ਜੀਰਕਪੁਰ ਦੀ ਸਬਜੀ ਮੰਡੀ ਵਿੱਚ ਤਿੰਨ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਚੰਡੀਗੜ੍ਹ ਵਿੱਖੇ ਜੀਰਕਪੁਰ ਸਬਜੀ ਮੰਡੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੱਗ ਇਹਨੀ ਭਿਆਨਕ ਸੀ ਕਿ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਚੰਡੀਗੜ੍ਹ ਵਿੱਖੇ ਜੀਰਕਪੁਰ ਸਬਜੀ ਮੰਡੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੱਗ ਇਹਨੀ ਭਿਆਨਕ ਸੀ ਕਿ ਇਸ ਅੱਗ ਦੇ ਕਾਰਨ ਕਾਫੀ ਤਬਾਹੀ ਹੋਈ।

Fire   ਮਿਲੀ ਜਾਣਕਾਰੀ ਦੇ ਅਨੁਸਾਰ ਸਬਜੀ ਮੰਡੀ ਵਿੱਚ ਇਕ ਤੋਂ ਬਾਅਦ ਇਕ ਸਿਲੰਡਰ ਫਟੇ ਜਿਸ ਕਾਰਨ ਭਿਆਨਕ ਅੱਗ ਲੱਗ ਗਈ।

Fire

ਇਸ ਅੱਗ ਨੇ ਕਈ ਸ਼ੋਅਰੂਮਾਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ ਜਿਸ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਅੰਬਾਲਾ ਹਾਈਵੇਅ ਤੇ ਵੱਡਾ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ।

Fire

ਨਾਲ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *