦੀ ਮੰਨੀਏ ਤਾਂ ਤੀਜੀ ਲਹਿਰ ਨੇ ਆਉਣ ਦੇ ਸੰਕੇਤ ਦੇ…
View More ਤੀਜੀ ਲਹਿਰ ਦਾ ਬੱਚਿਆਂ ਵਿਚ ਵਧੇਰੇ ਖਤਰਾ, ਇਹ ਵੈਕਸੀਨ ਸਾਬਿਤ ਹੋਵੇਗੀ ਗੇਮ ਚੇਂਜਰ : ਸਵਾਮੀਨਾਥਨਮਲਾਇਕਾ ਅਰੋੜਾ ਨਾਲ ਆਪਣੇ ਰਿਸ਼ਤੇ ‘ਤੇ ਅਰਜੁਨ ਕਪੂਰ ਨੇ ਕੀਤਾ ਵੱਡਾ ਖੁਲਾਸਾ
ਮੁੰਬਈ: ਬਾਲੀਵੁੱਡ ਦੀ ਹੌਟ ਜੋੜੀ (Arjun Kapoor)ਅਰਜੁਨ ਕਪੂਰ ਅਤੇ (Malaika Arora) ਮਲਾਇਕਾ ਅਰੋੜਾ ਕਈ ਸਾਲਾਂ ਤੋਂ ਇਕ ਦੂਜੇ ਨੂੰ ਡੇਟ ਕਰ ਰਹੇ ਹਨ। ਕਾਫ਼ੀ ਸਮੇਂ…
View More ਮਲਾਇਕਾ ਅਰੋੜਾ ਨਾਲ ਆਪਣੇ ਰਿਸ਼ਤੇ ‘ਤੇ ਅਰਜੁਨ ਕਪੂਰ ਨੇ ਕੀਤਾ ਵੱਡਾ ਖੁਲਾਸਾਮਸ਼ਹੂਰ ਵਾਤਾਵਰਣ ਪ੍ਰੇਮੀ ਤੇ ਚਿਪਕੋ ਅੰਦੋਲਨ ਦੇ ਨੇਤਾ ਸੁੰਦਰ ਲਾਲ ਬਹੁਗੁਣਾ ਦੀ ਕੋਰੋਨਾ ਨਾਲ ਹੋਈ ਮੌਤ
ਦੇਹਰਾਦੂਨ (ਇੰਟ.)- ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ ਤੇਜ ਹੁੰਦੀ ਨਜ਼ਰ ਆ ਰਹੀ ਹੈ। ਇਸ ਵਿਚਾਲੇ ਅੱਜ ਮਸ਼ਹੂਰ ਵਾਤਾਵਰਣ ਪ੍ਰੇਮੀ (Environmentalist )ਤੇ ਚਿਪਕੋ ਅੰਦੋਲਨ (Chipkomovement) ਦੇ…
View More ਮਸ਼ਹੂਰ ਵਾਤਾਵਰਣ ਪ੍ਰੇਮੀ ਤੇ ਚਿਪਕੋ ਅੰਦੋਲਨ ਦੇ ਨੇਤਾ ਸੁੰਦਰ ਲਾਲ ਬਹੁਗੁਣਾ ਦੀ ਕੋਰੋਨਾ ਨਾਲ ਹੋਈ ਮੌਤਸਾਗਰ ਧਨਖੜ ਕਤਲ ਮਾਮਲੇ ‘ਚ ਪੁਲਸ ਨੂੰ ਮਿਲਿਆ ਪਹਿਲਵਾਨ ਸੁਸ਼ੀਲ ਦਾ ਸੁਰਾਗ
ਨਵੀਂ ਦਿੱਲੀ (ਇੰਟ.)-ਦੇਸ਼ ਦੀ ਰਾਜਧਾਨੀ ਦਿੱਲੀ ਦੇ ਛੱਤਰਸਾਲ ਸਟੇਡੀਅਮ ਵਿਚ ਸਾਗਰ ਧਨਖੜ ਕਤਲ ਮਾਮਲੇ ਵਿਚਪੁਲਸ ਹੱਥ ਵੱਡੀ ਲੀਡ ਲੱਗੀ ਹੈ। ਪੁਲਸਵਲੋਂ ਸਾਗਰ ਧਨਖੜ ਕਤਲ ਮਾਮਲੇ…
View More ਸਾਗਰ ਧਨਖੜ ਕਤਲ ਮਾਮਲੇ ‘ਚ ਪੁਲਸ ਨੂੰ ਮਿਲਿਆ ਪਹਿਲਵਾਨ ਸੁਸ਼ੀਲ ਦਾ ਸੁਰਾਗWrestler Murder Case : ਪਰਿਵਾਰ ਨੇ ਮੰਗੀ ਪਹਿਲਵਾਨ ਸੁਸ਼ੀਲ ਦੀ ਫਾਂਸੀ
ਸੋਨੀਪਤ (ਇੰਟ.)- ਦੇਸ਼ ਦੀ ਰਾਜਧਾਨੀ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਗਰ ਧਨਖੜ ਦੇ ਕਤਲ ਮਾਮਲੇ ਵਿਚ ਅਜੇਤੱਕ ਕਿਸੇ ਤਰ੍ਹਾਂ ਦੀ ਕੋਈ ਪ੍ਰੋਗ੍ਰੈਸ ਨਹੀਂ ਹੋਈ ਹੈ…
View More Wrestler Murder Case : ਪਰਿਵਾਰ ਨੇ ਮੰਗੀ ਪਹਿਲਵਾਨ ਸੁਸ਼ੀਲ ਦੀ ਫਾਂਸੀਫਿਰ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੱਥੇ ਕਿੰਨਾ ਹੋਇਆ ਵਾਧਾ
ਨਵੀਂ ਦਿੱਲੀ (ਇੰਟ.)- ਕੋਰੋਨਾ ਵਾਇਰਸ ਕਾਰਣ ਇਕ ਤਾਂ ਪੂਰੇ ਦੇਸ਼ ਦੀ ਅਰਥਵਿਵਸਥਾ ਪਹਿਲਾਂ ਹੀ ਵਿਗੜੀ ਹੋਈ ਹੈ ਉਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ…
View More ਫਿਰ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੱਥੇ ਕਿੰਨਾ ਹੋਇਆ ਵਾਧਾ