ਪਲਵਲ : ਜ਼ਿਲ੍ਹਾ ਪੁਲਿਸ ਕਪਤਾਨ (SP) ਵਰੁਣ ਸਿੰਗਲਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ ਪਲਵਲ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ।…
View More ਪਲਵਲ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਐਕਸ਼ਨ: ‘ਆਪ੍ਰੇਸ਼ਨ ਹੌਟਸਪੋਟ ਡੌਮੀਨੇਸ਼ਨ’ ਤਹਿਤ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰPunjab Hind
Jasmine Sandlas ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਅੰਮ੍ਰਿਤਸਰ: ਆਪਣੀ ਦਮਦਾਰ ਆਵਾਜ਼ ਅਤੇ ਵੱਖਰੇ ਅੰਦਾਜ਼ ਲਈ ਜਾਣੀ ਜਾਂਦੀ ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਅੱਜ ਇੱਕ ਵੱਖਰੇ ਹੀ ਰੂਪ ਵਿੱਚ ਨਜ਼ਰ ਆਈ। ਜੈਸਮੀਨ ਨੇ…
View More Jasmine Sandlas ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲCM ਭਗਵੰਤ ਮਾਨ ਨੇ ਅਜਨਾਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ: ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਅੱਜ ਦੂਜਾ ਦਿਨ ਇਤਿਹਾਸਕ ਰਿਹਾ। ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ…
View More CM ਭਗਵੰਤ ਮਾਨ ਨੇ ਅਜਨਾਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ: ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰਮਲੋਟ ਪੁਲਿਸ ਦੀ ਨਸ਼ਾ ਤਸਕਰਾਂ ‘ਤੇ ਵੱਡੀ ਸਟ੍ਰਾਈਕ: 1.80 ਲੱਖ ਨਸ਼ੀਲੇ ਕੈਪਸੂਲਾਂ ਸਮੇਤ 8 ਕਾਬੂ, 4 ਗੱਡੀਆਂ ਤੇ ਨਕਦੀ ਬਰਾਮਦ
ਮਲੋਟ: ਪੰਜਾਬ ਸਰਕਾਰ ਵੱਲੋਂ ਵਿੱਢੀ ਗਈ “ਨਸ਼ਿਆਂ ਵਿਰੁੱਧ ਜੰਗ” ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਵੱਡੇ ਅੰਤਰਰਾਜੀ ਨਸ਼ਾ…
View More ਮਲੋਟ ਪੁਲਿਸ ਦੀ ਨਸ਼ਾ ਤਸਕਰਾਂ ‘ਤੇ ਵੱਡੀ ਸਟ੍ਰਾਈਕ: 1.80 ਲੱਖ ਨਸ਼ੀਲੇ ਕੈਪਸੂਲਾਂ ਸਮੇਤ 8 ਕਾਬੂ, 4 ਗੱਡੀਆਂ ਤੇ ਨਕਦੀ ਬਰਾਮਦਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ: ਸਵਰਗੀ ਵਿਜੇ ਸ਼ਰਮਾ ਦਾ ਪਰਿਵਾਰ ‘ਆਪ’ ‘ਚ ਸ਼ਾਮਲ, ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਬਦਲੇ ਸਿਆਸੀ ਸਮੀਕਰਨ
ਖੰਨਾ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਖੰਨਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ…
View More ਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ: ਸਵਰਗੀ ਵਿਜੇ ਸ਼ਰਮਾ ਦਾ ਪਰਿਵਾਰ ‘ਆਪ’ ‘ਚ ਸ਼ਾਮਲ, ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਬਦਲੇ ਸਿਆਸੀ ਸਮੀਕਰਨਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ: ਸੜਕਾਂ ‘ਤੇ ਉਤਾਰੀ ਭਾਰੀ ਨਫ਼ਰੀ, ਲੁੱਟ-ਖੋਹ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ
ਬਠਿੰਡਾ: ਸ਼ਹਿਰ ਵਿੱਚ ਵੱਧ ਰਹੀਆਂ ਚੋਰੀ, ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਬਠਿੰਡਾ ਪੁਲਿਸ ਨੇ ਕਮਰ ਕੱਸ ਲਈ ਹੈ। ਲੋਕਾਂ ਦੀ ਮੰਗ…
View More ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ: ਸੜਕਾਂ ‘ਤੇ ਉਤਾਰੀ ਭਾਰੀ ਨਫ਼ਰੀ, ਲੁੱਟ-ਖੋਹ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ‘Do Deewane Shaher Mein’ ਦਾ ਰੋਮਾਂਟਿਕ ਟੀਜ਼ਰ ਰਿਲੀਜ਼, ਸਿਧਾਂਤ ਚਤੁਰਵੇਦੀ ਤੇ ਮ੍ਰਿਣਾਲ ਠਾਕੁਰ ਦੀ ਕੈਮਿਸਟਰੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਮੁੰਬਈ: ਬਾਲੀਵੁੱਡ ਦੇ ਦਿੱਗਜ ਨਿਰਮਾਤਾ ਸੰਜੇ ਲੀਲਾ ਭੰਸਾਲੀ ਦੇ ਬੈਨਰ ਹੇਠ ਬਣੀ ਅਗਲੀ ਫ਼ਿਲਮ ‘Do Deewane Shaher Mein’ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋ ਗਿਆ ਹੈ।…
View More ‘Do Deewane Shaher Mein’ ਦਾ ਰੋਮਾਂਟਿਕ ਟੀਜ਼ਰ ਰਿਲੀਜ਼, ਸਿਧਾਂਤ ਚਤੁਰਵੇਦੀ ਤੇ ਮ੍ਰਿਣਾਲ ਠਾਕੁਰ ਦੀ ਕੈਮਿਸਟਰੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲਮਸ਼ਹੂਰ ਗਾਇਕਾ Neha Kakkar ਨੇ ਲਿਆ ਕੰਮ ਤੋਂ ‘ਬ੍ਰੇਕ’, ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤੀ ਡਿਲੀਟ
ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਗਾਇਕਾ Neha Kakkar ਅੱਜਕੱਲ੍ਹ ਸੁਰਖੀਆਂ ਵਿੱਚ ਹੈ। ਨੇਹਾ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਹੈਰਾਨ ਕਰਨ ਵਾਲੀ ਪੋਸਟ ਸਾਂਝੀ ਕਰਦਿਆਂ…
View More ਮਸ਼ਹੂਰ ਗਾਇਕਾ Neha Kakkar ਨੇ ਲਿਆ ਕੰਮ ਤੋਂ ‘ਬ੍ਰੇਕ’, ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤੀ ਡਿਲੀਟਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ
ਫਗਵਾੜਾ: ਫਗਵਾੜਾ ਦੇ ਨਜ਼ਦੀਕੀ ਪਿੰਡ ਨਸੀਰਾਬਾਦ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 19 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ…
View More ਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਬਰਨਾਲਾ : ਵਿਦੇਸ਼ੀ ਧਰਤੀ ‘ਤੇ ਸੁਪਨੇ ਸਜਾਉਣ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ…
View More ਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ