ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਤਵਾਰ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (UGC) ਦੁਆਰਾ ਜਲਦੀ ਹੀ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਹੋਵੇਗਾ।
https://www.facebook.com/LivingIndiaNewschannel/videos/311875216517853/?t=3
