ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ’ਚ ਇਕ ਤੇਜ਼ ਰਫਤਾਰ ਟਰੱਕ ਨੇ ਕਾਰ ਅਤੇ ਐਕਟਿਵਾ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਹਨੀ ਹੀ ਨਹੀਂ ਐਕਟਿਵਾ ਸਵਾਰ ਕੁਚਲਿਆ ਗਿਆ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਦੀ ਰਫਤਾਰ ਇਹਨੀ ਜਿਆਦਾ ਸੀ ਟਰੱਕ ਨੇ ਕਾਰ ਤੇ ਐਕਟੀਵਾ ਸਵਾਰ ਨੂੰ ਕੁਚਲ ਦਿੱਤਾ।
https://youtu.be/c1OPOfVWAsY
ਇਸ ਹਾਦਸੇ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਇਸ ਹਾਦਸੇ ‘ਚ ਦਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਨਾਲ ਹੀ ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
