ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਪੰਜਾਬ, ਸਾਬਕਾ CM ਲਈ ਕਰ ਰਹੇ ਚੋਣ ਪ੍ਰਚਾਰ

ਲੁਧਿਆਣਾ- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਦਰੇਸੀ ਰਾਮਲੀਲਾ ਮੈਦਾਨ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਰੈਲੀ ਕਰਨ ਲਈ ਪੁੱਜ ਗਏ ਹਨ।…

ਲੁਧਿਆਣਾ- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਦਰੇਸੀ ਰਾਮਲੀਲਾ ਮੈਦਾਨ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਰੈਲੀ ਕਰਨ ਲਈ ਪੁੱਜ ਗਏ ਹਨ। ਸ਼ਾਹ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੈਬਨਿਟ ਮੰਤਰੀ ਮੀਨਾਕਸ਼ੀ ਲੇਖੀ, ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸੂਬਾ ਮੀਤ ਪ੍ਰਧਾਨ ਪ੍ਰਵੀਨ ਬਾਂਸਲ, ਜਨਰਲ ਸਕੱਤਰ ਜੀਵਨ ਗੁਪਤਾ ਆਦਿ ਪੁੱਜੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੰਬੋਧਨ Live

Leave a Reply

Your email address will not be published. Required fields are marked *