ਸੂਬੇ ਦੇ ਇਸ ਇਲਾਕੇ ‘ਚ ਰਾਵਣ ਦੇ ਪੁਤਲਿਆਂ ਨਾਲ ਸਾੜਿਆ ਜਾਵੇਗਾ ਇਮਰਾਨ ਖਾਨ ਦਾ ਪੁਤਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਅੱਜ ਦੁਸਹਿਰਾ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਥਾਂ-ਥਾਂ ਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ‘ਚ ਅੱਜ ਦੁਸਹਿਰਾ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਥਾਂ-ਥਾਂ ਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਸਾੜ ਕੇ ਤਿਉਹਾਰ ਮਨਾਇਆ ਜਾਵੇਗਾ।

Imran Khan   ਉੱਥੇ ਹੀ ਬਠਿੰਡਾ ਚ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦੇ ਨਾਲ-ਨਾਲ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਪੁਤਲੇ ਨੂੰ ਵੀ ਲਗਾਇਆ ਗਿਆ ਹੈ। ਜਦੋ ਰਾਵਣ ਕੁੰਭਕਰਨ ਤੇ ਮੇਘਨਾਥ ਸਮੇਤ ਇਮਰਾਨ ਖਾਨ ਦੇ ਪੁਤਲੇ ਨੂੰ ਸਾੜਿਆ ਜਾਵੇਗਾ।

Imran Khan

ਉੱਥੇ ਹੀ ਇਸ ਮਾਮਲੇ ਤੇ ਪ੍ਰਬੰਧਕਾਂ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੁਆਰਾ ਬਣਾਈਆ ਗਈਆਂ ਗਲਤ ਨੀਤੀਆਂ ਦਾ ਵਿਰੋਧ ਕਰਦੇ ਹੋਏ ਇਮਰਾਨ ਖਾਨ ਦੇ ਪੁਤਲੇ ਨੂੰ ਫੁਕਿਆ ਜਾਵੇਗਾ। ਤਾਂ ਜੋ ਪਾਕਿਸਤਾਨ ਦੀਆਂ ਗਲਤ ਨੀਤੀਆਂ ਦਾ ਖਾਤਮਾ ਕੀਤਾ ਜਾ ਸਕੇ।

Leave a Reply

Your email address will not be published. Required fields are marked *