ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ‘ਚ ਇਕ ਭਿਆਨਕ ਸੜ੍ਹਕੀ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸ਼ਾਮ ਲਾਲ ਚੌਕ ਤੇ ਇਕ ਪੋਲ ਨਾਲ ਕਾਰ ਟੱਕਰਾ ਗਈ ਜਿਸ ਕਾਰਨ ਮੌਕੇ ਤੇ ਹੀ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।
ਜਦਕਿ ਇਸ ਭਿਆਨਕ ਦਰਦਨਾਕ ਹਾਦਸੇ ਚ ਇਕ ਵਿਅਕਤੀ ਗੰਭੀਰ ਰੂਪ ਨਾਲ ਜਖਮੀ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਜਖਮੀਆਂ ਨੂੰ ਹਸਪਤਾਲ ਚ ਪਹੁੰਚਾ ਦਿੱਤਾ ਹੈ ਤੇ ਨਾਲ ਹੀ ਉਹਨਾਂ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

