ਨਵੀਂ ਦਿੱਲੀ : ਭਾਰਤ ਦੇ ਟਾਪ ਸਪਿਨਰ ਰਵੀਚੰਦਰਨ ਅਸ਼ਵਿਨ (Spinner Ravichandran Ashwin) ਨੇ ਸ਼ਨੀਵਾਰ ਨੂੰ ਕਾਨਪੁਰ (Kanpur) ਵਿਚ ਖੇਡੇ ਜਾ ਰਹੇ ਟੈਸਟ ਮੈਚ (Test match)…
View More ਭਾਰਤ ਬਨਾਮ ਨਿਊਜ਼ੀਲੈਂਡ ਟੈਸਟ ਮੈਚ ਵਿਚ ਅਸ਼ਵਿਨ ਨੇ ਕੀਤਾ ਕਮਾਲ, ਬਣਾਇਆ ਇਹ ਰਿਕਾਰਡCricket
ਟੀਮ ਇੰਡੀਆ ਦੇ ਸਟਾਰ ਗੇਂਦਬਾਜ਼ ਦੇ ਘਰ ਆਈ ਨੰਨ੍ਹੀ ਪਰੀ, ਪਿਤਾ ਬਣੇ ਇਹ ਕ੍ਰਿਕਟਰ
ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ (Indian Pacer) ਭੁਵਨੇਸ਼ਵਰ ਕੁਮਾਰ (Bhuvneshwar Kumar) ਦੇ ਘਰ ਖੁਸ਼ਖਬਰੀ (Good News) ਆਈ ਹੈ। ਭੁਵਨੇਸ਼ਵਰ ਦੀ ਪਤਨੀ ਨੂਪੁਰ ਨਾਗਰ (Nupur Nagar)…
View More ਟੀਮ ਇੰਡੀਆ ਦੇ ਸਟਾਰ ਗੇਂਦਬਾਜ਼ ਦੇ ਘਰ ਆਈ ਨੰਨ੍ਹੀ ਪਰੀ, ਪਿਤਾ ਬਣੇ ਇਹ ਕ੍ਰਿਕਟਰਟੀਮ ਇੰਡੀਆ ਸਾਹਮਣੇ ਵੱਡੀ ਮੁਸ਼ਕਲ- ਰੋਹਿਤ ਦੀ ਥਾਂ ਕੌਣ ਕਰੇਗਾ ਓਪਨਿੰਗ
ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ (India and New Zealand) ਵਿਚਾਲੇ 25 ਨਵੰਬਰ ਨੂੰ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ (Green Park Stadium) ਵਿਚ ਦੋ ਮੈਚਾਂ…
View More ਟੀਮ ਇੰਡੀਆ ਸਾਹਮਣੇ ਵੱਡੀ ਮੁਸ਼ਕਲ- ਰੋਹਿਤ ਦੀ ਥਾਂ ਕੌਣ ਕਰੇਗਾ ਓਪਨਿੰਗਹੁਣ ਕਦੇ ਦੌੜ ਨਹੀਂ ਸਕਣਗੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ, ਸ਼ੇਅਰ ਕੀਤੀ ਪੋਸਟ
ਲਾਹੌਰ: ਕ੍ਰਿਕਟ (Cricket) ਦੇ ਸਭ ਤੋਂ ਤੇਜ਼ ਗੇਂਦਬਾਜ਼ਾਂ (Fast bowlers) ਵਿਚੋਂ ਇਕ ਪਾਕਿਸਤਾਨੀ ਟੀਮ (Pakistan Team) ਦੇ ਸਾਬਕਾ ਦਿੱਗਜ ਖਿਡਾਰੀ ਸ਼ੋਏਬ ਅਖ਼ਤਰ (Shoaib Akhtar) ਨੇ…
View More ਹੁਣ ਕਦੇ ਦੌੜ ਨਹੀਂ ਸਕਣਗੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ, ਸ਼ੇਅਰ ਕੀਤੀ ਪੋਸਟਭਾਰਤ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਟੀ-20 ਸੀਰੀਜ਼ ਵਿਚ ਕੀਤਾ ਕਲੀਨ ਸਵੀਪ
ਜੈਪੁਰ: ਭਾਰਤੀ ਟੀਮ ਨੇ ਨਿਊਜ਼ੀਲੈਂਡ (Newzealand) ਦੀ ਟੀਮ ਟੀ-20 ਸੀਰੀਜ਼ (T-20 Series) ਵਿਚ ਹਰਾ ਕੇ ਪੂਰੀ ਸੀਰੀਜ਼ ਆਪਣੇ ਨਾਂ ਕਰ ਲਈ। ਭਾਰਤੀ (India) ਟੀਮ ਨੇ…
View More ਭਾਰਤ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਟੀ-20 ਸੀਰੀਜ਼ ਵਿਚ ਕੀਤਾ ਕਲੀਨ ਸਵੀਪBCCI ਦੇ ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਦੇ ਨਵੇਂ ਚੇਅਰਮੈਨ
ਨਵੀਂ ਦਿੱਲੀ : ਬੀਸੀਸੀਆਈ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਆਈਸੀਸੀ (ICC) ਪੁਰਸ਼ ਕ੍ਰਿਕਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਈਸੀਸੀ ਨੇ ਬੁੱਧਵਾਰ ਨੂੰ…
View More BCCI ਦੇ ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਦੇ ਨਵੇਂ ਚੇਅਰਮੈਨਮੁਸ਼ਕਲ ‘ਚ ਫਸੇ ਹਾਰਦਿਕ ਪੰਡਯਾ, ਕਸਟਮ ਵਿਭਾਗ ਨੇ ਕੀਤੀ ਵੱਡੀ ਕਾਰਵਾਈ
ਮੁੰਬਈ: ਯੂ.ਏ.ਈ. ਵਿਚ ਹੋਏ ਆਈ.ਸੀ.ਸੀ. ਟੀ-20 ਵਰਲਡ ਕੱਪ ਵਿਚ ਹਿੱਸਾ ਲੈਣ ਦੇ ਬਾਅਦ ਐਤਵਾਰ ਰਾਤ ਨੂੰ ਭਾਰਤ ਪਰਤੇ ਕ੍ਰਿਕਟਰ ਹਾਰਦਿਕ ਪੰਡਯਾ ’ਤੇ ਕਸਟਮ ਵਿਭਾਗ ਨੇ…
View More ਮੁਸ਼ਕਲ ‘ਚ ਫਸੇ ਹਾਰਦਿਕ ਪੰਡਯਾ, ਕਸਟਮ ਵਿਭਾਗ ਨੇ ਕੀਤੀ ਵੱਡੀ ਕਾਰਵਾਈT20 ਦਾ ਨਵਾਂ ‘ਬਾਦਸ਼ਾਹ’ ਆਸਟ੍ਰੇਲੀਆ, ਫਾਈਨਲ ‘ਚ ਨਿਊਜ਼ੀਲੈਂਡ ਨੂੰ ਪਛਾਣ ਬਣਿਆ ਚੈਂਪੀਅਨ
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਨੂੰ ਨਵਾਂ ਚੈਂਪੀਅਨ ਮਿਲ ਗਿਆ ਹੈ। ਆਸਟਰੇਲੀਆ ਨੇ ਐਤਵਾਰ ਨੂੰ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ…
View More T20 ਦਾ ਨਵਾਂ ‘ਬਾਦਸ਼ਾਹ’ ਆਸਟ੍ਰੇਲੀਆ, ਫਾਈਨਲ ‘ਚ ਨਿਊਜ਼ੀਲੈਂਡ ਨੂੰ ਪਛਾਣ ਬਣਿਆ ਚੈਂਪੀਅਨਕੋਹਲੀ ਦੀ ਧੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਹੈਦਰਾਬਾਦ ਤੋਂ ਗ੍ਰਿਫਤਾਰ, ਸਾਫਟਵੇਅਰ ਇੰਜੀਨੀਅਰ ਹੈ ਦੋਸ਼ੀ
ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਬੇਟੀ ਨਾਲ ਬਲਾਤਕਾਰ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ…
View More ਕੋਹਲੀ ਦੀ ਧੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਹੈਦਰਾਬਾਦ ਤੋਂ ਗ੍ਰਿਫਤਾਰ, ਸਾਫਟਵੇਅਰ ਇੰਜੀਨੀਅਰ ਹੈ ਦੋਸ਼ੀT20 WC: ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਜਿੱਤਿਆ ਮੈਚ, ਭਾਰਤ ਸੈਮੀਫਾਈਨਲ ਤੋਂ ਬਾਹਰ
ਆਬੂ ਧਾਬੀ- ਟੀ-20 ਵਿਸ਼ਵ ਕੱਪ ਦਾ 40ਵਾਂ ਮੁਕਾਬਲਾ ਗਰੁੱਪ 1 ਦੀਆਂ ਦੋ ਟੀਮਾਂ ਨਿਊਜ਼ੀਲੈਂਡ ਤੇ ਅਫਗਾਨਿਸਤਾਨ ਦਰਮਿਆਨ ਅੱਜ ਆਬੂਧਾਬੀ ਦੇ ਮੈਦਾਨ ‘ਤੇ ਖੇਡਿਆ ਖੇਡਿਆ ਗਿਆ।…
View More T20 WC: ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਜਿੱਤਿਆ ਮੈਚ, ਭਾਰਤ ਸੈਮੀਫਾਈਨਲ ਤੋਂ ਬਾਹਰ