ਲੁਧਿਆਣਾ ਦੀ ਜੇਲ੍ਹ ‘ਚ ਹੋਮਗਾਰਡ ਦੇ ਨਾਲ ਕੀਤੀ ਗਈ ਕੁੱਟਮਾਰ, ਅਸਿਸਟੈਂਟ ਸੁਪਰੀਡੈਂਟ ਦੇ ਲੱਗੇ ਇਲਜ਼ਾਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਕੇਂਦਰੀ ਜੇਲ ਇਕ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਈ ਹੈ। ਦਸ ਦਈਏ ਕਿ ਜੇਲ੍ਹ ‘ਚ ਤੈਨਾਤ  ਹੋਮਗਾਰਡ ਦੇ ਜਵਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਕੇਂਦਰੀ ਜੇਲ ਇਕ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਈ ਹੈ। ਦਸ ਦਈਏ ਕਿ ਜੇਲ੍ਹ ‘ਚ ਤੈਨਾਤ  ਹੋਮਗਾਰਡ ਦੇ ਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ ਹੈ।

jail   ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਅਸਿਸਟੈਂਟ ਸੁਪਰੀਡੈਂਟ ਤੇ ਗਾਰਡ ਦੇ ਨਾਲ ਕੁੱਟਮਾਰ ਕਰਨ ਦੇ ਆਰੋਪ ਲੱਗੇ ਹਨ।

home guard

ਉੱਥੇ ਹੀ ਇਸ ਮਾਮਲੇ ਤੋਂ ਬਾਅਦ ਹੋਮਗਾਰਡ ਵਿਭਾਗ ਦੇ ਉੱਚ ਅਧਿਕਾਰੀ ਨੇ ਘਟਨਾ ਦਾ ਜਾਇਜਾ ਲਿਆ। ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੋਮਡਾਰਡ ਯੂਨਿਅਨ ਵੱਲੋਂ ਇਨਸਾਫ ਨਾ ਮਿਲਣ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *