ਭਾਰਤੀ ਵਿਦੇਸ਼ ਮੰਤਰਾਲਾ ਦੀਆਂ ਇਮਰਾਨ ਖ਼ਾਨ ਨੂੰ ਖਰੀਆਂ – ਖਰੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤੀ ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਬਿਆਨ ਤੇ ਖਰੀਆਂ ਖਰੀਆਂ ਸੁਣਾਇਆ ਹਨ। ਦਸ ਦਈਏ ਕਿ ਵਿਦੇਸ਼ ਮੰਤਰਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤੀ ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਬਿਆਨ ਤੇ ਖਰੀਆਂ ਖਰੀਆਂ ਸੁਣਾਇਆ ਹਨ। ਦਸ ਦਈਏ ਕਿ ਵਿਦੇਸ਼ ਮੰਤਰਾਲੇ ਨੇ ਇਮਰਾਨ ਖਾਨ ਨੂੰ ਕਿਹਾ ਕਿ ਉਹ ਪਹਿਲਾ ਆਪਣੇ ਘਰ ਦਾ ਖਿਆਲ ਕਰਨ।

IMRAN KHAN

ਇਸ ਮਾਮਲੇ ਤੇ ਵਿਜੇ ਸਾਪਲਾਂ ਨੇ ਕਿਹਾ ਕਿ ਭਾਰਤ ਵਿੱਚ ਹਰ ਧਰਮ ਇਕ ਸਾਮਾਨ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਭਾਰਤ ਵਿੱਚ ਮੁਸਲਿਮ ਲੋਕ ਕਈ ਵੱਡੇ ਅਹੁੱਦਿਆ ਤੇ ਬਿਰਾਜਮਾਨ ਹਨ। ਦੱਸਣਯੋਗ ਗੱਲ ਹੈ ਕਿ ਇਮਰਾਨ ਖਾਨ ਨੇ ਕਿਹਾ ਸੀ ਕਿ ਘੱਟ ਗਿਣਤੀ ਵਾਲੇ ਲੋਕਾਂ ਦਾ ਪਾਕਿਸਤਾਨ ਵਿੱਚ ਭਾਰਤ ਨਾਲੋਂ ਜਿਆਦਾ ਸਨਮਾਨ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *