ਚੰਡੀਗੜ੍ਹ : IAS ਏ. ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਏ. ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ. ਏ. ਅਫ਼ਸਰ ਹਨ। ਏ. ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ।
IAS officer A Venu Prasad joins as the Additional Chief Secretary to Chief Minister of Punjab pic.twitter.com/eD6rlthKR5
— ANI (@ANI) March 14, 2022
