ਸਮਰਾਲਾ : ਸਮਰਾਲਾ ਦੇ ਨੇੜਲੇ ਪਿੰਡ ਹਰਿਓਂ ਖੁਰਦ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ, ਜਿੱਥੇ ਦਿਨ-ਦਿਹਾੜੇ ਇੱਕ ਟਰੈਕਟਰ ਦੀ ਬੈਟਰੀ ਚੋਰੀ…
View More ਸਮਰਾਲਾ ਨੇੜਲੇ ਪਿੰਡ ਵਿੱਚ ਦਿਨ-ਦਿਹਾੜੇ ਚੋਰਾਂ ਦਾ ਕਾਰਨਾਮਾ: ਘਰ ਬਾਹਰ ਖੜ੍ਹੇ ਟਰੈਕਟਰ ਦੀ ਬੈਟਰੀ ਚੋਰੀ, ਘਟਨਾ CCTV ਕੈਮਰੇ ‘ਚ ਕੈਦHindi News
Painful incident in Hoshiarpur: ਛੁੱਟੀ ਆਏ ਫ਼ੌਜੀ ਜਵਾਨ ਨੇ ਪਤਨੀ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਛੱਤ ਤੋਂ ਡਿੱਗਣ ਦੀ ਘੜੀ ਕਹਾਣੀ
ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਮੁਕੇਰੀਆਂ ਅਧੀਨ ਪੈਂਦੇ ਕਸਬਾ ਹਾਜੀਪੁਰ ਦੇ ਨੇੜਲੇ ਪਿੰਡ ਸੁਨੇਹੜਾ ਵਿਖੇ ਇੱਕ ਬੇਹੱਦ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ…
View More Painful incident in Hoshiarpur: ਛੁੱਟੀ ਆਏ ਫ਼ੌਜੀ ਜਵਾਨ ਨੇ ਪਤਨੀ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਛੱਤ ਤੋਂ ਡਿੱਗਣ ਦੀ ਘੜੀ ਕਹਾਣੀਗੁਰਦਾਸਪੁਰ ਵਿੱਚ ਸਾਹਮਣੇ ਆਇਆ ‘ਹੰਟਰ ਡਿਜ਼ੀਜ਼’ ਦਾ ਪਹਿਲਾ ਮਾਮਲਾ: 8 ਸਾਲਾ ਬੱਚੇ ਦੇ ਇਲਾਜ ‘ਤੇ ਹਰ ਸਾਲ ਖ਼ਰਚ ਹੋਣਗੇ 3 ਕਰੋੜ ਰੁਪਏ
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਬੇਹੱਦ ਸੰਵੇਦਨਸ਼ੀਲ ਅਤੇ ਦੁਰਲੱਭ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 8 ਸਾਲਾ ਮਾਸੂਮ ਬੱਚਾ ‘ਹੰਟਰ ਡਿਜ਼ੀਜ਼’ ਨਾਮਕ ਖ਼ਤਰਨਾਕ ਅਤੇ…
View More ਗੁਰਦਾਸਪੁਰ ਵਿੱਚ ਸਾਹਮਣੇ ਆਇਆ ‘ਹੰਟਰ ਡਿਜ਼ੀਜ਼’ ਦਾ ਪਹਿਲਾ ਮਾਮਲਾ: 8 ਸਾਲਾ ਬੱਚੇ ਦੇ ਇਲਾਜ ‘ਤੇ ਹਰ ਸਾਲ ਖ਼ਰਚ ਹੋਣਗੇ 3 ਕਰੋੜ ਰੁਪਏMalout firing : ਪੁਲਿਸ ਨੇ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਦੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ
ਮਲੋਟ : ਮਲੋਟ ਦੀ ਸਟਾਰ ਸਿਟੀ ਕਾਲੋਨੀ ਵਿੱਚ ਕੁਝ ਦਿਨ ਪਹਿਲਾਂ ਇੱਕ ਘਰ ਉੱਤੇ ਹੋਈ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਨੂੰ ਸੁਲਝਾਉਂਦਿਆਂ ਪੰਜਾਬ ਪੁਲਿਸ ਨੇ ਇੱਕ…
View More Malout firing : ਪੁਲਿਸ ਨੇ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਦੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰਮੋਰਿੰਡਾ ਵਿਖੇ ਆਜ਼ਾਦੀ ਦਿਹਾੜੇ ਮੌਕੇ ‘ਆਪ’ ਵੱਲੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ, ਚਾਰੇ ਪਾਸੇ ਛਾਇਆ ਦੇਸ਼ ਭਗਤੀ ਦਾ ਮਾਹੌਲ
ਮੋਰਿੰਡਾ : ਦੇਸ਼ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਜਿੱਥੇ ਪੂਰੇ ਸੂਬੇ ਵਿੱਚ ਜਸ਼ਨਾਂ ਦਾ ਮਾਹੌਲ ਸੀ, ਉੱਥੇ ਹੀ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵੱਲੋਂ…
View More ਮੋਰਿੰਡਾ ਵਿਖੇ ਆਜ਼ਾਦੀ ਦਿਹਾੜੇ ਮੌਕੇ ‘ਆਪ’ ਵੱਲੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ, ਚਾਰੇ ਪਾਸੇ ਛਾਇਆ ਦੇਸ਼ ਭਗਤੀ ਦਾ ਮਾਹੌਲਅੰਮ੍ਰਿਤਸਰ ‘ਚ ਝੂਲਿਆ ਕੌਮੀ ਤਿਰੰਗਾ: AAP ਯੂਥ ਵਿੰਗ ਵੱਲੋਂ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ
ਅੰਮ੍ਰਿਤਸਰ : ਆਜ਼ਾਦੀ ਦਿਹਾੜੇ ਦੇ ਸ਼ੁਭ ਮੌਕੇ ‘ਤੇ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ…
View More ਅੰਮ੍ਰਿਤਸਰ ‘ਚ ਝੂਲਿਆ ਕੌਮੀ ਤਿਰੰਗਾ: AAP ਯੂਥ ਵਿੰਗ ਵੱਲੋਂ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾਮਾਰਕੀਟ ਵਿੱਚ ਵੱਡੀ ਚੋਰੀ: ਰੈਡੀਮੇਡ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਕੱਪੜੇ ਅਤੇ ਨਕਦੀ ਲੈ ਕੇ ਚੋਰ ਫ਼ਰਾਰ
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿਖੇ ਸਥਿਤ ਲੰਗਾਹ ਮਾਰਕੀਟ ਵਿੱਚ ਚੋਰੀ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਬੀਤੀ ਰਾਤ ਇੱਥੇ ਮੱਟੂ ਕਲੈਕਸ਼ਨ ਨਾਮਕ…
View More ਮਾਰਕੀਟ ਵਿੱਚ ਵੱਡੀ ਚੋਰੀ: ਰੈਡੀਮੇਡ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਕੱਪੜੇ ਅਤੇ ਨਕਦੀ ਲੈ ਕੇ ਚੋਰ ਫ਼ਰਾਰਕਾਹਨੂੰਵਾਨ ਦੇ ਪੁਰਾਣੇ ਬਾਜ਼ਾਰ ਵਿੱਚ ਵਾਪਰਿਆ ਭਾਣਾ: ਘਰ ਵਿੱਚ ਚੱਲ ਰਹੇ ਬੁਟੀਕ, ਸਲੂਨ ਅਤੇ ਜਨਰਲ ਸਟੋਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਪੁਰਾਣੇ ਬਾਜ਼ਾਰ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਇੱਕ ਰਿਹਾਇਸ਼ੀ ਘਰ ਵਿੱਚ ਚੱਲ ਰਹੇ ਬੁਟੀਕ, ਸਲੂਨ ਅਤੇ ਜਨਰਲ…
View More ਕਾਹਨੂੰਵਾਨ ਦੇ ਪੁਰਾਣੇ ਬਾਜ਼ਾਰ ਵਿੱਚ ਵਾਪਰਿਆ ਭਾਣਾ: ਘਰ ਵਿੱਚ ਚੱਲ ਰਹੇ ਬੁਟੀਕ, ਸਲੂਨ ਅਤੇ ਜਨਰਲ ਸਟੋਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹਤਰਨਤਾਰਨ ਦੀ ਪੁਲਿਸ ਲਾਈਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ
ਤਰਨਤਾਰਨ : ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਤਰਨਤਾਰਨ ਦੀ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਬਹੁਤ ਹੀ ਧੂਮਧਾਮ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ…
View More ਤਰਨਤਾਰਨ ਦੀ ਪੁਲਿਸ ਲਾਈਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾਗੁਰਦਾਸਪੁਰ ਵਿਖੇ 80ਵੇਂ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਾਬਾ ਬੰਦਾ ਸਿੰਘ ਬਹਾਦਰ ਪਾਰਕ ਅਤੇ ਸ਼ਹੀਦੀ ਸਮਾਰਕ ਦਾ ਉਦਘਾਟਨ
ਗੁਰਦਾਸਪੁਰ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਤੌਰ…
View More ਗੁਰਦਾਸਪੁਰ ਵਿਖੇ 80ਵੇਂ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਾਬਾ ਬੰਦਾ ਸਿੰਘ ਬਹਾਦਰ ਪਾਰਕ ਅਤੇ ਸ਼ਹੀਦੀ ਸਮਾਰਕ ਦਾ ਉਦਘਾਟਨ