ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ, ਬੀ.ਐਸ.ਐਫ (BSF) ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਭਲਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਦੌਰਾਨ ਇਨ੍ਹਾਂ ਮੁੱਦਿਆਂ ਉੱਤੇ ਮਤੇ ਪੇਸ਼ ਕੀਤੇ ਜਾਣਗੇ।
ਪੰਜਾਬ CM ਚੰਨੀ ਦੀ ਅਗਵਾਈ ‘ਚ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ, BSF ਮੁੱਦੇ ‘ਤੇ ਵਿਚਾਰ ਚਰਚਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬਿਜਲੀ ਸਮਝੌਤਿਆਂ…
