ਦੇਖੋਂ ਤਸਵੀਰਾਂ: ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ ਨਾਲ ਵਾਪਰਿਆ ਰੂਹ ਕੰਬਾਉ ਹਾਦਸਾ, 10 ਹਲਾਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਬੀਕਾਨੇਰ ’ਚ ਤੜਕਸਾਰ ਹੀ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ ਇਸ ਭਿਆਨਕ ਹਾਦਸੇ ’ਚ ਮੌਕੇ ਤੇ ਹੀ 10 ਲੋਕਾਂ ਦੀ ਦਰਦਨਾਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਬੀਕਾਨੇਰ ’ਚ ਤੜਕਸਾਰ ਹੀ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ ਇਸ ਭਿਆਨਕ ਹਾਦਸੇ ’ਚ ਮੌਕੇ ਤੇ ਹੀ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ।

Accident  Accident    ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੀ ਡੂੰਗਰਗੜ੍ਹ ਨੇੜੇ ਨੇਸ਼ਨਲ ਹਾਈਵੇਅ 11 ਤੇ ਬੱਸ ਅਤੇ ਟਰੱਕ ਦੀ ਆਪਸ ’ਚ ਟੱਕਰ ਹੋ ਗਈ ਜਿਸ ਕਾਰਨ ਮੌਕੇ ਤੇ ਹੀ 10 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ 25 ਲੋਕ ਗੰਭੀਰ ਜਖਮੀ ਹੋ ਗਏ।

Accident

Accident

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਬੱਸ ਟੂਰਿਸ ਬੱਸ ਸੀ ਪਰ ਇਸ ਗੱਲ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਬੱਸ ਰਾਜਸਥਾਨ ਟਰਾਂਸਪੋਰਟ ਨਿਗਮ ਦੀ ਸੀ ਜਾਂ ਫਿਰ ਪ੍ਰਾਈਵੇਟ ਪਰ ਇਸ ਹਾਦਸੇ ਦੇ ਕਾਰਨ ਲੋਕਾਂ ਦੀ ਰੂਹ ਕੰਬ ਗਈ।

Accident

Accident

ਕਾਬਿਲੇਗੌਰ ਹੈ ਕਿ ਇਹ ਹਾਦਸਾ ਇਹਨਾਂ ਜਿਆਦਾ ਦਿਲ ਕੰਬਾਉ ਸੀ ਕਿ ਟੱਕਰ ’ਚ ਟਰੱਕ ਪਲਟ ਗਿਆ ਜਦਕਿ ਬੱਸ ਦਾ ਅਗਲੇ ਹਿੱਸੇ ਦੇ ਪਰਖੱਚੇ ਉੱਡ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਜਖਮੀਆਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ।

Leave a Reply

Your email address will not be published. Required fields are marked *