ਲੁਧਿਆਣੇ ਵਿੱਚ ਨਾਨੀ ਦੀ ਸੂਝ-ਬੂਝ ਨਾਲ ਟਲਿਆ ਦੋਹਤੀ ਦਾ ਅਗਵਾਹਕਾਂਡ: ਐਕਟੀਵਾ ਦੀ ਚਾਬੀ ਕੱਢ ਕੇ ਦੋਵਾਂ ਮੁਲਜ਼ਮਾਂ ਨੂੰ ਕੀਤਾ ਕਾਬੂ

ਲੁਧਿਆਣਾ : ਲੁਧਿਆਣੇ ਵਿੱਚ ਨਾਨੀ ਦੀ ਬਹਾਦਰੀ ਅਤੇ ਸਮੇਂ ਸਿਰ ਦਿਖਾਈ ਗਈ ਸੂਝ-ਬੂਝ ਕਾਰਨ ਇੱਕ ਛੋਟੀ ਬੱਚੀ ਦੀ ਕਿਡਨੈਪਿੰਗ ਦੀ ਵੱਡੀ ਘਟਨਾ ਹੋਣੋਂ ਟਲ ਗਈ।…

View More ਲੁਧਿਆਣੇ ਵਿੱਚ ਨਾਨੀ ਦੀ ਸੂਝ-ਬੂਝ ਨਾਲ ਟਲਿਆ ਦੋਹਤੀ ਦਾ ਅਗਵਾਹਕਾਂਡ: ਐਕਟੀਵਾ ਦੀ ਚਾਬੀ ਕੱਢ ਕੇ ਦੋਵਾਂ ਮੁਲਜ਼ਮਾਂ ਨੂੰ ਕੀਤਾ ਕਾਬੂ

ਸਰਹਿੰਦ ਹਾਈਵੇਅ ‘ਤੇ ਵੱਡਾ ਹਾਦਸਾ: ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਕਾਰ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ

ਸਰਹਿੰਦ : ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਤਰਖਾਣ ਮਾਜਰਾ ਟੀ-ਪੁਆਇੰਟ ਨੇੜੇ ਤੇਜ਼ ਰਫ਼ਤਾਰ ਕਾਰ ਦੇ…

View More ਸਰਹਿੰਦ ਹਾਈਵੇਅ ‘ਤੇ ਵੱਡਾ ਹਾਦਸਾ: ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਕਾਰ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਫਿਰੌਤੀ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਅਸਲੇ ਸਮੇਤ ਕਾਬੂ

ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੇ ਅਪਰਾਧਿਕ ਅਨਸਰਾਂ ਵਿਰੁੱਧ ਛੇੜੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ…

View More ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਫਿਰੌਤੀ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਅਸਲੇ ਸਮੇਤ ਕਾਬੂ

ਗੁਰਦਾਸਪੁਰ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਸਖ਼ਤ ਰੁਖ਼: ਬਿਜਲੀ ਵਿਭਾਗ ਨੂੰ ਚੇਤਾਵਨੀ

ਗੁਰਦਾਸਪੁਰ : ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਆਪਣੇ ਤਿੱਖੇ ਤੇਵਰਾਂ ਕਰਕੇ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਸ਼ਹਿਰ ਅੰਦਰ ਚੱਲ…

View More ਗੁਰਦਾਸਪੁਰ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਸਖ਼ਤ ਰੁਖ਼: ਬਿਜਲੀ ਵਿਭਾਗ ਨੂੰ ਚੇਤਾਵਨੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਸ਼ਬਾਜ਼ੀ

ਅੰਮ੍ਰਿਤਸਰ :  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਦਾ ਅਨੋਖਾ…

View More ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਸ਼ਬਾਜ਼ੀ

ਪਾਇਲ ਹਲਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ: ਬਲਾਕ ਮਲੌਦ ਦੇ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਖੰਨਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ…

View More ਪਾਇਲ ਹਲਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ: ਬਲਾਕ ਮਲੌਦ ਦੇ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Hukamnama

Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-September-2026

Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ…

View More Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-September-2026

Major action by Barnala Police: ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਗਰੋਹ ਦੇ 6 ਮੈਂਬਰ ਗ੍ਰਿਫ਼ਤਾਰ, ਪੁਰਾਣਾ ਅਪਰਾਧਿਕ ਰਿਕਾਰਡ ਆਇਆ ਸਾਹਮਣੇ

ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਮੁਹੰਮਦ ਸਰਫ਼ਰਾਜ਼ ਆਲਮ, ਐੱਸ.ਪੀ.ਡੀ. ਸੰਜੀਵ ਗੋਇਲ ਅਤੇ ਡੀ.ਐੱਸ.ਪੀ. ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ   ਕੰਮ ਕਰਦਿਆਂ ਬਰਨਾਲਾ ਸਿਟੀ 2 ਦੀ ਪੁਲਿਸ ਟੀਮ…

View More Major action by Barnala Police: ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਗਰੋਹ ਦੇ 6 ਮੈਂਬਰ ਗ੍ਰਿਫ਼ਤਾਰ, ਪੁਰਾਣਾ ਅਪਰਾਧਿਕ ਰਿਕਾਰਡ ਆਇਆ ਸਾਹਮਣੇ

Chandigarh attack : ਚੰਡੀਗੜ੍ਹ ‘ਚ ਪਾਰਟੀ ਦੌਰਾਨ ਭਿਆਨਕ ਝੜਪ: 21 ਸਾਲਾ ਨੌਜਵਾਨ ‘ਤੇ ਜਾਨਲੇਵਾ ਹਮਲਾ, ਦੋ ਗ੍ਰਿਫਤਾਰ

ਚੰਡੀਗੜ੍ਹ : ਚੰਡੀਗੜ੍ਹ ਦੇ ਦਰਿਆ ਪਿੰਡ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਚੱਲ ਰਹੀ ਇੱਕ ਪਾਰਟੀ ਦੌਰਾਨ ਮਾਮੂਲੀ ਵਿਵਾਦ ਨੇ ਖੌਫਨਾਕ…

View More Chandigarh attack : ਚੰਡੀਗੜ੍ਹ ‘ਚ ਪਾਰਟੀ ਦੌਰਾਨ ਭਿਆਨਕ ਝੜਪ: 21 ਸਾਲਾ ਨੌਜਵਾਨ ‘ਤੇ ਜਾਨਲੇਵਾ ਹਮਲਾ, ਦੋ ਗ੍ਰਿਫਤਾਰ

ਤਰਨ ਤਾਰਨ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ: ਐਫ.ਆਈ.ਆਰ. ਨੰਬਰ 205 ਵਿੱਚ ਲੋੜੀਂਦਾ ਮੁਲਜ਼ਮ ਜ਼ਖ਼ਮੀ

ਤਰਨ ਤਾਰਨ : ਤਰਨ ਤਾਰਨ ਜ਼ਿਲ੍ਹੇ ਵਿੱਚ ਅਪਰਾਧਿਕ ਤੱਤਾਂ ਅਤੇ ਨਾਜਾਇਜ਼ ਹਥਿਆਰਾਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ…

View More ਤਰਨ ਤਾਰਨ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ: ਐਫ.ਆਈ.ਆਰ. ਨੰਬਰ 205 ਵਿੱਚ ਲੋੜੀਂਦਾ ਮੁਲਜ਼ਮ ਜ਼ਖ਼ਮੀ