31 ਮਾਰਚ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ

ਚੰਡੀਗੜ੍ਹ:ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਦਿੱਤੀ ਹੈ।…

ਚੰਡੀਗੜ੍ਹ:ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 21 ਫਰਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਆਪਣੇ ਸਾਰੇ ਮੰਤਰੀਆਂ ਨੂੰ ਸਿਵਲ ਸਕੱਤਰੇਤ ਪਹੁੰਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਹੋਵੇਗੀ

Leave a Reply

Your email address will not be published. Required fields are marked *