ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਪਾਕਿਸਤਾਨ ਦੀਆਂ ਸਰਕਾਰਾਂ ਵਿਚਾਲੇ ਗੱਲਬਾਤ ਹੋ ਰਹੀ ਐ | ਏਸੇ ਵਿਚਕਾਰ ਪਾਕਿਸਤਾਨ ਦੇ ਪ੍ਰਧਾਨ ਇਮਰਾਨ ਖਾਨ ਇੱਕ ਵਿਵਾਦਿਤ ਬਿਆਨ ਦਿੱਤੈ |
ਉਨ੍ਹਾ ਕਿਹਾ ਕਿ ਭਾਰਤ ਨਾਲੋਂ ਪਾਕਿਸਤਾਨ ਚ ਘੱਟ ਗਿਣਤੀਆਂ ਵਧੇਰੇ ਸੁਰੱਖਿਅਤ ਨੇ | ਇਮਰਾਨ ਖਾਨ ਨੇ ਗੁਰੂ ਸਾਹਿਬ ਦੇ ਨਾਂ ਤੇ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤੈ |
Watch Video
