ਹਿਮਾਚਲ ਤੋਂ ਪੰਜਾਬ ਲਿਆਂਦੀ ਜਾ ਰਹੀ ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਪੁਲਿਸ ਨੇ ਕੀਤੀ ਜ਼ਬਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਚ ਪੁਲਿਸ ਨੇ ਨਾਜਾਇਜ ਸ਼ਰਾਬ ਦੀਆਂ 472 ਪੇਟੀਆਂ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਜਾਇਜ਼ ਸ਼ਰਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਚ ਪੁਲਿਸ ਨੇ ਨਾਜਾਇਜ ਸ਼ਰਾਬ ਦੀਆਂ 472 ਪੇਟੀਆਂ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਜਾਇਜ਼ ਸ਼ਰਾਬ ਦੇ ਕੈਂਟਰ ਨੂੰ  ਹਿਮਾਚਲ ਤੋਂ ਪੰਜਾਬ ਲਿਆਂਦੀ ਜਾ ਰਹੀ ਸੀ।

alcohol
File Photo

 

 

ਪਰ ਪੁਲਿਸ ਨੇ ਬਹੁਤ ਹੀ ਮੁਸਤੈਦੀ ਦੇ ਨਾਲ ਨਾਜਾਇਜ਼ ਸ਼ਰਾਬ ਨੂੰ ਦਬੋਚ ਲਿਆ ਤੇ ਨਾਲ ਹੀ ਉਹਨਾਂ ਨੇ ਇਕ ਆਰੋਪੀ ਨੂੰ ਵੀ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਕਾਬੂ ਕੀਤੇ ਆਰੋਪੀ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *