ਜਲੰਧਰ : ਬੀ.ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਵੱਲੋਂ ਅੱਜ 2 ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ‘ਤੇ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ। ਅਧਿਆਪਕਾਂ ਵੱਲੋਂ ਅੱਜ ਸਵੇਰ ਤੋਂ ਹੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ ਦੀਆਂ 9000 ਪੋਸਟਾਂ ਦਾ ਇਸ਼ਤਿਹਾਰ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ।
ਜਲੰਧਰ ‘ਚ ਅਧਿਆਪਕਾਂ ਨੇ ਬੱਸ ਸਟੈਂਡ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਜਲੰਧਰ : ਬੀ.ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਵੱਲੋਂ ਅੱਜ 2 ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ‘ਤੇ ਬਣੀ…
