ਹਾਕੀ ਖਿਡਾਰੀ ਸਰਦਾਰਾ ਸਿੰਘ ‘ਤੇ ਲੱਗੇ ਕੁੱਟ ਮਾਰ ਦੇ ਦੋਸ਼ !

ऑनलाइन डेस्क/लिविंग इंडिया न्यूज: ਹਾਕੀ ਖਿਡਾਰੀ ਸਰਦਾਰ ਸਿੰਘ ਤੇ ਕੁੱਟ ਮਾਰ ਦੇ ਆਰੋਪ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਕਾਰ…

ऑनलाइन डेस्क/लिविंग इंडिया न्यूज: ਹਾਕੀ ਖਿਡਾਰੀ ਸਰਦਾਰ ਸਿੰਘ ਤੇ ਕੁੱਟ ਮਾਰ ਦੇ ਆਰੋਪ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਕਾਰ ਨੂੰ ਟੱਕਰ ਮਾਰਨ ਦਾ ਹੈ।

sardara singh

ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਟੱਕਰ ਕਾਰਨ ਸਰਦਾਰ ਸਿੰਘ ਨੇ ਆਪਣੇ ਦੋਸਤ ਨਾਲ ਮਿਲਕੇ ਕੁੱਟਮਾਰ ਕਰਨ ਦੇ ਆਰੋਪ ਲੱਗੇ ਸਨ। ਕਿਹਾ ਜਾ ਰਿਹਾ ਹੈ ਕਿ ਸ਼ਿਕਾਇਤਕਰਤਾ ਦਾ ਨਾਂਅ ਸਚਿਨ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *