ਅਵਾਰਾ ਪਸ਼ੂ ਬਣੇ ਫਿਰ ਤੋਂ ਭਿਆਨਕ ਹਾਦਸੇ ਦਾ ਕਾਰਨ, 2 ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਅਵਾਰਾ ਪਸ਼ੂ ਭਿਆਨਕ ਹਾਦਸੇ ਦਾ ਕਾਹਨ ਬਣੇ।  ਮਿਲੀ ਜਾਣਕਾਰੀ ਦੇ ਅਨੁਸਾਰ ਜਲੰਧਰ- ਅੰਮ੍ਰਿਤਸਰ ਮੁੱਖ ਮਾਰਗ ਫੋਕਲ ਪੁਆਈਟ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਅਵਾਰਾ ਪਸ਼ੂ ਭਿਆਨਕ ਹਾਦਸੇ ਦਾ ਕਾਹਨ ਬਣੇ।

Accident  ਮਿਲੀ ਜਾਣਕਾਰੀ ਦੇ ਅਨੁਸਾਰ ਜਲੰਧਰ- ਅੰਮ੍ਰਿਤਸਰ ਮੁੱਖ ਮਾਰਗ ਫੋਕਲ ਪੁਆਈਟ ਤੇ ਦੇਰ ਰਾਤ ਇਕ ਗੱਡੀ ਦੇ ਸਾਹਮਣੇ ਅਵਾਰਾ ਪਸ਼ੂ ਦੇ ਆਉਣ ਦੇ ਕਾਰਨ ਭਿਆਨਕ ਹਾਦਸਾ ਹੋਇਆ।

Accident

ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਕ ਹਾਦਸੇ ਦੇ ਕਾਰਨ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *