ਲੁਧਿਆਣਾ ‘ਚ ਪਤੀ ਨੇ ਪਤਨੀ ਤੇ ਸੌਤੇਲੇ ਬੇਟੇ ਸਣੇ ਦੋ ਵਿਅਕਤੀਆਂ ਨੂੰ ਕਾਰ ਨਾਲ ਦਰੜਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸ਼ਖਸ ਨੇ ਆਪਣੀ ਪਤਨੀ ਤੇ ਸੌਤੇਲੇ ਲੜਕੇ ਸਮੇਤ ਦੋ ਹੋਰ ਵਿਅਕਤੀਆਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸ਼ਖਸ ਨੇ ਆਪਣੀ ਪਤਨੀ ਤੇ ਸੌਤੇਲੇ ਲੜਕੇ ਸਮੇਤ ਦੋ ਹੋਰ ਵਿਅਕਤੀਆਂ ਨੂੰ ਕਾਰ ਨਾਲ ਦਰੜ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਨੇ ਆਪਣੀ ਪਤਨੀ ਤੇ ਸੌਤੇਲੇ ਲੜਕੇ ਸਮੇਤ ਦੋ ਹੋਰ ਰਿਸ਼ਤੇਦਾਰਾਂ ਤੇ ਕਾਰ ਚਲਾ ਦਿੱਤੀ

murder murder

ਜਿਸ ਕਾਰਨ ਮੌਕੇ ਤੇ ਹੀ ਵਿਅਕਤੀ ਦੀ ਪਤਨੀ ਦੀ ਮੌਤ ਹੋ ਗਈ ਜਦਕਿ ਬਾਕੀ ਗੰਭੀਰ ਰੂਪ ‘ਚ ਜਖਮੀ ਹੋ ਗਏ। ਉੱਥੇ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਦੱਸਿਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *