ਤਰਨ ਤਾਰਨ: ਜ਼ਿਲ੍ਹੇ ਦੇ ਥਾਣਾ ਛਬਾਲ ਅਧੀਨ ਪੈਂਦੇ ਪਿੰਡ ਠੱਠੀ ਸੋਹਲ ਵਿਖੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਲੜਕੀ ਨਾਲ…
View More ਤਰਨ ਤਾਰਨ ਵਿੱਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਫੋਨ ਦੇ ਬਹਾਨੇ ਘਰ ਬੁਲਾ ਕੇ ਕੀਤਾ ਗੰਭੀਰ ਕਾਂਡHindi News
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਦੀ ਮੌਕੇ ‘ਤੇ ਮੌਤ
ਜਲੰਧਰ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸੁਭਾਨਪੁਰ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ‘ਤੇ ਜਾ ਰਹੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ‘ਤੇ…
View More ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਦੀ ਮੌਕੇ ‘ਤੇ ਮੌਤਗੁਰਦਾਸਪੁਰ ਵਿੱਚ ਵੱਡੀ ਚੋਰੀ: ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਗਦੀ ਤੇ ਘਿਓ ਚੋਰੀ
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ, ਜਿੱਥੇ ਬੀਤੀ ਰਾਤ ਮੇਨ ਬਾਜ਼ਾਰ ਵਿੱਚ ਬੀ.ਡੀ.ਪੀ.ਓ. (BDPO) ਦਫ਼ਤਰ…
View More ਗੁਰਦਾਸਪੁਰ ਵਿੱਚ ਵੱਡੀ ਚੋਰੀ: ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਗਦੀ ਤੇ ਘਿਓ ਚੋਰੀਗੁਰਦਾਸਪੁਰ ਵਿੱਚ ਵਿਆਹੁਤਾ ਦਾ ਦੁਖਦਾਇਕ ਕਾਂਡ: ਅੱਠ ਮਹੀਨੇ ਪਹਿਲਾਂ ਹੋਏ ਵਿਆਹ ਤੋਂ ਬਾਅਦ ਨਹਿਰ ਵਿੱਚ ਛਲਾਂਗ, ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼
ਗੁਰਦਾਸਪੁਰ: ਜ਼ਿਲ੍ਹੇ ਦੇ ਧਾਰੀਵਾਲ ਇਲਾਕੇ ਵਿੱਚੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਏ ਹੈ, ਜਿੱਥੇ ਅੱਠ ਮਹੀਨੇ ਪਹਿਲਾਂ ਵਿਆਹੀ ਗਈ ਇੱਕ ਨਵ-ਵਿਆਹੁਤਾ ਨੇ ਅਪਰ ਬਾਰੀ…
View More ਗੁਰਦਾਸਪੁਰ ਵਿੱਚ ਵਿਆਹੁਤਾ ਦਾ ਦੁਖਦਾਇਕ ਕਾਂਡ: ਅੱਠ ਮਹੀਨੇ ਪਹਿਲਾਂ ਹੋਏ ਵਿਆਹ ਤੋਂ ਬਾਅਦ ਨਹਿਰ ਵਿੱਚ ਛਲਾਂਗ, ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ: ਡੋਨੀ ਬਲ ਗੈਂਗ ਦਾ ਗੁਰਗਾ ਪ੍ਰਿੰਸ ਕਾਬੂ, ਲੱਤ ‘ਚ ਲੱਗੀ ਗੋਲੀ
ਜਲੰਧਰ : ਜਲੰਧਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਵੱਡੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਨਸੂਨ ਜਾਂ ਹੋਰ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ…
View More ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ: ਡੋਨੀ ਬਲ ਗੈਂਗ ਦਾ ਗੁਰਗਾ ਪ੍ਰਿੰਸ ਕਾਬੂ, ਲੱਤ ‘ਚ ਲੱਗੀ ਗੋਲੀਗੁਰਦਾਸਪੁਰ ਦੇ ਨਵਾਂ ਪਿੰਡ ਵਿਖੇ ਸਾਬਕਾ ਸਰਪੰਚ ਦੇ ਭਰਾ ਦੇ ਘਰ ਫਾਇਰਿੰਗ, ਕਾਰ ਸਵਾਰ ਹਮਲਾਵਰ ਫਰਾਰ
ਗੁਰਦਾਸਪੁਰ : ਗੁਰਦਾਸਪੁਰ ਦੇ ਨੇੜਲੇ ਪਿੰਡ ਨਵਾਂ ਪਿੰਡ ਸਰਦਾਰਾਂ ਦਾ ਵਿੱਚ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ…
View More ਗੁਰਦਾਸਪੁਰ ਦੇ ਨਵਾਂ ਪਿੰਡ ਵਿਖੇ ਸਾਬਕਾ ਸਰਪੰਚ ਦੇ ਭਰਾ ਦੇ ਘਰ ਫਾਇਰਿੰਗ, ਕਾਰ ਸਵਾਰ ਹਮਲਾਵਰ ਫਰਾਰਚੰਡੀਗੜ੍ਹ ਦੇ ਸੈਕਟਰ-52 ਵਿੱਚ ਪੈਟਰੋਲ ਪੰਪ ਬਾਹਰ ਦੇਰ ਰਾਤ ਫਾਈਰਿੰਗ: ਦੋ ਨੌਜਵਾਨ ਹਵਾ ਵਿੱਚ ਗੋਲੀਆਂ ਚਲਾ ਕੇ ਫਰਾਰ
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-52 ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੇਰ ਰਾਤ ਇੱਕ ਪੈਟਰੋਲ ਪੰਪ ਦੇ ਬਾਹਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਈਰਿੰਗ ਕਰਨ ਦਾ…
View More ਚੰਡੀਗੜ੍ਹ ਦੇ ਸੈਕਟਰ-52 ਵਿੱਚ ਪੈਟਰੋਲ ਪੰਪ ਬਾਹਰ ਦੇਰ ਰਾਤ ਫਾਈਰਿੰਗ: ਦੋ ਨੌਜਵਾਨ ਹਵਾ ਵਿੱਚ ਗੋਲੀਆਂ ਚਲਾ ਕੇ ਫਰਾਰਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ: ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦੇਸ਼-ਵਿਦੇਸ਼ ਦੀ ਸੰਗਤ ਨੂੰ ਵਧਾਈ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…
View More ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ: ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦੇਸ਼-ਵਿਦੇਸ਼ ਦੀ ਸੰਗਤ ਨੂੰ ਵਧਾਈShocking incident in Amritsar: ਏ.ਐੱਸ.ਆਈ. ਨੂੰ ਮਾਰੀ ਗਈ ਗੋਲੀ, ਗੰਭੀਰ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਪਹੁੰਚੇ ਥਾਣੇ ਅੰਮ੍ਰਿਤਸਰ :
ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵੱਡਾ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ…
View More Shocking incident in Amritsar: ਏ.ਐੱਸ.ਆਈ. ਨੂੰ ਮਾਰੀ ਗਈ ਗੋਲੀ, ਗੰਭੀਰ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਪਹੁੰਚੇ ਥਾਣੇ ਅੰਮ੍ਰਿਤਸਰ :ਰੂਪਨਗਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਤਹਿਤ ਕਾਸੋ (CASO) ਆਪਰੇਸ਼ਨ ਜਾਰੀ, ਪੁਲਿਸ ਨੇ ਖੰਘਾਲੇ ਸੰਵੇਦਨਸ਼ੀਲ ਇਲਾਕੇ
ਰੂਪਨਗਰ : ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਛੇੜੀ ਗਈ ਮੁਹਿਮ ਨੂੰ ਤੇਜ਼ ਕਰਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਦੋ ਦਿਨਾਂ ਵਿਸ਼ੇਸ਼ ਕਾਸੋ (CASO)…
View More ਰੂਪਨਗਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਤਹਿਤ ਕਾਸੋ (CASO) ਆਪਰੇਸ਼ਨ ਜਾਰੀ, ਪੁਲਿਸ ਨੇ ਖੰਘਾਲੇ ਸੰਵੇਦਨਸ਼ੀਲ ਇਲਾਕੇ