ਮੋਗਾ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ, 20 ਬੱਚੇ ਜਖਮੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਜਨੇਰ ’ਚ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਸਕੂਲ ਬੱਸ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਜਨੇਰ ’ਚ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਸਕੂਲ ਬੱਸ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ।

https://www.facebook.com/LivingIndiaNewschannel/videos/515155569345027/

ਜਿਸ ਕਾਰਨ ਬੱਸ ’ਚ ਸਵਾਰ ਕਰੀਬ 20 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋਏ।

Accident  Accident  Accident

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਜਖਮੀ ਬੱਚਿਆ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ।

 

 

Leave a Reply

Your email address will not be published. Required fields are marked *