ਲੁਧਿਆਣਾ ਦੌਰੇ ’ਤੇ ਮੁੱਖ ਮੰਤਰੀ ਪੰਜਾਬ, ਵੈਟਰਨਰੀ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪਹੁੰਚੇ | ਇੱਥੇ ਮੁੱਖ ਮੰਤਰੀ ਵਲੋਂ ਯੂਨੀਵਰਸਿਟੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪਹੁੰਚੇ |

ਇੱਥੇ ਮੁੱਖ ਮੰਤਰੀ ਵਲੋਂ ਯੂਨੀਵਰਸਿਟੀ ਦੇ ਦੋਹਾਂ ਵਾਇਸ ਚਾਂਸਲਰਾਂ ਅਤੇ ਸਟਾਫ਼ ਮੈਂਬਰਾਂ ਨਾਲ ਬੈਠਕ ਕੀਤੀ | ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਗਡਵਾਸੂ ਯੂਨੀਵਰਸਿਟੀ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ ਸੀ |

Watch Video

Leave a Reply

Your email address will not be published. Required fields are marked *